ਪੰਜਾਬ ਸਰਕਾਰ ਵੱਲੋਂ ਕੋਵਿਡ -19 ਦੀ ਰੈਪਿਡ ਟੈਸਟਿੰਗ ਮੁਹਾਲੀ ਅਤੇ ਜਲੰਧਰ ਤੋਂ ਸ਼ੁਰੂ
ਚੰਡੀਗੜ੍ਹ(ਮੀਡੀਆ ਬਿਊਰੋ) ਕਵਿਡ 19 ਵਿਰੁੱਧ ਆਪਣੀ ਲੜਾਈ ਅਗਲੇ ਪੜਾਅ ‘ਤੇ ਲਿਜਾਂਦਿਆਂ, ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਸੂਬੇ ਦੇ ਦੋ ਜ਼ਿਲ੍ਹਿਆਂ ਤੋਂ ਰੈਪਿਡ ਟੈਸਟਿੰਗ ਸਹੂਲਤ ਦੀ ਸ਼ੁਰੂਆਤ ਕੀਤੀ ਹੈ, ਜਿਸ ਦਾ ਉਦੇਸ਼ ਪੜਾਅਵਾਰ 17 ਪ੍ਰਭਾਵਿਤ ਇਲਾਕਿਆਂ ਨੂੰ ਕਵਰ ਕਰਨਾ ਹੈ। ਇਸ ਸੁਵਿਧਾ ਦੀ ਸ਼ੁਰੂਆਤ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀContinue Reading






























