Home (Page 587)

ਪਟਿਆਲਾ (ਅਰਵਿੰਦਰ ਸਿੰਘ ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਅੰਡਰ ਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹੇ ਤੇ ਸੈਸ਼ਨ ਜੱਜ ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਦੀ ਅਗਵਾਈ ਵਿੱਚ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਇਹ ਮੀਟਿੰਗ ਮਾਣਯੋਗ ਸੁਪਰੀਮContinue Reading

  ਪਟਿਆਲਾ (ਅਰਵਿੰਦਰ ਸਿੰਘ ) ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਪੈਂਦੇ ਸਮੂਹ ਕੋਲਡ ਸਟੋਰ ਖੁੱਲ੍ਹੇ ਰੱਖਣ ਦੀ ਛੋਟ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਕਿਸਾਨਾਂ ਤੇ ਆਲੂ ਉਤਪਾਤਕਾਂ ਵੱਲੋਂ ਆਲੂਆਂ ਦੀContinue Reading

ਪਟਿਆਲਾ ( ਅਰਵਿੰਦਰ ਸਿੰਘ ) ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਅੰਦਰ ਪੈਂਦੀਆਂ ਸਥਾਨਕ ਸਰਕਾਰਾਂ ਦੀਆਂ 8 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਾਫ਼-ਸਫ਼ਾਈ, ਲੋਕਾਂ ਦੇ ਘਰਾਂ ਵਿੱਚੋਂ ਕੂੜਾ ਚੁੱਕਣਾਂ ਅਤੇ ਜਨਤਕ ਥਾਵਾਂ ਨੂੰ ਰੋਗਾਣੂ ਮੁਕਤ ਕਰਨ ਲਈContinue Reading

ਪਟਿਆਲਾ ( ਅਰਵਿੰਦਰ ਸਿੰਘ ) ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਲਈ ਲਗਾਏ ਗਏ ਕਰਫ਼ਿਊ ਦੌਰਾਨ ਲੋੜਵੰਦ ਲੋਕਾਂ ਦੀ ਮਦਦ ਲਈ ਪਟਿਆਲਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜਿੰਦਰ ਅਗਰਵਾਲ ਵੀ ਅੱਗੇ ਆਏ ਹਨ। ਅੱਜ ਰਿਵਾਸ ਕਲੋਨੀ ਨੇੜੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਵਿਖੇ ਜ਼ਿਲ੍ਹੇ ਤੇ ਸੈਸ਼ਨ ਜੱਜ ਸ੍ਰੀ ਰਾਜਿੰਦਰ ਅਗਰਵਾਲ ਦੀ ਰਹਿਨੁਮਾਈContinue Reading

ਪਟਿਆਲਾ (ਅਰਵਿੰਦਰ ਸਿੰਘ ) ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਲਈ ਲਗਾਏ ਗਏ ਕਰਫ਼ਿਊ ਦੌਰਾਨ ਕਿਸਾਨਾਂ ਨੂੰ ਬਾਗਬਾਨੀ ਫ਼ਸਲਾਂ ਦੀ ਢੋਆ-ਢੁਆਈ, ਮੰਡੀਕਰਨ, ਖਾਦਾਂ, ਦਵਾਈਆਂ, ਬੀਜ ਅਤੇ ਹੋਰ ਸਮਾਨ ਦੀ ਉਪਲਬਧਤਾ ਸਬੰਧੀ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਅਤੇ ਲੋੜੀਂਦੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਮਕਸਦ ਲਈ ਬਾਗਬਾਨੀ ਵਿਭਾਗ ਵੱਲੋਂ ਜ਼ਿਲ੍ਹਾ ਤੇContinue Reading

“ਸੁਰੰਗ ਦੇ ਅੰਤ ਤੇ ਰੋਸ਼ਨੀ ਆਵੇਗੀ ਹੀ”-ਡੋਨਾਲਡ ਟਰੰਪ ਵਾਸ਼ਿੰਗਟਨ 6 ਅਪ੍ਰੈਲ (ਹੁਸਨ ਲੜੋਆ ਬੰਗਾ)— ਅਮਰੀਕਾ ਵਿਚ  ਕੋਰੋਨਾਵਾਇਰਸ ਨਾਲ ਰੋਜਾਨਾ ਵਧ ਰਹੀ ਮੌਤਾਂ ਦੀ ਗਿਣਤੀ ਦੇ ਦਰਮਿਆਨ ਪਰੇਸ਼ਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ  ‘ਸੁਰੰਗ ਦੇ ਅੰਤ ‘ਤੇ ਰੋਸ਼ਨੀ ਆਵੇਗੀ ਹੀ।’ ਜੌਹਨਜ ਹੋਪਕਿਨਜ ਯੁਨੀਵਰਸਿਟੀ ਅਨੁਸਾਰ ਐਤਵਾਰ ਦੁਪਹਿਰ ਤੱਕ ਅਮਰੀਕਾ ਵਿਚContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਸੇਵੀ ਜਥੇਬੰਦੀਆਂ ਨੂੰ ਜ਼ਿਲ੍ਹੇ ’ਚ ਲੋੜਵੰਦਾਂ ਤੱਕ ਖਾਣਾ ਪ੍ਰਸ਼ਾਸਨ ਰਾਹੀਂ ਹੀ ਮੁਹੱਈਆ ਕਰਵਾਉਣ ਦੀਆਂ ਅਪੀਲਾਂ ਨੂੰ ਮਿਲੇ ਹੁੰਗਾਰੇ ਤਹਿਤ ਅੱਜ ਸ੍ਰੀ ਗੁਰੂ ਰਾਮਦਾਸ ਲੰਗਰ ਸੇਵਾ ਪੁਰ ਹੀਰਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ 4000 ਲੋੜਵੰਦ ਵਿਅਕਤੀਆਂ ਨੂੰ ਲੰਗਰ ਮੁਹੱਈਆ ਕਰਵਾਇਆContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਪੰਜਾਬ ਸਰਕਾਰ ਵੱਲੋਂ ਕਣਕ ਦੀ ਫ਼ਸਲ ਦੀ ਖਰੀਦ ਲਈ 15 ਅਪਰੈਲ ਤੋਂ ਸ਼ੁਰੂ ਕੀਤੇ ਜਾਣ ਵਾਲੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਕੋਵਿਡ-19 ਪਾਬੰਦੀਆਂ ਦੇ ਮੱਦੇਨਜ਼ਰ ਇਕੱਠ ਰੋਕਣ ਲਈ ਖੰਡ ਮਿੱਲ ਵਾਂਗ ਪਰਚੀ ਪ੍ਰਣਾਲੀ ਲਾਗੂ ਕਰਨ ’ਤੇ ਵਿਚਾਰ ਕੀਤਾ ਜਾ ਰਿਹਾContinue Reading

ਅੰਮ੍ਰਿਤਸਰ ( ਏ-ਆਰ. ਆਰ. ਐੱਸ. ਸੰਧੂ ) ਕਰਫਿਊ ਦੌਰਾਨ ਲੋਕਾਂ ਦੀਆਂ ਰੋਜ਼ਮਰਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਕਰਿਆਨਾ ਤੇ ਹੋਰ ਕਾਰੋਬਾਰੀਆਂ ਨੂੰ ਪਰਮਿਟ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਫੋਨ ਨੰਬਰ ਉਤੇ ਲੋਕਾਂ ਨੂੰ ਕਰਿਆਨਾ ਘਰ-ਘਰ ਪਹੁੰਚ ਰਿਹਾ ਹੈ। ਇਸ ਕੰਮ ਲਈ ਵੱਖ-ਵੱਖ ਐਸੋਸੀਏਸ਼ਨਾਂ ਦਾ ਸਹਿਯੋਗ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲਿਆContinue Reading

ਅੰਮ੍ਰਿਤਸਰ ( ਏ-ਆਰ. ਆਰ. ਐੱਸ. ਸੰਧੂ ) ਜ਼ਿਲ੍ਹਾ ਅੰਮ੍ਰਿਤਸਰ ਦੇ ਬਾਗਬਾਨੀ ਨਾਲ ਜੁੜੇ ਕਿਸਾਨਾਂ ਨੂੰ ਆਪਣੀ ਫਸਲ ਦੀ ਸਾਂਭ-ਸੰਭਾਲ, ਖਾਦਾਂ, ਦਵਾਈਆਂ ਅਤੇ ਮੰਡੀਕਰਨ ਆਦਿ ਦੀ ਆ ਰਹੀ ਸਮੱਸਿਆ ਨੂੰ ਹੱਲ ਕਰਨ ਵਾਸਤੇ ਡਿਪਟੀ ਡਾਇਰੈਕਟਰ ਬਾਗਬਾਨੀ ਅੰਮ੍ਰਿਤਸਰ ਸ. ਗੁਰਿੰਦਰ ਸਿੰਘ ਧੰਜਲ ਨੇ ਆਪਣੇ ਅਧਿਕਾਰੀਆਂ ਨੂੰ ਇਸ ਬੰਦੋਬਸਤ ਲਈ ਕਿਸਾਨਾਂ ਦੀ ਮਦਦContinue Reading