Home (Page 571)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜਗਦੀਸ਼ ਸਿੰਘ ਜੌਹਲ ਸਬ ਡਵੀਜ਼ਨਲ ਮੈਜਿਸਟਰੇਟ ਨਵਾਂਸ਼ਹਿਰ ਨੇ ਆਪਣੇ ਦਫ਼ਤਰ ਵੱਲੋਂ ਵੱਖ ਵੱਖ ਵਲੰਟੀਅਰਾਂ ਨੂੰ ਲੰਗਰ ਵੰਡਣ ਦੇ ਜਾਰੀ ਕੀਤੇ ਪਾਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤੇ ਹਨ। ਡੀ ਐੱਸ ਪੀ ਨਵਾਂ ਸ਼ਹਿਰ ਨੂੰ ਲਿਖੇ ਪੱਤਰ ਵਿਚ ਸਬ ਡਵੀਜ਼ਨਲ ਮੈਜਿਸਟਰੇਟ ਨੇ ਭਵਿੱਖ ਵਿਚ ਅਜਿਹੇ ਕਿਸੇContinue Reading

ਜਨਮ ਦਿਵਸ ਮੌਕੇ ਦੇਸ਼ ਦੇ ਸੰਵਿਧਾਨ ਨਿਰਮਾਤਾ ਨੂੰ ਕੀਤਾ ਯਾਦ ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ )ਦੇਸ਼ ਦੇ ਸੰਵਿਧਾਨ ਨਿਰਮਾਤਾ ਡਾਕਟਰ ਬੀ. ਆਰ. ਅੰਬੇਦਕਰ ਨੂੰ ਉਨਾਂ ਦੇ 129ਵੇਂ ਜਨਮ ਦਿਹਾੜੇ ਮੌਕੇ ਯਾਦ ਕਰਦੇ ਹੋਏ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਕਿਹਾ ਕਿ ਸ੍ਰੀ ਅੰਬੇਦਕਰ ਸਾਡੇ ਸੰਵਿਧਾਨ ਦੇContinue Reading

ਮੁੱਖ ਮੰਤਰੀ ਨੂੰ ਕਿਹਾ ਕਿ ਉਦਯੋਗ ਸੈਕਟਰ ਨੂੰ 6 ਮਹੀਨੇ ਲਈ ਘੱਟੋ ਘੱਟ ਮਜ਼ਦੂਰੀ ਦੇਣ ਦੀ ਸ਼ਰਤ ਤੋਂ ਮੁਕਤ ਕੀਤਾ ਜਾਵੇ ਚੰਡੀਗੜ੍ਹ/14 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਛੇ ਮਹੀਨਿਆਂ ਲਈ ਸਾਰੇ ਸਹਿਕਾਰੀContinue Reading

ਫਰਿਜ਼ਨੋ (ਕੈਲੇਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਅਮਰੀਕਾ ‘ਚ ਕੋਰੋਨਾ ਵਾਇਰਸ ਕਾਰਣ ਹੋ ਰਹੀਆਂ ਮੌਤਾਂ ਦੀ ਗਿਣਤੀ ‘ਚ ਮੰਗਲਵਾਰ ਨੂੰ ਲਗਾਤਾਰ ਚੌਥੇ ਦਿਨ ਗਿਰਾਵਟ ਦਰਜ ਕੀਤੀ ਗਈ ਅਤੇ ਪਿਛਲੇ 24 ਘੰਟਿਆਂ ਦੌਰਾਨ ਇਹ 1509 ਰਹਿ ਗਈ। ਜਾਨ ਹਾਪਕਿੰਗ ਯੂਨੀਵਰਸਿਟੀ ਮੁਤਾਬਕ ਅਮਰੀਕਾ ‘ਚ ਪਿਛਲੇ ਸ਼ੁੱਕਰਵਾਰ ਨੂੰ ਕੋਰੋਨਾ ਨਾਲ ਪ੍ਰਭਾਵਿਤ ਮਰਨ ਵਾਲਿਆਂContinue Reading

ਮੌਤਾਂ ਦੀ ਰਫ਼ਤਾਰ ਘਟਣ ਨਾਲ ਆਸ ਦੀ ਕਿਰਨ ਨਜ਼ਰ ਆਈ ਅਰਥ ਵਿਵਸਥਾ ਮੁੜ ਖੋਲਣ ਬਾਰੇ ਵਿਵਾਦ । ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 23644 ਹੋ ਗਈ ਹੈ ਜਦ ਕਿ ਪੀੜਤਾਂ ਦੀ ਗਿਣਤੀ ਵਿਚ ਵੀ ਨਿਰੰਤਰ ਵਾਧਾ ਹੋ ਰਿਹਾ ਹੈ। ਪੀੜਤਾਂ ਦੀ ਗਿਣਤੀ ਵਧਕੇ 587155Continue Reading

ਬਰੈਂਪਟਨ (ਕੁਲਤਰਨ ਸਿੰਘ ਪਧਿਆਣਾ) ਬਰੈਂਪਟਨ ਵਿਖੇ 18 ਜਣਿਆਂ ਨੂੰ ਬੀਤੇ ਐਤਵਾਰ ਕ੍ਰਿਕੇਟ ਖੇਡਣ ਤੇ ਸਰੀਰਿਕ ਦੂਰੀ ਨਾ ਬਣਾਉਣ ਦੇ ਦੋਸ਼ ਵਿੱਚ ਚਾਰਜ ਕੀਤਾ ਗਿਆ ਹੈ । ਪੰਜ ਜਣਿਆਂ ਤੋਂ ਵੱਧ ਦਾ ਇੱਕਠ ਕਰਨ ਅਤੇ ਸ਼ਰੀਰਕ ਦੂਰੀ ਨਾ ਬਣਾਉਣ ਦੇ ਚਾਰਜਸ ਵੀ ਲਗਾਏ ਗਏ ਹਨ। ਇਹ ਘਟਨਾ Mayfield/Creditview ਦੇ ਖੇਤਰ ਦੀContinue Reading

ਨਵੀਂ ਦਿੱਲੀ  ( ਮੀਡੀਆ ਬਿਊਰੋ ) ਸਿਰਸਾ ਨੇ ਕੇਜਰੀਵਾਲ ਸਰਕਾਰ ਦੇ ਐਸਡੀਐਮ ਵਲੋਂ ਦਿੱਲੀ ਪੁਲਿਸ ਨੂੰ ਗੁਰਦੁਆਰਾ ਪ੍ਰਬੰਧਕਾਂ ਉਤੇ ਕੇਸ ਦਰਜ ਕਰਨ ਦੀ ਕੀਤੀ ਗਈ ਸਿਫਾਰਿਸ਼ ਦੇ ਹੁਕਮਾਂ ਵਾਲੀ ਕਾਪੀ ਜਾਰੀ ਕਰਦਿਆਂ ਕਿਹਾ ਕਿ ਜੇਕਰ ਭਗਵੰਤ ਮਾਨ ਅਤੇ ਜਰਨੈਲ ਸਿੰਘ ਦੀ ਮਾੜੀ ਮੋਟੀ ਜ਼ਮੀਰ ਵੀ ਜਿਉਂਦੀ ਹੈ ਤਾਂ ਉਹ ਝੂਠContinue Reading

ਐਸ ਏ ਐਸ ਨਗਰ ( ਮੀਡੀਆ ਬਿਊਰੋ ) “ਸੂਬਾ ਸਰਕਾਰ ਕੋਰੋਨਾ ਵਾਇਰਸ ਬਿਮਾਰੀ ਦਾ ਮੁਕਾਬਲਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਸ ਸੰਕਟ ਦੇ ਸਮੇਂ ਵਿੱਚ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਪਣੀ ਕੋਸ਼ਿਸ਼ ਜਾਰੀ ਰੱਖੇਗੀ।” ਇਹ ਪ੍ਰਗਟਾਵਾ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀContinue Reading

ਐਸ ਏ ਐਸ ਨਗਰ ( ਮੀਡੀਆ ਬਿਊਰੋ ) ਪਿੰਡ ਜਵਾਹਰਪੁਰ ਤੋਂ ਕੋਰੋਨਾ ਵਾਇਰਸ ਦੇ ਉੱਭਰ ਰਹੇ ਮਾਮਲਿਆਂ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਇਕ ਪਾਸੇ ਸੰਪਰਕਾਂ ਦੀ ਵਿਆਪਕ ਟ੍ਰੇਸਿੰਗ ਅਤੇ ਨਮੂਨੇ ਲੈਣ ਵੱਲ ਵਿਸ਼ੇਸ਼ ਧਿਆਨ ਦੇ ਰਿਹਾ ਹੈ। ਦੂਜੇ ਪਾਸੇ ਪ੍ਰਸ਼ਾਸਨ ਕੋਰੋਨਾ ਵਾਇਰਸ ਬਿਮਾਰੀ ਨਾਲ ਲੜਨ ਦੀਆਂ ਕੋਸ਼ਿਸ਼ਾਂContinue Reading

ਪਟਿਆਲਾ ( ਅਰਵਿੰਦਰ ਸਿੰਘ ) ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਪੈਂਦੇ ਸਾਰੇ ਪੈਟਰੋਲ ਪੰਪਾਂ ਨੂੰ ਹੁਣ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰੱਖਣ ਦੀ ਇਜ਼ਾਜਤ ਦੇਣ ਸਬੰਧੀਂ ਹੁਕਮ ਜਾਰੀ ਕੀਤੇ ਹਨ।ਇਸ ਤੋਂ ਪਹਿਲਾਂContinue Reading