Home (Page 576)

ਬਠਿੰਡਾ ( ਮੀਡੀਆ ਬਿਊਰੋ ) ਅੱਜ ਜਦ ਪੂਰੀ ਦੁਨੀਆਂ ਵਿਚ ਕਰੋਨਾ ਦਾ ਕਹਿਰ ਬਰਸ਼ ਰਿਹਾ ਹੈ ਤੇ ਆਪਣੇ ਵੀ ਸਾਥ ਛੱਡਦੇ ਜਾਂਦੇ ਹਨ ਤਾਂ ਬਠਿੰਡਾ ਦੇ ਐਸ.ਡੀ.ਐਮ. ਅਤੇ ਤਹਿਸੀਲਦਾਰ ਨੇ ਇੱਥੋਂ ਦੇ ਆਇਸੋਲੇਸ਼ਨ ਵਾਰਡ ਵਿਚ ਲੱਗੇ ਬੈੱਡ ਦੀਆਂ ਚਾਦਰਾਂ ਅਤੇ ਹੋਰ ਸਮਾਨ ਧੋਣ ਲਈ ਅੱਗੇ ਆ ਕੇ ਸਮਾਜ ਪ੍ਰਤੀ ਆਪਣੀContinue Reading

ਪਟਿਆਲਾ ( ਅਰਵਿੰਦਰ ਸਿੰਘ )ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਕਡਾਊਨ ਦੇ ਚੱਲਦਿਆਂ ਲੋੜਵੰਦ ਮਰੀਜਾਂ ਦੀ ਮਦਦ ਲਈ ਖੂਨਦਾਨ ਸੇਵਾ ਵਿਚ ਮੋਹਰੀ ਸੰਸਥਾ ਯੂਨੀਵਰਸਲ ਵੈਲਫੇਅਰ ਕਲੱਬ ਵੱਲੋਂ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਸਰਕਾਰੀ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਵਿਚ ਡਾਕਟਰ ਰਜਨੀ ਬਸੀ ਦੀ ਅਗਵਾਈ ਹੇਠ ਖੂਨਦਾਨ ਕੈਂਪContinue Reading

ਪਟਿਆਲਾ (ਅਰਵਿੰਦਰ ਸਿੰਘ ) ਪਟਿਆਲਾ ਪੁਲਿਸ ਨੇ ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਪੇਸ਼ੇਵਰ ਢੰਗ ਨਾਲ ਕੀਤੇ ਸਫ਼ਲ ਉਪਰੇਸ਼ਨ ਮਗਰੋਂ ਇੱਥੇ ਸਬਜ਼ੀ ਮੰਡੀ ਵਿਖੇ ਪੁਲਿਸ ਮੁਲਾਜਮਾਂ ਉਪਰ ਜਾਨਲੇਵਾ ਹਮਲਾ ਕਰਕੇ ਪਟਿਆਲਾ-ਚੀਕਾ ਰੋਡ ‘ਤੇ ਸਥਿਤ ਪਿੰਡ ਬਲਬੇੜਾ ਵਿਖੇ ਗੁਰਦੁਆਰਾ ਖਿੱਚੜੀ ਸਾਹਿਬ ਦੇ ਰਿਹਾਇਸ਼ੀ ਕੁਆਰਟਰਾਂ ਵਿੱਚ ਲੁਕੇ ਹਮਲਾਵਰਾਂContinue Reading

ਪਟਿਆਲਾ ( ਅਰਵਿੰਦਰ ਸਿੰਘ ) ਪਟਿਆਲਾ ਪੁਲਿਸ ਦੇ ਏ.ਐਸ.ਆਈ. ਹਰਜੀਤ ਸਿੰਘ, ਜਿਸ ਦਾ ਹੱਥ ਅੱਜ ਸਬਜ਼ੀ ਮੰਡੀ ਵਿਖੇ ਹੋਏ ਘਾਤਕ ਹਮਲੇ ‘ਚ ਕੱਟਿਆ ਗਿਆ ਸੀ, ਦਾ ਪੀ.ਜੀ.ਆਈ. ਦੇ ਪਲਾਸਟਿਕ ਸਰਜਰੀ ਵਿਭਾਗ ਦੇ ਡਾਕਟਰਾਂ ਨੇ ਸਾਢੇ ਸੱਤ ਘੰਟਿਆਂ ਦੇ ਸਫ਼ਲ ਉਪਰੇਸ਼ਨ ਮਗਰੋਂ ਜੋੜ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀContinue Reading

ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ) ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ. ਪੀ. ਸੋਨੀ ਵੱਲੋਂ ਅੰਮ੍ਰਿਤਸਰ ਕੇਂਦਰੀ ਹਲਕੇ ਦੇ ਲੋੜਵੰਦ ਲੋਕਾਂ ਤੱਕ ਲਗਾਤਾਰ ਖੁਰਾਕ ਪਦਾਰਥ, ਜਿਸ ਵਿਚ ਸੁੱਕਾ ਰਾਸ਼ਨ ਅਤੇ ਤਿਆਰ ਲੰਗਰ ਸ਼ਾਮਿਲ ਹੈ, ਦੇ ਟਰੱਕ ਭੇਜੇ ਜਾ ਰਹੇ ਹਨ। ਅੱਜ ਉਨਾਂ ਆਪਣੇ ਹਲਕੇ ਦੀਆਂ ਬਾਹਰਲੀਆਂ ਵਾਰਡਾਂ ਲਈ 1200 ਪਰਿਵਾਰਾਂContinue Reading

ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ) ਕੋਵਿਡ-19 ਦੇ ਚੱਲਦੇ ਜ਼ਿਲੇ ਵਿਚ ਕਣਕ ਦੀ ਸੁਰੱਖਿਅਤ ਖਰੀਦ ਕਰਨ ਲਈ ਕਣਕ ਦੀਆਂ ਮੰਡੀਆਂ ਵਿਚ ਸੋਡੀਅਮ ਹਾਈਪੋ ਕਲੋਰਾਈਟ ਦੀ ਸਪਰੇਅ ਕਰਵਾਈ ਜਾ ਰਹੀ ਹੈ। ਅੱਜ ਭਗਤਾਂਵਾਲਾ ਦਾਣਾ ਮੰਡੀ ਵਿਚ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾContinue Reading

ਚੰਡੀਗੜ / ਪਟਿਆਲਾ ( ਅਰਵਿੰਦਰ ਸਿੰਘ ) ਪਟਿਆਲਾ ਦੀ ਸਬਜ਼ੀ ਮੰਡੀ ਵਿੱਚ ਅੱਜ ਸਵੇਰੇ ਪੁਲਿਸ ਪਾਰਟੀ ‘ਤੇ ਘਾਤਕ ਹਮਲੇ ਦੇ ਮਾਮਲੇ ਵਿੱਚ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਘਟਨਾ ਵਿੱਚ ਨਿਹੰਗਾਂ ਦੇ ਇਕ ਧੜੇ ਨੇ ਪੁਲੀਸ ਪਾਰਟੀ ‘ਤੇ ਹਮਲਾ ਕਰਕੇ ਇਕ ਏ.ਐਸ.ਆਈ. ਦਾ ਹੱਥ ਵੱਢ ਦਿੱਤਾ ਸੀ।ਆਈ.ਜੀ. ਪਟਿਆਲਾContinue Reading

ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ)ਅੰਮ੍ਰਿਤਸਰ ਸ਼ਹਿਰ ਦੇ ਉਹ ਇਲਾਕੇ ਜਿਸ ਵਿਚ ਕੋਵਿਡ 19 ਕਾਰਨ ਅਕਾਲ ਚਲਾਣਾ ਕਰ ਗਏ ਭਾਈ ਨਿਰਮਲ ਸਿੰਘ ਖਾਲਸਾ ਅਤੇ ਕਾਰਪੋਰੇਸ਼ਨ ਦੇ ਸਾਬਕਾ ਐਸ. ਈ. ਜਸਵਿੰਦਰ ਸਿੰਘ ਦਾ ਘਰ ਹਨ, ਵਿਚੋਂ ਵਾਇਰਸ ਪ੍ਰਭਾਵਿਤ ਲੋਕਾਂ ਦੀ ਸ਼ਨਾਖਤ ਤੇ ਇਲਾਜ ਲਈ ਜਿਲਾ ਪ੍ਰਸ਼ਾਸਨ ਨੇ ਘਰ-ਘਰ ਟੀਮਾਂ ਭੇਜ ਕੇ ਇਨਾਂContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਕੋਵਿਡ-19 ਦੇ ਖਤਰੇ ਤੋਂ ਬਚਣ ਲਈ ਅਤੇ ਘਰ ਵਿਚ ਦਾਖ਼ਲ ਹੋਣ ਤੋਂ ਪਹਿਲਾਂ, ਪੰਜਾਬ ਸਰਕਾਰ ਵਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਲਾਜ਼ਮੀ ਤੌਰ ‘ਤੇ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਅਸੀਂ ਪਰਿਵਾਰਕ ਮੈਂਬਰਾਂ ਨੂੰ ਵੱਧ ਤੋਂ ਵੱਧ ਸੁਰੱਖਿਅਤ ਕਰ ਸਕੀਏ। ਸਿਰਫ ਸਾਵਧਾਨੀ ਵਰਤ ਕੇ ਹੀ ਘਰContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਦਿਨ ਪ੍ਰਤੀ ਦਿਨ ਕਰੋਨਾ ਵਾਇਰਸ ਦੇ ਵੱਧ ਰਹੇ ਪੋਜਟਿਵ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਜਿਥੇ ਸਖਤੀ ਕੀਤੀ ਜਾ ਰਹੀ ਹੈ ਉਥੇ ਹੀ ਸਰਕਾਰ ਵੱਲੋਂ ਗੰਭੀਰ ਹੋ ਰਹੀ ਸਥਿਤੀ ਨੂੰ ਭਾਂਪਦੇ ਹੋਏ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਤੇ ਜ਼ਿਲਾ ਪ੍ਰਸ਼ਾਸ਼ਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਿਹਤContinue Reading