ਭਗਵੰਤ ਮਾਨ ਨੇ ਮੋਦੀ ਨੂੰ ਚਿੱਠੀ ਲਿਖ ਦਿੱਤੀ ਮੰਡੀਆਂ ਦੀ ਸਹੀ ਰਿਪੋਰਟ, ਦਿੱਤੇ ਨਵੇਂ ਸੁਝਾਅ
ਚੰਡੀਗੜ੍ਹ (ਮੀਡੀਆ ਬਿਊਰੋ) ਮੰਡੀਆਂ ਵਿਚ ਤਿੰਨ ਦਿਨ ਪਹਿਲਾਂ ਲੱਗੀਆਂ ਢੇਰੀਆਂ ਵੀ ਜਿਉਂ ਦੀਆਂ ਤਿਉਂ ਪਈਆਂ ਹਨ, ਜੇ ਇੰਝ ਹੀ ਰਿਹਾ ਤਾਂ ਆਉਣ ਵਾਲੇ ਸਮੇਂ ਵਿਚ ਮੰਡੀਆਂ ਓਵਰ ਫਲੋਅ ਹੋਣਗੀਆਂ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਮੰਡੀਆ ਵਿਚ ਖਰੀਦ ਲਈ ਸ਼ੁਰੂ ਕੀਤੇ ਕੂਪਨ ਸਿਸਟਮ ‘ਤੇContinue Reading






























