Home (Page 555)

ਫ਼ਤਹਿਗੜ੍ਹ ਸਾਹਿਬ (ਸੂਦ) ਅਗਰਵਾਲ ਸਭਾ ਸਰਹਿੰਦ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਘਰ-ਘਰ ਜਾ ਕੇ ਮਾਸਕ ਅਤੇ ਰਾਸ਼ਨ ਵੰਡਿਆ ਗਿਆ। ਇਹ ਜਾਣਕਾਰੀ ਦਿੰਦੇ ਹੋਏ ਅਗਰਵਾਲ ਸਭਾ ਸਰਹਿੰਦ ਦੇ ਪ੍ਰਧਾਨ ਅਜੈ ਮੋਦੀ, ਹਰਸ਼ਿਤ ਸਿੰਗਲਾ ਅਤੇ ਸਤੀਸ਼ ਅਗਰਵਾਲ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੇContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ।ਕਣਕ ਦੀ ਵਾਢੀ ਤੇ ਖਰੀਦ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਵੀ ਯਕੀਨੀ ਬਣਾਈ ਜਾ ਰਹੀ ਹੈ। ਇਹ ਪ੍ਰਗਟਾਵਾ ਮਾਰਕੀਟ ਕਮੇਟੀContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਸਥਾਨਕ ਬਾਬਾ ਬੰਦਾ ਸਿੰਘ ਬਹਾਦੁਰ ਇੰਜੀਨੀਅਰਿੰਗ ਕਾਲਜ ਦੇ ਵਿਭਾਗ ਮੁਖੀਆਂ ਨਾਲ ਕਾਲਜ ਪ੍ਰਿੰਸੀਪਲ ਮੇਜਰ ਜਨਰਲ ਡਾ ਗੁਰਚਰਨ ਸਿੰਘ ਲਾਂਬਾ ਨੇ ਵੀਡੀਓ ਕਾਨਫਰੰਸ ਰਾਹੀਂ ਵਿਭਾਗ ਮੁਖੀਆਂ ਅਤੇ ਸਮੂਹ ਫੈਕਲਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਲਈ ਆਨਲਾਈਨ ਕਲਾਸਾਂ ਦਾ ਜਾਇਜਾ ਲਿਆ ਗਿਆ। ਕਾਲਜ ਵੱਲੋਂ ਜਾਰੀContinue Reading

ਫ਼ਤਹਿਗੜ੍ਹ ਸਾਹਿਬ ਅਪ੍ਰੈਲ (ਸੂਦ) ਸ਼੍ਰੋਮਣੀ ਅਕਾਲੀ ਦਲ ਖੰਨਾ ਪੁਲਸ ਵਲੋਂ ਦਹੇੜੂ ਪਿੰਡ ਦੇ ਪਰਿਵਾਰ ਤੇ ਕੀਤੇ ਕਥਿਤ ਤਸ਼ੱਦਦ ਲਈ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਪੀ. ਆਈ. ਐੱਲ. ਪਾਵੇਗਾ ਤਾਂਜੋ ਪਰਿਵਾਰ ਨੂੰ ਬਣਦਾ ਇਨਸਾਫ਼ ਮਿਲ ਸਕੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਪੱਤਰਕਾਰਾਂContinue Reading

ਫ਼ਤਹਿਗੜ੍ਹ ਸਾਹਿਬ ਅਪ੍ਰੈਲ (ਸੂਦ) ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਕਰੋਨਾ ਵਾਇਰਸ ਬਿਮਾਰੀ ਨੂੰ ਲੈਕੇ ਆ ਰਹੀਆਂ ਸਮੱਸਿਆਵਾਂ ਤੇ ਹਲਕਾ ਅਮਲੋਹ ਅੰਦਰ ਲੋੜਵੰਦਾਂ ਅਤੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵੀਡਿਓ ਕਾਨਫਰੰਸ ਰਾਹੀਂ ਅੱਜ ਹਲਕਾ ਅਮਲੋਹ ਦੇ ਮੁੱਖContinue Reading

ਫ਼ਤਹਿਗੜ੍ਹ ਸਾਹਿਬ (ਗਿਆਨ ਸੂਦ) ਥਾਣਾ ਸਰਹਿੰਦ ਪੁਲਸ ਨੇ 2 ਔਰਤਾ ਸਮੇਤ ੬ ਵਿਅਕਤੀਆਂ ਖਿਲਾਫ ਲੜਾਈ-ਝਗੜੇ ਦਾ ਮਾਮਲਾ ਦਰਜ ਕੀਤਾ ਹੈ, 2 ਜਖਮੀ ਔਰਤਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦਾਖਲ ਕਰਵਾਇਆ ਗਿਆ ਹੈ। ਥਾਣਾ ਸਰਹਿੰਦ ਦੇ ਐਸ. ਐੱਚ. ਓ. ਰਜਨੀਸ਼ ਸੂਦ ਅਤੇ ਸਹਾਇਕ ਥਾਣੇਦਾਰ ਪ੍ਰਿਥਵੀਰਾਜ ਨੇ ਦੱਸਿਆ ਕਿ ਬਲਜੀਤContinue Reading