ਹੁਣ ਸਿਰਫ 62 ਸਾਲ ਦੀ ਉਮਰ ‘ਚ ਰਿਟਾਇਰ ਹੋਣਗੇ ਪੰਜਾਬ ਇੰਜੀਨੀਅਰਿੰਗ ਕਾਲਜ ਦੇ ਪ੍ਰੋਫੈਸਰ
ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਇੰਜੀਨੀਅਰਿੰਗ ਕਾਲਜ (PEC) ਡੀਮਡ ਟੂ ਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਨੂੰ ਸੇਵਾਮੁਕਤੀ ਮਾਮਲੇ ’ਚ ਵੱਡਾ ਝਟਕਾ ਲੱਗਾ ਹੈ। PEC ਪ੍ਰੋਫੈਸਰ ਫਿਲਹਾਲ 62 ਸਾਲ ਦੀ ਉਮਰ ’ਚ ਹੀ ਰਿਟਾਇਰ ਹੋਣਗੇ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੇਵਾਮੁਕਤੀ ਲਈ ਕੁਝ ਪ੍ਰੋਫੈਸਰਾਂ ਨੂੰ ਦਿੱਤੀ ਗਈ ਸਟੇਅ ਹਟਾ ਲਈ ਹੈ। ਸੂਤਰਾਂContinue Reading






























