Home (Page 577)

ਅਮਰੀਕਾ ਵਿੱਚ ਹੁਣ ਤੱਕ 20580 ਤੋਂ ਵਧ ਮੌਤਾਂ ਪੁਲਿਸ ਅਧਿਕਾਰੀ ਵੀ ਲਪੇਟ ਵਿਚ  ਆਏ, ਮਾਸਕ ਤੇ ਹੋਰ ਸਮਾਨ ਦੀ ਅਜੇ ਵੀ ਕਮੀ। ਕੈਲੀਫੋਰਨੀਆ (ਹੁਸਨ ਲੜੋਆ ਬੰਗਾ) —ਅਮਰੀਕਾ ਦੇ ਇਤਿਹਾਸ ਵਿਚ ਪਹਿਲੀ ਵਾਰ ਸਾਰੇ 50 ਰਾਜਾਂ ਵਿਚ ਹੰਗਾਮੀ ਸਥਿੱਤੀ ਐਲਾਨੀ ਗਈ ਹੈ। ਇਹ ਪ੍ਰਗਟਾਵਾ ਵਾਈਟ ਹਾਊਸ ਦੇ ਡਿਪਟੀ ਪ੍ਰੈਸ ਸਕੱਤਰ ਜੂਡContinue Reading

ਬਠਿੰਡਾ ( ਮੀਡੀਆ ਬਿਊਰੋ ) ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਮੱਦੇਨਜ਼ਰ ਲਗਾਏ ਗਏ ਕਰਫ਼ਿਊ ਦੌਰਾਨ ਬੱਚਿਆਂ ਦੀ ਸੁਰੱਖਿਆ ਦੇ ਲਈ ਜ਼ਿਲਾ ਬਾਲ ਸੁਰੱਖਿਆ ਵਿਭਾਗ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਸਿੱਧੂ ਨੇ ਸਾਂਝੀ ਕੀਤੀ।ਜ਼ਿਲਾ ਬਾਲ ਸੁਰੱਖਿਆ ਅਫ਼ਸਰContinue Reading

ਨਾਭਾ ( ਤਰੁਣ ਮਹਿਤਾ ) ਪੁੱਡਾ ਦੇ ਮੁੱਖ ਪ੍ਰਬੰਧਕ ਸ੍ਰੀਮਤੀ ਸੁਰਭੀ ਮਲਿਕ ਆਈ.ਏ.ਐਸ. ਨੇ ਕੋਰੋਨਾਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੌਰਾਨ ਨਾਭਾ ਸਬ ਡਵੀਜਨ ਵਿਖੇ ਲੋਕਾਂ ਨੂੰ ਜਰੂਰੀ ਵਸਤਾਂ ਦੀ ਸਪਲਾਈ, ਲੋੜਵੰਦਾਂ ਨੂੰ ਮੁਢਲੀਆਂ ਸਹੂਲਤਾਂ ਤੇ ਵਸਤਾਂ ਮੁਹੱਈਆ ਕਰਵਾਉਣ ਸਮੇਤ ਕਰਫਿਊੂ ਦੀ ਸਥਿਤੀ ਸਬੰਧੀਂ ਸਮੀਖਿਆ ਕੀਤੀ। ਐਸ.ਡੀ.ਐਮ. ਦਫ਼ਤਰ ਵਿਖੇ ਹੋਈContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਪੁਲਿਸ ਭਗਤ ਸਿੰਘ ਨਗਰ ਦੇ ਜੁਆਨ ਜ਼ਿਲ੍ਹੇ ਦੇ ਇਕੱਲੇ-ਕਹਿਰੇ ਬਜ਼ੁਰਗਾਂ ਲਈ ਸਰਬਣ ਪੁੱਤ ਬਣ ਕੇ ਉਭਰ ਰਹੇ ਹਨ। ਪਿੰਡ-ਪਿੰਡ ਜਾ ਕੇ ਉਨ੍ਹਾਂ ਬਜ਼ੁਰਗਾਂ ਜਿਹੜੇ ਜਾਂ ਤਾਂ ਆਪਣੇ ਪਰਿਵਾਰਾਂ ਦੇ ਵਿਦੇਸ਼ ਜਾਂ ਰੋਜ਼ਗਾਰ ਲਈ ਹੋਰਨਾਂ ਥਾਂਵਾਂ ’ਤੇ ਗਏ ਹੋਣ ਕਾਰਨ ਇਕੱਲੇ ਹਨ ਜਾਂ ਫ਼ਿਰ ਉਹContinue Reading

ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ) ਨੋਵਲ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਜਨਤਕ ਥਾਵਾਂ ਉਤੇ ਲੋਕਾਂ ਨੂੰ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ ਅਤੇ ਇਸ ਸਬੰਧ ਵਿਚ ਸਿਹਤ ਵਿਭਾਗ ਵੱਲੋਂ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤੀ ਗਈ ਹੈ। ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਨੇContinue Reading

ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ) ਕਰਫਿਊ ਦੇ ਦਿਨ ਤੋਂ ਹੀ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਜਿਲੇ ਵਿਚ ਲੋਕਾਂ ਦੀਆਂ ਮੁਸ਼ਿਕਲਾਂ ਸੁਣਨ ਤੇ ਉਨਾਂ ਦਾ ਹੱਲ ਕਰਨ ਲਈ ਬਣਾਏ ਗਏ ਕੰਟਰੋਲ ਰੂਮ ਵਿਚ ਅਜੇ ਵੀ ਹਜ਼ਾਰ ਤੋਂ ਵੱਧ ਲੋਕ ਫੋਨ ਕਰਕੇ ਸਹਾਇਤਾ ਪ੍ਰਾਪਤ ਕਰ ਰਹੇ ਹਨ। ਕੰਟਰੋਲ ਰੂਮ 24Continue Reading

ਅੰਮ੍ਰਿਤਸਰ ( ਏ-ਆਰ. ਆਰ. ਐੱਸ. ਸੰਧੂ ) ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ. ਲਖਵਿੰਦਰ ਸਿੰਘ ਨੇ ਦੱਸਿਆ ਕਿ ਅੰਨਤੋਦਿਆ ਅੰਨ ਯੋਜਨਾ (ਏ.ਏ.ਵਾਈ.) ਅਤੇ ਪਰੀਓਰਿਟੀ ਹਾਊਸ ਹੋਲਡ (ਪੀ.ਐਚ.ਐਚ.) ਨੂੰ ਕਣਕ ਅਤੇ ਦਾਲਾਂ ਦੀ ਵੰਡ ਛੇਤੀ ਹੀ ਸ਼ੁਰੂ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡContinue Reading

ਅੰਮ੍ਰਿਤਸਰ ( ਏ-ਆਰ. ਆਰ. ਐੱਸ. ਸੰਧੂ ) ਸ਼ਹਿਰ ਵਾਸੀਆਂ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਈ ਰੱਖਣ ਲਈ ਮੇਅਰ ਸ. ਕਰਮਜੀਤ ਸਿੰਘ ਰਿੰਟੂ ਦੇ ਯਤਨਾਂ ਸਦਕਾ ਸ਼ਹਿਰ ਵਿਚ ਲਗਾਤਾਰ ਸੈਨੇਟਾਈਜ਼ਰ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਸ਼ਹਿਰ ਦੀਆਂ ਸਾਰੀਆਂ 85 ਵਾਰਡਾਂ ਵਿਚ 2-2 ਕਰਮਚਾਰੀ ਛੋਟੀਆਂ ਗਲੀਆਂ ਵਿਚ ਜਾ ਕੇ ਘਰਾਂContinue Reading

50 ਟੀਮਾਂ ਵੱਲੋਂ ਘਰ-ਘਰ ਜੇ ਕੇ ਕੀਤੀ ਜਾਵੇਗੀ ਸਿਹਤ ਦੀ ਜਾਂਚ ਅੰਮ੍ਰਿਤਸਰ ( ਏ-ਆਰ. ਆਰ. ਐੱਸ. ਸੰਧੂ ) ਅੰਮ੍ਰਿਤਸਰ ਸ਼ਹਿਰ ਵਿਚੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਜਿਲਾ ਅੰਮ੍ਰਿਤਸਰ ਪ੍ਰਸ਼ਾਸਨ ਨੇ ਸ਼ਹਿਰ ਦੇ ਉਹ ਇਲਾਕੇ, ਜੋ ਕੋਰੋਨਾ ਦੇ ਫੈਲਾਅ ਸਬੰਧੀ ਸੰਵੇਦਨਸ਼ੀਲ ਸਮਝੇ ਜਾਂਦੇ ਹਨ, ਵਿਚ ਟੀਮਾਂ ਭੇਜ ਕੇ ਸ਼ਹਿਰ ਵਾਸੀਆਂ ਦੀContinue Reading

ਹੁਣ ਤੱਕ ਜ਼ਿਲ੍ਹੇ ’ਚ 64 ਸੰਸਥਾਂਵਾਂ ਨੇ ਕਰਵਾਈ ਰਜਿਸਟ੍ਰੇਸ਼ਨ ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਕੋਵਿਡ-19 ਕਰਫ਼ਿੳ ਦੌਰਾਨ ਰਾਸ਼ਨ/ਲੰਗਰ ਦੀ ਵੰਡ ’ਚ ਲੱਗੀਆਂ ਗੈਰ-ਸਰਕਾਰੀ ਸੰਸਥਾਂਵਾਂ ਲਈ ‘ਨੋਸ਼’ ਪ੍ਰੋਗਰਾਮ ਤਹਿਤ ਰਜਿਸਟ੍ਰੇਸ਼ਨ ਲਾਜ਼ਮੀ ਕਰਦਿਆਂ, ਬਿਨਾਂ ਰਜਿਸਟ੍ਰੇਸ਼ਨ ਤੋਂ ਕੰਮ ਕਰ ਰਹੀਆਂ ਸੰਸਥਾਂਵਾਂ/ਵਿਅਕਤੀਆਂ ਖ਼ਿਲਾਫ਼ ਧਾਰਾ 144 ਦੀ ਉਲੰਘਣਾContinue Reading