Home (Page 595)

15 ਜੂਨ ਤੱਕ ਜਾਰੀ ਰਹੇਗੀ ਖ੍ਰੀਦ ਪ੍ਰੀਕ੍ਰਿਆ ਚੰਡੀਗੜ੍ਹ, ਕੋਵਿਡ 19 ਦੇ ਮੱਦੇਨਜ਼ਰ ਦੇਸ਼ ਭਰ ਵਿਚ ਲਾਗੂ ਤਾਲਾਬੰਦੀ ਕਾਰਨ ਪੰਜਾਬ ਰਾਜ ਵਿੱਚ ਹਾੜੀ ਸੀਜ਼ਨ ਦੀ ਫ਼ਸਲ ਕਣਕ ਦੀ ਖਰੀਦ 15 ਅਪ੍ਰੈਲ 2020 ਤੋਂ ਅਰੰਭ ਹੋਵੇਗੀ। ਉਕਤ ਜਾਣਕਾਰੀ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂContinue Reading

ਨਵਾਂ ਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਾਏ ਗਏ ਕਰਫ਼ਿਊ ਤੋਂ ਬਾਅਦ ਸਬਜ਼ੀ ਮੰਡੀ ’ਚ ਸਬਜ਼ੀਆਂ ਦੇ ਭਾਅ ਸਥਿਤ ਰੱਖਣ ਲਈ ਅਧਿਕਾਰੀਆਂ ਦੇ ਨਾਲ-ਨਾਲ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨ ਮਜਾਰਾ ਵੀ ਡਟ ਗਏ ਹਨ। ਪਿਛਲੇ ਕਈ ਦਿਨਾਂ ਤੋਂ ਸ੍ਰੀContinue Reading

ਸੁਪਰੀਮ ਕੋਰਟ ਵੱਲੋਂ ਬਣਾਈ ਉਚ ਤਾਕਤੀ ਕਮੇਟੀ ਨੇ ਲਿਆ ਸੀ ਫੈਸਲਾ ਅੰਮ੍ਰਿਤਸਰ ( ਏ-ਆਰ. ਆਰ. ਐੱਸ. ਸੰਧੂ ) ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਮ ਦੇ ਚੱਲਦਿਆਂ ਸੂਬੇ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦਾ ਦਬਾਅ ਘਟਾਉਣ ਲਈ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਅਨਸਾਰ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਚੋਂ 289 ਕੈਦੀਆਂ ਨੂੰ ਛੱਡਿਆ ਗਿਆContinue Reading

ਅੰਮ੍ਰਿਤਸਰ, ( ਏ-ਆਰ. ਆਰ. ਐੱਸ. ਸੰਧੂ )ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਜ਼ਰੂਰੀ ਵਸਤਾਂ, ਜਿਸ ਵਿਚ ਮਾਸਕ ਤੇ ਸੈਨੇਟਾਈਜ਼ਰ ਸ਼ਾਮਿਲ ਹਨ, ਦੀ ਕਾਲਾਬਾਜ਼ਾਰੀ ਵਿਰੁੱਧ ਭਾਰਤ ਸਰਕਾਰ ਨੇ ਸਖਤ ਫੈਸਲੇ ਲਏ ਹਨ। ਹੁਣ ਜੇਕਰ ਕੋਈ ਇੰਨਾਂ ਉਤਪਾਦਾਂ ਦੀ ਵੱਧ ਕੀਮਤ ਵਸੂਲਦਾ ਫੜਿਆ ਗਿਆ ਤਾਂ ਉਸ ਨੂੰ ਜ਼ਰੂਰੀ ਵਸਤਾਂ ਦੇ ਐਕਟ 1955Continue Reading

ਰੈਡ ਕਰਾਸ ਦੀ ਸਹਾਇਤਾ ਨਾਲ ਕਰਮਚਾਰੀਆਂ ਨੂੰ ਦਿੱਤੀਆਂ ਗਈਆਂ ਪੀ ਪੀ ਈ ਕਿੱਟਾਂ ਅੰਮ੍ਰਿਤਸਰ ( ਏ-ਆਰ. ਆਰ. ਐੱਸ. ਸੰਧੂ )ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਦੇਸ਼ ਤੋਂ ਆਏ ਵਿਅਕਤੀ ਜਾਂ ਉਨਾਂ ਦੇ ਸਿੱਧੇ ਸੰਪਰਕ ਵਿਚ ਆਏ ਵਿਅਕਤੀਆਂ ਜਿੰਨਾ ਨੂੰ ਸਿਹਤ ਵਿਭਾਗ ਵੱਲੋਂ ਇਕਾਂਤਵਾਸ ਵਿਚ ਰਹਿਣ ਦੀ ਹਦਾਇਤ ਦੇ ਕੇContinue Reading

ਐਸ ਡੀ ਐਮ ਵਿਕਾਸ ਹੀਰਾ ਨੇ ਕੀਤੀ ਘਰ-ਘਰ ਪਹੁੰਚ ਅੰਮ੍ਰਿਤਸਰ ( ਏ-ਆਰ. ਆਰ. ਐੱਸ. ਸੰਧੂ )ਕਰਫਿਊ ਦੌਰਾਨ ਲੋੜਵੰਦ ਤਹਿਤ ਦਾਲ-ਰੋਟੀ ਦਾ ਸਮਾਨ ਘਰ-ਘਰ ਪੁੱਜਦਾ ਕਰਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ. ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਦਿੱਤੀਆਂ ਹਦਾਇਤਾਂ ਉਤੇ ਚੱਲਦੇ ਅੱਜ ਐਸ ਡੀ ਐਮ ਅੰਮ੍ਰਿਤਸਰ ਇਕ ਸ੍ਰੀ ਵਿਕਾਸ ਹੀਰਾ ਨੇ ਗੇਟ ਹਕੀਮਾਂContinue Reading

ਨੀਟਾ ਮਾਛੀਕੇ / ਕੁਲਵੰਤ ਧਾਲੀਆਂ – ਅਮਰੀਕਾ ਵਿਚ ਕੋਰੋਨਾਵਾਇਰਸ ਮਹਾਮਾਰੀ ਨੇ ਲੋਕਾਂ ਨੂੰ ਪੂਰੀ ਤਰ੍ਹਾਂ ਡਰਾ ਕੇ ਰੱਖਿਆ ਹੋਇਆ ਹੈ ਅਤੇ ਅਮਰੀਕੀ ਰਾਸ਼ਟਰਪਤੀ ਵੱਲੋਂ ਬੀਤੇ ਦਿਨੀਂ ਦਿੱਤੇ ਬਿਆਨ, 2 ਹਫਤਿਆਂ ਵਿਚ 1 ਤੋਂ 2 ਲੱਖ ਮੌਤਾਂ ਹੋ ਸਕਦੀਆਂ ਹਨ, ਇਹ ਸੁਣ ਕੇ ਲੋਕ ਹੋਰ ਘਬਰਾ ਗਏ ਹਨ। ਉਥੇ ਹੀ ਅਮਰੀਕਾContinue Reading

ਨਾਭਾ (ਤਰੁਣ ਮਹਿਤਾ)  ਸਥਾਨਕ ਬਲਾਕ ਵਿਕਾਸ ਪੰਚਾਇਤ ਅਫ਼ਸਰ ਦੇ ਦਫ਼ਤਰ ਵਿਖੇ ਪੰਚਾਇਤ ਸਕੱਤਰ ਐਸੋਸੀਏਸ਼ਨ ਦੀ ਚੋਣ ਹੋਈ 1ਜਿਸ ਵਿੱਚ ਗੁਰਪਿੰਦਰ ਸਿੰਘ ਕਾਕਾ ਤਰਖੇੜੀ ਦੂਜੀ ਵਾਰ ਪੰਚਾਇਤ ਸਕੱਤਰ ਐਸੋਸੀਏਸ਼ਨ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ| ਇਸ ਚੋਣ ਵਿੱਚ ਰਾਜਿੰਦਰ ਸਿੰਘ ਮੀਤ ਪ੍ਰਧਾਨ, ਜਤਿੰਦਰ ਸਿੰਘ ਖਜਾਨਚੀ ਚੁਣੇ ਗਏ |ਇਹ ਚੋਣ ਬਲਾਕ ਵਿਕਾਸContinue Reading

ਨਾਭਾ (ਤਰੁਣ ਮਹਿਤਾ) ਨਾਭਾ ਬਲਾਕ ਦੇ  ਪਿੰਡ ਬਨੇਰਾ ਕਲਾਂ ਦੀ ਪੰਚਾਇਤ ਨੇ ਪੂਰੇ ਪਿੰਡ ਨੂੰ  ਲਾਕਡਾਉਨ ਕਰ ਦਿੱਤਾ, ਪੰਚਾਇਤ ਨੇ ਪਿੰਡ ਵਿੱਚ ਸਿਹਤ ਸਹੂਲਤਾਂ ਵੀ ਗਰੀਬਾਂ ਲਈ ਲਾਗੂ ਕੀਤੀਆਂ ਹਨ। ਪੂਰੇ ਪਿੰਡ ਵਿੱਚ ਸਾਵਧਾਨੀ ਵਰਤੀ ਜਾ ਰਹੀ ਹੈ। ਅਤੇ ਪਿੰਡ ਦੇ ਸਰਪੰਚ ਭੀਮ ਸਿੰਘ ਨੇ ਆਪਣੇ ਸਹਿਯੋਗੀਆਂ ਨਾਲ ਪਿੰਡ ਦੇContinue Reading

ਪਟਿਆਲਾ ( ਅਰਵਿੰਦਰ ਸਿੰਘ ) ਸ਼ਹਿਰ ਦੇ ਵਾਸੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਜ਼ਿਲ੍ਹਾ ਪਟਿਆਲਾ ਦੇ ਵਿੱਚ ਲਗਭਗ 230 ਦੇ ਕਰੀਬ  ਬੱਚੇ ਥੈਲੇਸੀਮੀਆ ਵਰਗੀ ਨਾਮੁਰਾਦ ਬੀਮਾਰੀ ਦੇ ਨਾਲ ਬੱਚੇ ਜੂਝ ਰਹੇ ਹਨ ਇਹ ਉਹ ਬੱਚੇ ਹਨ ਜਿਨ੍ਹਾਂ ਦੇ ਵਿੱਚ ਕੁਦਰਤੀ ਤੌਰ ਤੇ ਸ਼ਰੀਰ ਵਿੱਚ ਆਪਣੇ ਆਪ ਖੂਨ ਨਹੀਂ ਬਣਦਾ ।Continue Reading