Home (Page 58)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਨਿਊਯਾਰਕ ਦੀ ਸੜਕ ਉਪਰ ਸੁੱਤੇ ਪਏ ਬੇਘਰੇ ਦੋ ਵਿਅਕਤੀਆਂ ਉਪਰ ਅਣਪਛਾਤੇ ਹਮਲਾਵਰ ਨੇ ਗੋਲੀਆਂ ਚਲਾ ਕੇ ਇਕ ਦੀ ਹੱਤਿਆ ਕਰ ਦਿੱਤੀ ਤੇ ਇਕ ਹੋਰ ਨੂੰ ਜ਼ਖਮੀ ਕਰ ਦਿੱਤਾ। ਪੁਲਿਸ ਅਨੁਸਾਰ ਹਮਲਾਵਰ ਨੇ 90 ਮਿਟਾਂ ਦੇ ਵਕਫੇ ਨਾਲ ਮੈਨਹਟਨ ਦੇ ਹੇਠਲੇ ਖੇਤਰ ਵਿਚ ਦੋ ਥਾਵਾਂ ‘ਤੇ ਸੁੱਤੇ ਪਏContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ‘ਚ ਪਹਿਲੀ ਵਾਰ ਬਣਨ ਜਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਯਾਦਗਾਰ ਬਣਾਉਣ ਲਈ ਕੰਮ ਸ਼ੁਰੂ ਹੋ ਗਿਆ ਹੈ। 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੀ ਧਰਤੀ ਨੂੰ ਬਸੰਤੀ ਦੇ ਰੰਗ ਵਿੱਚ ਰੰਗਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤContinue Reading

6 ਪੰਨੇ ‘ਤੇ 16 ਨੰਬਰ ਖਾਨੇ ‘ਚ ਮੁੱਖ ਬੋਲੀ ਵਜੋਂ “ਪੰਜਾਬੀ” ਭਾਸ਼ਾ ਭਰ ਕੇ ਪੰਜਾਬੀ ਹੋਣ ਦਾ ਫਰਜ਼ ਅਦਾ ਕਰੋ- ਭਕਨਾ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਜਨਗਣਨਾ ਕਰਨ ਦੀ ਕਾਰਵਾਈ ਤਹਿਤ ਲੋਕਾਂ ਨੂੰ ਸੱਦੇ ਡਾਕ ਰਾਹੀਂ ਭੇਜੇ ਗਏ ਹਨ ਅਤੇ ਇਸ ਸਬੰਧੀ ਫਾਰਮ ਨੂੰ ਪੂਰਾ ਨਾ ਕਰਨ ‘ਤੇ 1,000Continue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਸਿੱਖ ਸਮਾਜ (Sikh Community) ਲਈ ਵੱਡੀ ਖ਼ਬਰ ਹੈ। ਕੇਂਦਰ ਸਰਕਾਰ (Union Govt) ਨੇ ਘਰੇਲੂ ਉਡਾਣਾਂ (Domestic Flights) ‘ਚ ਕਿਰਪਾਨ (Kirpan) ਪਹਿਨਣ ‘ਤੇ ਲੱਗੀ ਪਾਬੰਦੀ ਹਟਾਉਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਤੋਂ ਬਾਅਦ ਕਰਮਚਾਰੀ ਤੇ ਮੁਸਾਫ਼ਰ ਸਫ਼ਰ ਦੌਰਾਨ ਕਿਰਪਾਨ ਧਾਰਨ ਕਰ ਸਕਣਗੇ ਹਾਲਾਂਕਿ ਇਹ ਸ਼ਰਤ ਵੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਿੱਖਿਆ, ਸਿਹਤ, ਵਾਤਾਵਰਣ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਵਡੇਰੇ ਕੰਮ ਕਰਨ ਵਾਲੇ ਪਬਲਿਕ ਚੈਰੀਟੇਬਲ ਟਰੱਸਟ, ਸੇਵਾ ਟਰੱਸਟ ਯੂ.ਕੇ. ਦੇ ਸੰਸਥਾਪਕ ਅਤੇ ਚੇਅਰਮੈਨ ਕੌਂਸਲਰ ਚਰਨ ਕੰਵਲ ਸਿੰਘ ਸੇਖੋਂ ਨੇ ਪੰਜਾਬ ‘ਚ ਜਿੱਤ ਲਈ ‘ਆਪ’ ਅਤੇ ਯੂਪੀ ਅਤੇ ਹੋਰ ਰਾਜਾਂ ‘ਚ ਭਾਜਪਾ ਨੂੰ ਜਿੱਤ ਲਈ ਵਧਾਈ ਦਿੱਤੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਅਕਾਲੀ-ਭਾਜਪਾ ਗੱਠਜੋੜ ਟੁੱਟਣ ਤੇ ਕਾਂਗਰਸ ਦੇ ਕਲੇਸ਼ ਦਾ ਸਿੱਧਾ ਲਾਭ ਆਮ ਆਦਮੀ ਪਾਰਟੀ ਨੂੰ ਮਿਲਿਆ ਹੈ। 92 ਵਿਧਾਇਕਾਂ ਦੀ ਜਿੱਤ ਨਾਲ ‘ਆਪ’ ਦੀ ਸੁਨਾਮੀ ਵਿਚ ਸਾਰੀਆਂ ਸਿਆਸੀ ਪਾਰਟੀਆਂ ਉੱਡਦੀਆਂ ਨਜ਼ਰੀਂ ਪਈਆਂ ਹਨ। ਕਾਂਗਰਸ ਨੂੰ ਸਭ ਤੋਂ ਵੱਧ ਨੁਕਸਾਨ ਝੱਲਣਾ ਪਿਆ ਹੈ। 2017 ਦੇ ਮੁਕਾਬਲੇ ਉਸ ਨੂੰ 23.69Continue Reading

ਭਗਤਾ ਭਾਈਕਾ, ਮੀਡੀਆ ਬਿਊਰੋ: ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਸਹਿਬ ਜਾਣ ਤੋਂ ਪਹਿਲਾਂ ਹਲਕਾ ਰਾਮਪੁਰਾ ਫੂਲ ਦੇ ਵਾਸੀਆਂ ਅਤੇ ਪੁਲਿਸ ਪ੍ਰਸ਼ਾਸਨ ਨੂੰ ਫੇਰ ਕਿਹਾ ਹਲਕਾ ਰਾਮਪੁਰਾ ਫੂਲ ਨੂੰ ਜਲਦੀ ਤੋਂ ਜਲਦੀ ਨਸ਼ਾ ਮੁਕਤ ਕਰਨ ਲਈ ਸਹਿਯੋਗ ਦਿੱਤਾContinue Reading

ਬਠਿੰਡਾ, ਮੀਡੀਆ ਬਿਊਰੋ: ਆਪਣੇ ਆਪ ਨੂੰ ਆਮ ਆਦਮੀ ਦੱਸਣ ਵਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਕਰੀਬ 5 ਮਹੀਨਿਆਂ ਦੇ ਕਾਰਜਕਾਲ ਦੌਰਾਨ ਹਵਾਈ ਸਫਰ ‘ਤੇ ਕਰੋੜਾਂ ਰੁਪਏ ਖਰਚ ਕੀਤੇ। ਚੰਨੀ ਨੇ ਚਾਰ ਮਹੀਨਿਆਂ ਵਿੱਚ ਹੈਲੀਕਾਪਟਰ ਲਈ 32,27,890 ਰੁਪਏ ਅਦਾ ਕੀਤੇ। ਹੈਲੀਕਾਪਟਰ ਦਾ ਤੇਲ ਅਤੇ ਹੋਰ ਖਰਚੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਚੰਡੀਗੜ੍ਹ ਵਿੱਚ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਅਤੇ ਲਾਗੂ ਕੀਤੀ ਜਾਂਦੀ ਹੈ। ਜੀ ਹਾਂ, ਚੰਡੀਗੜ੍ਹ ਦੀ ਟ੍ਰੈਫਿਕ ਪੁਲਿਸ ਨਿਯਮਾਂ ਨੂੰ ਲੈ ਕੇ ਕਾਫੀ ਸਖਤ ਹੈ। ਚੰਡੀਗੜ੍ਹ ਵਿੱਚ ਰਹਿਣ ਵਾਲੇ ਲੋਕ ਨਿਯਮਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਉਨ੍ਹਾਂ ਦੀ ਪਾਲਣਾ ਵੀ ਕਰਦੇ ਹਨ। ਇਸ ਦੇ ਨਾਲContinue Reading

ਤਰਨਤਾਰਨ, ਮੀਡੀਆ ਬਿਊਰੋ: ਪੰਜਾਬ ਦੀ ਸਭ ਤੋਂ ਪੁਰਾਣੀ ਅਤੇ ਪੰਥ ਵਿੱਚੋਂ ਨਿਕਲੀ ਪਾਰਟੀ ਅੱਜ ਪੰਜਾਬ ਵਿੱਚੋਂ ਹੀ ਆਧਾਰ ਗੁਆ ਬੈਠੀ ਹੈ। ਗੱਲ ਇੱਥੇ ਹੀ ਨਹੀਂ ਮੁੱਕਦੀ ਸਗੋਂ ਜਿਸ ਮਾਝੇ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦੇ ਸੱਤਾ ਵਿਚ ਜਾਣ ਦਾ ਰਾਹ ਨਿਕਲਦਾ ਸੀ, ਉੱਥੋਂ ਵੀ ਅਕਾਲੀ ਦਲ ਦਾ ਸਫ਼ਾਇਆ ਹੋ ਗਿਆ ਹੈ,Continue Reading