Home (Page 567)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਆਪਣੇ ਵਿਲੱਖਣ ਤੇ ਵੱਡੇ ਸੇਵਾ ਕਾਰਜਾਂ ਕਾਰਨ ਪੂਰੀ ਦੁਨੀਆਂ ਅੰਦਰ ਇੱਕ ਵੱਖਰੀ ਪਛਾਣ ਬਣਾ ਚੁੱਕੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਉਬਰਾਏ ਵੱਲੋਂ ਅੱਜ ਨਵਾਂ ਸ਼ਹਿਰ ਪ੍ਰਸ਼ਾਸਨ ਦੀ ਮੰਗ ਤੇ ਸਿਵਲ ਹਸਪਤਾਲ ਨਵਾਂਸ਼ਹਿਰ ਨੂੰ ਲੋੜੀਂਦੀਆਂ ਪੀ.ਪੀ.ਈ. ਕਿੱਟਾਂ,Continue Reading

ਪਟਿਆਲਾ(ਅਰਵਿੰਦਰ ਸਿੰਘ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ ਨੇ ਅੱਜ ਕੋਰੋਨਾਵਾਇਰਸ ਨਾਲ ਪੰਜਾਬ ਸਰਕਾਰ ਵੱਲੋਂ ਵਿੱਢੀ ਜੰਗ ਵਿੱਚ ਆਪਣਾ ਅਹਿਮ ਯੋਗਦਾਨ ਪਾਉਂਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਕੋਵਿਡ-19 ਵਿੱਚ ਦਾਨ ਦਿੱਤੀ ਹੈ। ਸ. ਚਾਹਲ ਨੇ ਸਮੂਹ ਪੰਜਾਬ ਵਾਸੀਆਂContinue Reading

ਪਟਿਆਲਾ (ਅਰਵਿੰਦਰ ਸਿੰਘ ) ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਕਣਕ ਦੀ ਖਰੀਦ ਦੇ ਅੱਜ ਪਹਿਲੇ ਦਿਨ ਦੇਰ ਸ਼ਾਮ ਤੱਕ ਜ਼ਿਲ੍ਹੇ ਅੰਦਰ ਸਥਾਪਤ ਕੀਤੇ 290 ਖ਼ਰੀਦ ਕੇਂਦਰਾਂ, ਜਿਨ੍ਹਾਂ ‘ਚ 110 ਮੰਡੀਆਂ ਅਤੇ 180 ਸਬ ਯਾਰਡ ਬਣਾਏ ਗਏ ਹਨ ਵਿੱਚੋਂ 14 ਮੰਡੀਆਂ ‘ਚ 584 ਮੀਟਰਿਕ ਟਨ ਕਣਕ ਦੀContinue Reading

ਪੂਰੇ ਭਾਰਤੀ ਉਪ ਮਹਾਂਦੀਪ ਵਿੱਚ ਸਦੀਆਂ ਤੋਂ ਹੀ ਪੰਜਾਬੀਆਂ ਦੀ ਹਰ ਪੱਖੋਂ ਹੀ ਚੜਤ ਰਹੀ ਹੈ। ਅੱਜ ਵੀ ਪੰਜਾਬ ਦੇ ਵਸਨੀਕ ਸੰਸਾਰ ਦੇ ਵੱਖ ਵੱਖ ਦੇਸ਼ਾਂ ਵਿੱਚ ਵੱਖ ਵੱਖ ਕਿੱਤਿਆਂ ਵਿੱਚ ਬਹੁਤ ਜ਼ਿਆਦਾ ਕਾਮਯਾਬ ਹੋ ਰਹੇ ਹਨ। ਇਹ ਕਣਕ ਵੰਨੇ ਜਿਹੇ ਲੋਕ ਕਾਲਿਆਂ ਤੇ ਗੋਰਿਆਂ ਦੋਨਾਂ ਨੂੰ ਹੀ ਜ਼ਿਆਦਾ ਸੋਹਣੇContinue Reading

ਤੰਦੂਰ ਦੀ ਰੋਟੀ ਹੀ ਕਦੇ ਪੂਰੇ ਪੰਜਾਬ ਵਿੱਚ ਬੜੇ ਹੀ ਚਾਅ ਨਾਲ ਖਾਧੀ ਜਾਂਦੀ ਸੀ ਲੇਕਿਨ ਹੁਣ ਤੰਦੂਰੀ ਰੋਟੀ ਸਿਰਫ ਢਾਬਿਆਂ ਤੇ ਹੀ ਰਹਿ ਗਈ ਹੈ ਜਾਂ ਫੰਕਸ਼ਨ, ਵਿਆਹ, ਸ਼ਾਦੀ ਆਦਿ ਤੇ ਹੀ ਖਾਧੀ ਜਾਂਦੀ ਹੈ। ਪਹਿਲਾਂ ਹਰ ਘਰ ਚ ਤੰਦੂਰ ਹੋਇਆ ਕਰਦਾ ਸੀ ਤੇ ਘਰਦੀ ਹਰ ਵੱਡੀ ਛੋਟੀ ਔਰਤContinue Reading

ਐਸ ਏ ਐਸ ਨਗਰ(ਮੀਡੀਆ ਬਿਊਰੋ) ਜ਼ਿਲ੍ਹਾ ਪ੍ਰਸ਼ਾਸਨ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਇਹ ਯਕੀਨੀ ਬਣਾਉਣ ਲਈ ਸਾਰੇ ਜਰੂਰੀ ਉਪਾਅ ਕਰ ਰਿਹਾ ਹੈ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵੱਲੋਂ ਕਣਕ ਦੀ ਵਾਢੀ ਕਰਦਿਆਂ ਸਮਾਜਿਕ ਦੂਰੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ।ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨੇ ਜ਼ਿਲ੍ਹੇ ਵਿਚ 23 ਮਾਰਚ ਤੋਂ ਕਰਫ਼ਿਊ ਲੱਗਣ ਤੋਂ ਬਾਅਦ ਕਿਸੇ ਵੀ ਵਿਅਕਤੀ ਦੇ ਚੱਲਣ-ਫਿਰਨ ਅਤੇ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ’ਤੇ ਜਾਣ ਦੀ ਮਨਾਹੀ ਦੇ ਮੱਦੇਨਜ਼ਰ ਪਰਮਿਟ ਪ੍ਰਾਪਤ ਕਰਕੇ ਹੋਰ ਜਿਲ੍ਹਿਆਂ ਜਾਂ ਸਟੇਟ ਤੋਂ ਜਿਲ੍ਹਾ ਸ਼ਹੀਦ ਭਗਤ ਸਿੰਘContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ’ਚ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਅਤੇ ਨਿਰਵਿਘਨ ਰੂਪ ’ਚ ਚਲਾਉਣ ਲਈ ਮੰਡੀ ਵਾਰ ਝਗੜਾ ਨਿਪਟਾਊ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਾਕੇਸ਼ ਭਾਸਕਰ ਅਨੁਸਾਰ ਇਨ੍ਹਾਂ ਕਮੇਟੀਆਂ ’ਚ ਖੁਰਾਕ ਤੇ ਸਪਲਾਈContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹੇ ’ਚ ਕੋਰੋਨਾ ਪੀੜਤ ਇੱਕ ਹੋਰ ਮਰੀਜ਼ ਦਾ ਆਈਸੋਲੇਸ਼ਨ ਸਮਾਂ ਪੂਰਾ ਹੋਣ ਬਾਅਦ ਕਰਵਾਏ ਗਏ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਰਿਪੋਰਟ ਬਾਅਦ ਜ਼ਿਲ੍ਹੇ ਦੇ ਸਿਹਤਯਾਬ ਹੋਏ ਮਰੀਜ਼ਾਂ ਦੀ ਗਿਣਤੀ 16 ਹੋ ਗਈ ਹੈ। ਸਿਵਲ ਸਰਜਨ ਡਾ. ਰਾਜਿੰਦਰ ਪ੍ਰਸ਼ਾਦ ਭਾਟੀਆ ਅਨੁਸਾਰ ਜ਼ਿਲ੍ਹਾ ਹਸਪਤਾਲ ਦੇContinue Reading

ਨਵਾਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਆੜ੍ਹਤੀ ਐਸੋਸੀਏਸ਼ਨ ਨਵਾਂਸ਼ਹਿਰ ਵੱਲੋਂ ਅੱਜ ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਭਾਨ ਮਜਾਰਾ ਦੀ ਮੌਜੂਦਗੀ ’ਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਦਾਣਾ ਮੰਡੀ ਵਿਖੇ ਜੋ ਵੀ ਕਣਕ ਆਵੇਗੀ, ਉਹ ਸਿਰਫ਼ ਸਰਕਾਰੀ ਖਰੀਦ ਏਜੰਸੀ ਨੂੰ ਹੀ ਵੇਚੀ ਜਾਵੇਗੀ। ਆੜ੍ਹਤੀ ਐਸੋਸੀਏਸ਼ਨ ਅਨੁਸਾਰ ਜੇਕਰ ਕਿਸੇ ਵਿਅਕਤੀ ਨੇContinue Reading