ਵੱਧ ਕੀਮਤ ਵਸੂਲਣ ਵਾਲੇ ਦੁਕਾਨਦਾਰਾਂ ਦੀ ਹੁਣ ਖੈਰ ਨਹੀਂ, ਰੇਟ ਬੋਰਡ ਨਾ ਲਗਾਉਣ ਵਾਲਿਆਂ ਉਤੇ ਵੀ ਹੋਵੇਗੀ ਕਾਰਵਾਈ
ਅੰਮ੍ਰਿਤਸਰ ( ਏ-ਆਰ. ਆਰ. ਐੱਸ. ਸੰਧੂ ) ਕਰਫਿਊ ਦੀ ਆੜ ਵਿਚ ਲੋਕਾਂ ਕੋਲੋਂ ਰੋਜ਼ਮਰਾ ਦੀ ਜਿੰਦਗੀ ਵਿਚ ਵਰਤੀਆਂ ਜਾਣ ਵਾਲੀਆਂ ਵਸਤੂਆਂ ਦਾ ਵੱਧ ਕੀਮਤ ਵਸੂਲ ਕਰਨ ਵਾਲੇ ਦੁਕਾਨਦਾਰਾਂ ਨੂੰ ਲੈਣੇ ਦੇ ਦੇਣੇ ਪੈਣਗੇ, ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਵਿਚ ਅਜਿਹੇ ਦੁਕਾਨਦਾਰਾਂ ਉਤੇ ਸਖਤ ਕਾਰਵਾਈContinue Reading






























