ਪੰਜਾਬ ਪੁਲਿਸ ਵੱਲੋਂ ਸਫਾਈ ਕਰਮਚਾਰੀਆਂ ਦਾ ਸਨਮਾਨ
ਸੁਰੱਖਿਆ ਕਿੱਟ ਦੇ ਕੇ ਸਫਾਈ ਕਰਮੀਆਂ ਦਾ ਵਧਾਇਆ ਹੌਸਲਾ ਅੰਮ੍ਰਿਤਸਰ ( ਏ-ਆਰ. ਆਰ. ਐੱਸ. ਸੰਧੂ ) ਵਿਚ ਸਫਾਈ ਦਾ ਕੰਮ ਕਰ ਰਹੇ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਅੰਮ੍ਰਿਤਸਰ ਸ਼ਹਿਰ ਦੇ ਪੁਲਿਸ ਕਮਿਸ਼ਨਰ ਸ. ਸੁਖਚੈਨ ਸਿੰਘ ਗਿੱਲ ਦੇ ਨਿਰਦੇਸ਼ਾਂ ਉਤੇ ਡੀ ਸੀ ਪੀ ਸ. ਜਗਮੋਹਨ ਸਿੰਘ ਵੱਲੋਂ ਮੌਕੇ ਉਤੇ ਜਾ ਕੇContinue Reading






























