ਕੇਂਦਰ ਸਰਕਾਰ ਨੇ ਇਸ ਸਾਲ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 1925 ਰੁਪਏ ਤੈਅ ਕੀਤਾ
55 ਮੰਡੀਆਂ ਤੇ 9 ਸ਼ੈਲਰਾਂ ਵਿਚ ਕੀਤੀ ਜਾਵੇਗੀ ਕਣਕ ਦੀ ਖਰੀਦ, ਆੜਤੀਏ ਦੇਣਗੇ ਕਿਸਾਨ ਨੂੰ ਕਣਕ ਲਿਆਉਣ ਲਈ ਕੂਪਨ ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਜ਼ਿਲੇ ਵਿਚ ਕਣਕ ਦੀ ਨਿਰਵਿਘਨ ਅਤੇ ਸੁਰੱਖਿਅਤ ਖਰੀਦ ਯਕੀਨੀ ਬਨਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨContinue Reading






























