Home (Page 579)

ਨਵੀਂ ਦਿੱਲੀ (ਮੀਡੀਆ ਬਿਊਰੋ ) ਦੇਸ਼ ਦੇ ਕਈ ਮੁੱਖ ਮੰਤਰੀਆਂ ਨੇ ਪੀ ਐਮ ਮੋਦੀ ਨਾਲ ਹੋਈ ਆਨਲਾਈਨ ਗੱਲਬਾਤ ਵਿੱਚ ਲੌਕਡਾਊਨ ਵਧਾਉਣ ਦੀ ਵਕਾਲਤ ਕੀਤੀ ਹੈ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਵੀ ਲੌਕਡਾਊਨ ਨੂੰ ਦੋ ਹਫ਼ਤਿਆਂ ਤੱਕ ਵਧਾਉਣ ਦਾ ਸੰਕੇਤ ਦਿੱਤਾ ਹੈ। ਦਸ ਦਈਏ ਕਿ ਕੋਰੋਨਾਵਾਇਰਸ ਕਰਕੇ ਦੇਸ਼ ‘ਚContinue Reading

ਦਮਦਮਾ ਸਾਹਿਬ ( ਮੀਡੀਆ ਬਿਊਰੋ ) ਖ਼ਾਲਸਾ ਪੰਥ ਦੀ ਸਿਰਜਣਾ ਦਿਵਸ ਵਿਸਾਖੀ ਨੂੰ ਲੈ ਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਗਏ ਹਨ। ਇਨ੍ਹਾਂ ਸਮਾਗਮ ਦੀ ਸ਼ੁਰੂਆਤ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀContinue Reading

ਹਸ਼ਿਆਰਪੁਰ ( ਮੀਡੀਆ ਬਿਊਰੋ )ਪੰਜਾਬ ਸਰਕਾਰ ਵਲੋਂ ਜਿੱਥੇ ਕੋਰੋਨਾ ਖਿਲਾਫ ਜੰਗ ਲੜੀ ਜਾ ਰਹੀ ਹੈ, ਉਥੇ ਸੁਚਾਰੂ ਢੰਗ ਨਾਲ ਜ਼ਰੂਰੀ ਸਿਹਤ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸਦੀ ਮਿਸਾਲ ਉਦੋਂ ਦੇਖਣ ਨੂੰ ਮਿਲੀ ਜਦੋਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਕੋਰੋਨਾ ਦਾ ਹਾਟਸਪਾਟ ਬਣੇ ਪ੍ਰਾਇਮਰੀ ਹੈਲਥ ਸੈਂਟਰ ਪੋਸੀ ਵਿੱਚ ਲਾਕਡਾਊਨ ਦੌਰਾਨ 11Continue Reading

ਬਠਿੰਡਾ ( ( ਮੀਡੀਆ ਬਿਊਰੋ ) ) ਲੈ: ਜਨਰਲ ਟੀ ਐਸ ਸ਼ੇਰਗਿੱਲ ਪੀਵੀਐਸਐਮ, ਸੀਨੀਅਰ ਵਾਇਸ ਚੇਅਰਮੈਨ ਜੀਓਜੀ ਅਤੇ ਮੁੱਖ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੇ ਦੱਸਿਆ ਹੈ ਕਿ ਖੁਸ਼ਹਾਲੀ ਦੇ ਰਾਖੇ ਕੋਵਿਡ 19 ਖਿਲਾਫ ਜੰਗ ਵਿਚ ਅਹਿਮ ਭੁਮਿਕਾ ਨਿਭਾਅ ਰਹੇ ਹਨ। ਉਨਾਂ ਨੇ ਕਿਹਾ ਕਿ ਅਗਾਮੀ ਕਣਕ ਦੇ ਮੰਡੀਕਰਨ ਅਤੇ ਹੋਰContinue Reading

ਬਠਿੰਡਾ ( ਮੀਡੀਆ ਬਿਊਰੋ ) ਮੁਲਕ ਅੰਦਰ ਕਰੋਨਾ ਵਾਇਰਸ ਮਹਾਂਮਾਰੀ ਨੂੰ ਫ਼ੈਲਣ ਤੋਂ ਰੋਕਣ ਦੇ ਲਈ ਜਿੱਥੇ ਸੂਬਾ ਸਰਕਾਰ ਅਤੇ ਪੰਜਾਬ ਦੇ ਲੋਕਾਂ ਵਲੋਂ ਇੱਕ ਜੁੱਟ ਹੋ ਕੇ ਇਸ ਬਿਮਾਰੀ ਦਾ ਟਾਕਰਾ ਕੀਤਾ ਜਾ ਰਿਹਾ ਹੈ ਉੱਥੇ ਹੀ ਸਿੱਖਿਆ ਵਿਭਾਗ ਵਲੋਂ ਵੀ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਦਿਆਂ ਵਿਦਿਆਰਥੀਆਂ ਦੀ ਪੜਾਈContinue Reading

ਪਟਿਆਲਾ ( ਅਰਵਿੰਦਰ ਸਿੰਘ ) ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਆਪਣੇ ਸਾਰੇ ਮੁਲਾਜ਼ਮਾਂ ਦੀ ਇੱਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਕੋਵਿਡ-19 ਰਾਹਤ ਫ਼ੰਡ ਵਿੱਚ ਪਾਈ ਹੈ। ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਣ ਲਾਲ ਸੂਦ ਨੇ ਦੱਸਿਆ ਕਿ ਇਕ ਦਿਨ ਦੀ ਤਨਖ਼ਾਹ ਕਟਵਾ ਕੇ 2 ਲੱਖ 23 ਹਜ਼ਾਰContinue Reading

ਟਰਾਂਟੋ, ਕੈਨੇਡਾ (ਕੁਲਤਰਨ ਸਿੰਘ ਪਧਿਆਣਾ) ਦੁਨੀਆਂ ਭਰ ਵਿਚ ਕੋਰੋਨਾ ਵਾਇਰਸ ਕਰਕੇ ਹੋ ਰਹੇ ਲਾਕ ਡਾਉਨਾ ਦੌਰਾਨ ਕੰਮਾਂ ਕਾਰਾਂ ਦੀ ਮੰਦੀ ਚੱਲ ਰਹੀ ਹੈ , ਲੋਕਾਂ ਨੂੰ ਘਰਾਂ ਵਿਚ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕੈਨੇਡਾ ਦੀਆਂ ਫੈਡਰਲ ਤੇ ਸੂਬਾ ਸਰਕਾਰਾਂ ਲੋਕਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਰੱਖਣ ਵਾਸਤੇ ਫਾਇਨੈਨਸ਼ੀਅਲContinue Reading

ਅਰਥਵਿਵਸਥਾਨ ਖੋਲਣ ਬਾਰੇ ਟਾਸਕ ਫੋਰਸ ਕਰੇਗੀ ਨਿਰਣਾ- ਰਾਸ਼ਟਰਪਤੀ ਟਰੰਪ । ਪੀੜਤਾਂ ਦੀ ਕੁਲ ਗਿਣਤੀ ਤਕਰੀਬਨ 5 ਲੱਖ ਤੋਂ ਉਪਰ ਹੋਈ । ਕੈਲੀਫੋਰਨੀਆ (ਹੁਸਨ ਲੜੋਆ ਬੰਗਾ)— ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾਵਾਇਰਸ ਨਾਲ ਵਧ ਰਹੀਆਂ ਮੌਤਾਂ ਦੀ ਗਿਣਤੀ ਦੇ ਦਰਮਿਆਨ ਐਲਾਨ ਕੀਤਾ ਹੈ ਕਿ ਅਰਥਵਿਵਸਥਾ ਖੋਲਣ ਦੇ ਮੁੱਦੇ ‘ਤੇ ਉਹ ਇਕContinue Reading

ਸ਼੍ਰੀ ਮੁਕਤਸਰ ਸਾਹਿਬ (ਰਣਜੀਤ ਗਿੱਲ )- ਕਰੋਨਾ ਵਾਇਰਸ ਬੀਮਾਰੀ ਦੀ ਮੁੱਢਲੀ ਕਤਾਰ ਦੀ ਜੰਗ ਲਡ਼ ਰਹੇ ਸਫਾਈ ਸੇਵਕਾਂ ਦੇ ਲਈ ਅੱਜ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਦਿਨ ਸੀ ਜਦੋ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਜਿਲ੍ਹਾ ਪੁਲਿਸ ਮੁੱਖੀ ਸ. ਰਾਜਬਚਨ ਸਿੰਘ ਸੰਧੂ ਐਸ.ਐਸ.ਪੀ., ਸ਼੍ਰੀ ਮੁਕਤਸਰ ਸਾਹਿਬ ਅਤੇ ਗੋਦ ਸੰਸਥਾ ਦੇ ਮੈਂਬਰਾਂ ਨੇ ਕੀਤਾ।Continue Reading

126 ਐਕਟਿਵ ਕੇਸਾਂ ਵਿੱਚੋਂ 2 ਮਰੀਜਾਂ ਦੀ ਹਾਲਤ ਗੰਭੀਰ ਚੰਡੀਗੜ (ਬਲਵੰਤ ਸਿੰਘ ਸਿੱਧੂ) ਪੰਜਾਬ ਵਿੱਚ ਅੱਜ 7 ਨਵੇਂ ਕੇਸ ਸਾਹਮਣੇ ਆਉਣ ਨਾਲ ਕਰੋਨਾ ਪਾਜਿਟਿਵ ਮਰੀਜਾਂ ਦਾ ਗਿਣਤੀ ਵਧ ਕੇ 158 ਹੋ ਗਈ ਹੈ। ਪੰਜਾਬ ਵਿੱਚ ਹੁਣ ਤੱਕ ਕਰੋਨਾ ਵਾਇਰਸ ਨਾਲ 12 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਕਰੋਨਾ ਦੇContinue Reading