ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਉੱਚ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਕੀਤੀ ਮੀਟਿੰਗ
ਪਟਿਆਲਾ(ਅਰਵਿੰਦਰ ਸਿੰਘ) ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਥਾਨਕ ਮਲਟੀਪਰਪਜ਼ ਸਕੂਲ ਤੋਂ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨਾਲ ਡੀ.ਪੀ.ਆਈਜ਼, ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਡਿਪਟੀ ਡੀ.ਈ.ਓਜ਼ ਅਤੇ ਸਿੱਖਿਆ ਵਿਭਾਗ ਦੇ ਹੋਰ ਉੱਚ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕੀਤੀ। ਸ਼੍ਰੀ ਸਿੰਗਲਾ ਨੇ ਕਿਹਾ ਕਿ ਜਲਦContinue Reading






























