Home (Page 581)

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਿਚ ਕੋਰੋਨਾਵਾਇਰਸ ਇਨਫੈਕਸ਼ਨ ਦੇ ਕਾਰਨ ਹੁਣ ਤੱਕ 17,851 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਇਲਾਵਾ 4.7 ਲੱਖ ਤੋਂ ਜ਼ਿਆਦਾ ਲੋਕ ਇਨਫੈਕਟਿਡ ਹਨ। ਇਸ ਇਨਫੈਕਸ਼ਨ ਦੇ ਕਾਰਨ ਅਮਰੀਕੀ ਅਰਥਵਿਵਸਥਾ ‘ਤੇ ਬਹੁਤ ਬੁਰਾ ਅਸਰ ਪਿਆ ਹੈ। ਸਿਰਫ 3 ਹਫਤਿਆਂ ਵਿਚContinue Reading

ਮਾਨਸਾ ( ਬਿਊਰੋ ) ਐਸ.ਐਸ.ਪੀ. ਮਾਨਸਾ ਡਾ:ਨਰਿੰਦਰ ਭਾਰਗਵ ਨੇ ਦੱਸਿਆ ਕਿ ਆਉਣ ਵਾਲੇ ਕਣਕ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਆਪਣੀ ਕਣਕ ਦੀ ਫਸਲ ਵੇਚਣ ਲਈ ਕੋੋਰੋੋਨਾਂ ਵਾਇਰਸ ਦੀ ਰੋੋਕਥਾਮ ਸਬੰਧੀ ਲੱਗੇ ਕਰਫਿਊ ਦੌੌਰਾਨ ਕੋੋਈ ਸਮੱਸਿਆ ਨਾ ਆਵੇ, ਇਸ ਲਈ ਉਹਨਾਂ ਵੱਲੋੋਂ ਅੱਜ ਪਿੰਡ ਭੈਣੀਬਾਘਾ ਵਿੱਚ ਜਾ ਕੇ ਕਿਸਾਨ ਆਗੂਆਂ ਅਤੇContinue Reading

ਮਾਨਸਾ (ਬਿਊਰੋ ) ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਪਿਛਲੇ ਦਿਨੀ ਸ਼ਹਿਰ ਬੁਢਲਾਡਾ ਕੋੋਰੋੋਨਾ ਵਾਇਰਸ ਸਬੰਧੀ ਹੋੋਟਸਪੋੌੌਟ ਬਣ ਕੇ ਉਭਰਿਆ ਹੈ। ਕੋੋਰੋੋਨਾ ਵਾਇਰਸ ਦੀ ਰੋੋਕਥਾਮ ਸਬੰਧੀ ਪ੍ਰੋੋਟੋੋਕੋੋਲ ਦੇ ਮੁਤਾਬਿਕ ਇਸ ਪ੍ਰਭਾਵਿਤ ਏਰੀਆਂ ਨੂੰ ਕੰਨਟੇਨਮੈਂਟ ਜੋੋਨ ਅਤੇ ਇਸਦੇ ਆਪ ਪਾਸ ਦੇ ਨਾਲ ਲੱਗਦੇ ਬਾਹਰੀ ਇਲਾਕੇ ਨੂੰ ਬਫਰ ਜੋੋਨ ਵਿੱਚContinue Reading

ਪਟਿਆਲਾ ( ਅਰਵਿੰਦਰ ਸਿੰਘ ) ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਅੱਜ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 12 ਅਪ੍ਰੈਲ ਨੂੰ ਆ ਰਿਹਾ ਪ੍ਰਕਾਸ਼ ਪੁਰਬ ਅਤੇ 13 ਅਪ੍ਰੈਲ ਨੂੰ ਖ਼ਾਲਸੇ ਦਾ ਸਾਜਨਾ ਦਿਹਾੜਾ ਵਿਸਾਖੀContinue Reading

ਪਟਿਆਲਾ ( ਅਰਵਿੰਦਰ ਸਿੰਘ ) ਪਟਿਆਲਾ ਪੁਲਿਸ ਨੇ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਇੱਕ ਅਹਿਮ ਉਪਰਾਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਪੁਲਿਸ ਲਾਇਨ ਸਮੇਤ ਪੁਲਿਸ ਥਾਣਿਆਂ ਅਤੇ ਸ਼ਹਿਰ ਦੀਆਂ ਮੁੱਖ ਸੜਕਾਂ ਨੂੰ ਰੋਗਾਣੂContinue Reading

ਪਟਿਆਲ ( ਅਰਵਿੰਦਰ ਸਿੰਘ )ਪਟਿਆਲਾ ਪੁਲਿਸ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੀ ਪੈੜ ਨੱਪਣ ਲਈ ਅਤਿਆਧੁਨਿਕ ਤਕਨੀਕਾਂ ਦੀ ਵਰਤੋਂ ਕਰ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਵੱਲੋਂ ਮੁੱਖContinue Reading

ਐਸ ਏ ਐਸ ਨਗਰ ( ਬਿਊਰੋ ) ਜ਼ਿਲ੍ਹਾ ਮੈਜਿਸਟਰੇਟ ਸ੍ਰੀ ਗਿਰੀਸ਼ ਦਿਆਲਨ ਨੇ ਅੱਜ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਫੇਜ਼ -6 ਨੂੰ ਕੋਵਿਡ -19 ਦੇ ਸਬੰਧ ਵਿੱਚ ਨਮੂਨੇ ਇਕੱਠੇ ਕਰਨ ਦੀ ਆਗਿਆ ਦਿੱਤੀ। ਜ਼ਿਲ੍ਹਾ ਮੈਜਿਸਟਰੇਟ ਨੇ ਅੱਗੇ ਦੱਸਿਆ ਕਿ ਹਸਪਤਾਲ ਪ੍ਰਬੰਧਕ ਇਸ ਸਬੰਧੀ ਪੰਜਾਬ ਸਰਕਾਰ ਅਤੇ ਆਈਸੀਐਮਆਰ ਵੱਲੋਂ ਜਾਰੀ ਨਿਰਦੇਸ਼ਾਂ ਦੀContinue Reading

ਐਸ ਏ ਐਸ ਨਗਰ ( ਬਿਊਰੋ ) “ਗਾਰਡੀਅਨਜ਼ ਆਫ਼ ਗਵਰਨੈਂਸ (ਜੀਓਜੀ) ਸੰਕਟ ਦੀ ਇਸ ਘੜੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ ਅਤੇ ਖਾਸ ਕਰਕੇ ਦਿਹਾਤੀ ਖੇਤਰਾਂ ਵਿੱਚ ਵੱਡਮੁੱਲੀਆਂ ਸੇਵਾਵਾਂ ਦੇ ਰਹੇ ਹਨ।”ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਜੀ.ਓ.ਜੀ. ਦੇ ਜ਼ਿਲ੍ਹਾ ਪ੍ਰਧਾਨ ਬ੍ਰਿਗੇਡੀਅਰ ਮਨੋਹਰ ਸਿੰਘ ਨੇ ਦੱਸਿਆ ਕਿContinue Reading

ਪਟਿਆਲਾ ( ਅਰਵਿੰਦਰ ਸਿੰਘ ) ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਲਗਾਏ ਗਏ ਕਰਫ਼ਿਊ ਦੌਰਾਨ ਪੰਜਾਬ ਪੁਲਿਸ 24 ਘੰਟੇ ਮੁਸਤੈਦੀ ਨਾਲ ਡਿਊਟੀ ਦੇ ਰਹੀ ਹੈ ਅਤੇ ਪਟਿਆਲਾ ਦੇ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਵੱਲੋਂ ਸਮੇਂ-ਸਮੇਂ ‘ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ਦੀ ਸਿਹਤ ਜਾਂਚ ਲਈ ਪੁਲਿਸ ਲਾਈਨ ਦੇ ਡਾਕਟਰਾਂ ਨੂੰ ਭੇਜਿਆਂContinue Reading

ਗਰਮ ਗਰਮ ਪਾਣੀ ਨਾਲ ਕਰੋਨਾ ਵਾਇਰਸ ਡਿਸੀਜ਼ ਵਰਗੀ ਖਤਰਨਾਕ ਇਨਫੈਕਸ਼ਨ ਤੋਂ ਬਚਣ ਜਾਂ ਕਬਜ਼, ਖੰਘ, ਗਲਾ ਖਰਾਬੀ, ਭਾਰ ਘਟਾਉਣ ਆਦਿ ਨੂੰ ਠੀਕ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਗੱਭਰੂਓ ਤੇ ਮੁਟਿਆਰੋ, ਇਹ ਪੋਸਟ ਤੁਹਾਡੇ ਲਈ ਵੀ ਹੈ।     ਕੀ ਤੁਸੀਂ ਜਾਣਦੇ ਹੋ ਕਿ ਜ਼ਿਆਦਾ ਹੀ ਗਰਮ ਕੁੱਝ ਵੀ ਖਾਣ ਜਾਂContinue Reading