ਫ਼ਤਿਹ ਸਿੰਘ ਤੋਂ ਬਾਅਦ ਨਵਾਂਸ਼ਹਿਰ ’ਚ 7 ਹੋਰ ਮਰੀਜ਼ਾਂ ਨੇ ਕੋਰੋਨਾ ’ਤੇ ਫ਼ਤਿਹ ਹਾਸਲ ਕੀਤੀ,
ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਕੋਵਿਡ-19 ਨਾਲ ਜੰਗ ਲੜ ਰਹੇ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਨੂੰ ਅੱਜ ਜ਼ਿਲ੍ਹਾ ਸਿਵਲ ਹਸਪਤਾਲ ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ ’ਚੋਂ 8 ਮਰੀਜ਼ਾਂ ਦੇ ਸਿਹਤਯਾਬ ਹੋ ਕੇ ਨਿਕਲਣ ਨਾਲ ਵੱਡੀ ਸਫ਼ਲਤਾ ਮਿਲੀ ਹੈ । ਇਨ੍ਹਾਂ ਸਿਹਤਯਾਬ ਹੋਏ ਮਰੀਜ਼ਾਂ ’ਚ ਬਾਬਾContinue Reading






























