ਜ਼ਮਾਨਤ ‘ਤੇ ਰਿਹਾਅ ਹੋਏ ਮੁਲਜ਼ਮ ਨੇ ਮਹਿਲਾ ਵਕੀਲ ‘ਤੇ ਸੁੱਟਿਆ ਤੇਜ਼ਾਬ
ਅੰਮ੍ਰਿਤਸਰ, ਮੀਡੀਆ ਬਿਊਰੋ: ਹੱਤਿਆ ਅਤੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਜੇਲ੍ਹ ਤੋਂ ਜ਼ਮਾਨਤ ‘ਤੇ ਛੁੱਟ ਕੇ ਆਏ ਮੁਲਜ਼ਮ ਨੇ ਸ਼ਨਿੱਚਰਵਾਰ ਸ਼ਾਮ ਨੂੰ ਮਜੀਠਾ ਰੋਡ ਇਲਾਕੇ ‘ਚ ਮਹਿਲਾ ਵਕੀਲ ਨੂੰ ਰੋਕ ਕੇ ਉਸ ਉੱਤੇ ਤੇਜ਼ਾਬ ਸੁੱਟ ਦਿੱਤਾ। ਵਕੀਲ ਨੇ ਕਿਸੇ ਤਰ੍ਹਾਂ ਆਪਣਾ ਬਚਾਅ ਕੀਤਾ। ਸਾਰਾ ਤੇਜ਼ਾਬ ਉਸਦੇ ਚਿਹਰੇ ਉੱਤੇ ਡਿੱਗਣ ਦੀContinue Reading






























