ਜ਼ਿੰਮੇਵਾਰ ਅਧਿਕਾਰੀਆਂ ਤੇ ਬਣਦੀ ਕਾਰਵਾਈ ਹੋਵੇ – ਤਰੁਨ ਬਾਸਲ
ਸੁਨਾਮ/ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਚੰਡੀਗੜ੍ਹ ਵਿਖੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਤੇ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਦੀ ਖਬਰਾਂ ਨੂੰ ਲੈ ਕੇ ਸਿਟੀ ਮੀਡੀਆ ਕਲੱਬ ਦੇ ਪ੍ਰਧਾਨ ਤਰੁਨ ਬਾਂਸਲ ਨੇ ਕਿਹਾ ਕਿ ਉਹ ਉਸ ਦੀ ਪੂਰੀ ਨਿਖੇਧੀ ਕਰਦੇ ਹਨ ਅਤੇ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਇਸ ਚ ਜ਼ਿੰਮੇਵਾਰ ਅਫਸਰਾਂ ਤੇContinue Reading






























