Home (Page 574)

ਰਾਸ਼ਟਰਪਤੀ ਟਰੰਪ ਦੇ ਬਿਲਨੀਅਰ ਦੋਸਤ ਦੀ ਮੌਤ ਇਕਾਈਆਂ ਬੰਦ ਹੋਣ ਨਾਲ ਮੀਟ ਸਨਅਤ ਖਤਰੇ ‘ਚ ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਮੌਤਾਂ ਦੀ ਗਿਣਤੀ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ। ਜੌਹਨਜ਼ ਹੋਪਕਿਨਜ਼ ਯੁਨੀਵਰਸਿਟੀ ਅਨੁਸਾਰ ਕੋਰੋਨਾ ਮਹਾਮਾਰੀ ਕਾਰਨ ਦੇਸ਼ ਵਿਚ 22115 ਤੋਂ ਵਧ ਲੋਕ ਮੌਤ ਦੇ ਮੂੰਹ ਵਿਚ ਜਾContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਕੋਰੋਨਾ ਵਾਇਰਸ ਕਾਰਨ ਹੋਏ ਲਾਕਡਾਊਨ ਦੌਰਾਨ ਜਿੱਥੇ ਸਰਕਾਰ ਅਤੇ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਘਰਾਂ ਅੰਦਰ ਰਹਿਣ ਲਈ ਹਿਦਾਇਤ ਕੀਤੀ ਗਈ ਹੈ, ਉਥੇ ਹੀ ਕਈ ਪਿੰਡਾਂ ‘ਚ ਲੋਕਾਂ ਵੱਲੋਂ ਆਪਣੇ ਪਿੰਡ ਨੂੰ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਸੀਲ ਕੀਤਾ ਜਾ ਰਿਹਾ ਹੈ, ਜਿਸ ਤਹਿਤContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਦੇ ਚੱਲਦਿਆਂ ਪੰਜਾਬ ਵਿੱਚ ਕਣਕ ਦੀ ਵਾਢੀ ਸ਼ੁਰੂ ਹੋਣ ਵਾਲੀ ਹੈ, ਜਿਸ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਕਣਕ ਦੀ ਵਾਢੀ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਜਿਨਾਂ ਬਾਰੇ ਜ਼ਿਲਾ ਲੁਧਿਆਣਾ ਦੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਕੋਰੋਨਾ ਵਾਇਰਸ (ਕੋਵਿਡ-19) ਦੀ ਰੋਕਥਾਮ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਲਗਾਏ ਲਾਕ ਡਾਊਨ (ਕਰਫਿਊ) ਕਾਰਨ ਜਿੱਥੇ ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਸ਼ੋਸ਼ਲ ਡਿਸਟੈਂਸ ਰੱਖਦੇ ਹੋਏ ਆਪਣੇ ਘਰਾਂ ਦੇ ਅੰਦਰ ਹੀ ਰਹਿਣ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਥੇ ਹੀ ਸਰਕਾਰ ਅਤੇ ਸਮਾਜਸੇਵੀ ਸੰਸਥਾਵਾਂ ਵੱਲੋਂ ਲੋੜਵੰਦਾਂContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) ਅੱਜ ਜ਼ਿਲਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਦੇ ਚੱਲਦਿਆਂ ਪੰਜਾਬ ਸਰਕਾਰ ਨੇ ਲੌਕਡਾਊਨ/ਕਰਫਿਊ ਨੂੰ 30 ਅਪ੍ਰੈੱਲ 2020 ਤੱਕ ਵਧਾਉਣ ਦਾ ਫੈਸਲਾ ਕਰਦੇ ਹੋਏ ਇਸ ਨੂੰ ਹੁਣ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇਗਾ। ਉਨਾਂ ਸਪੱਸ਼ਟ ਕੀਤਾ ਕਿ ਸਵੇਰੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਇੱਥੋਂ ਨਜ਼ਦੀਕੀ ਪਿੰਡ ਨਸਰਾਲੀ ਵਿਖੇ ਹਲਕਾ ਵਿਧਾਇਕ ਗੁਰਕੀਰਤ ਸਿੰਘ ਦੀ ਅਗਵਾਈ ਹੇਠਾਂ ਈਸੜੂ ਜੋਨ ਨਾਲ ਸਬੰਧਤ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿਚ ਉਨਾਂ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਪੈਦਾ ਹੋਏ ਹਲਾਤਾਂ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾContinue Reading

ਕਣਕ ਦੀ ਆਮਦ ਸਵੇਰੇ 07 ਵਜੇ ਤੋਂ ਸ਼ਾਮ 4 ਵਜੇ ਤੱਕ ਖੰਨਾ (ਪਰਮਜੀਤ ਸਿੰਘ ਧੀਮਾਨ) : ਸਥਾਨਕ ਮਾਰਕੀਟ ਕਮੇਟੀ ਦੇ ਦਫ਼ਤਰ ‘ਚ ਹੋਈ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ ਅਤੇ ਆੜਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਦੱਸਿਆ ਕਿ ਅਨਾਜ ਮੰਡੀਆਂ ਵਿਚ ਸੁੱਕੀContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਅੱਜ ਤਿੰਨ ਹੋਰ ਮਰੀਜ਼ਾਂ ਦੇ ਆਈਸੋਲੇਸ਼ਨ ਸਮਾਂ ਪੂਰਾ ਕਰਨ ਬਾਅਦ ਕੋਵਿਡ-19 ਦੇ ਲਗਾਤਾਰ ਦੂਸਰੀ ਵਾਰ ਕਰਵਾਏ ਗਏ ਟੈਸਟ ਨੈਗੇਟਿਵ ਆਏ ਹਨ। ਹੁਣ ਜ਼ਿਲ੍ਹੇ ’ਚ ਕੋਰੋਨਾ ਨੂੰ ਮਾਤ ਦੇ ਚੁੱਕੇ ਮਰੀਜ਼ਾਂ ਦੀ ਗਿਣਤੀ 13 ’ਤੇ ਪੁੱਜ ਗਈ ਹੈ। ਡਿਪਟੀ ਕਮਿਸ਼ਨਰContinue Reading

ਨਵਾਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਕੋਵਿਡ-19 ਦੇ ਪ੍ਰਭਾਵ ਤੋਂ ਬੜੀ ਮੁਸ਼ੱਕਤ ਨਾਲ ਬਾਹਰ ਆ ਰਹੇ ਜ਼ਿਲ੍ਹੇ ’ਚ ਬਾਹਰੀ ਲੋਕਾਂ ਦੀ ਆਮਦ ਦੌਰਾਨ ਉਨ੍ਹਾਂ ’ਚ ਕੋਰੋਨਾ ਲੱਛਣਾਂ ਦੀ ਜਾਂਚ ਲਰਨ ਲਈ ਅੰਤਰ ਜ਼ਿਲ੍ਹਾ ਨਾਕਿਆਂ ’ਤੇ ਮੈਡੀਕਲ ਟੀਮਾਂ ਬਿਠਾਉਣ ਦਾ ਫੈਸਲਾ ਕੀਤਾ ਹੈ। ਦੇਰ ਸ਼ਾਮ ਐਸContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਨਵਾਂਸ਼ਹਿਰ ਮਿਊਂਸਪਲ ਇਲਾਕੇ ’ਚ ਵੱਖ-ਵੱਖ ਸੰਸਥਾਂਵਾਂ ਵੱਲੋਂ ਮੁਹੱਈਆ ਕਰਵਾਏ ਜਾ ਰਹੇ ਲੰਗਰ (ਤਿਆਰ ਕੀਤਾ ਖਾਣਾ) 13 ਅਪਰੈਲ ਤੋਂ 16 ਅਪਰੈਲ ਤੱਕ ਮੁਲਤਵੀ ਕਰ ਗਏ ਹਨ। ਐਸ ਡੀ ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਡੀ ਐਸ ਪੀ ਰਾਜ ਕੁਮਾਰ ਅਤੇ ਤਹਿਸੀਲਦਾਰ ਕੁਲਵੰਤ ਸਿੰਘ ਨਵਾਂਸ਼ਹਿਰContinue Reading