Home (Page 596)

ਮਾਨਸਾ – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਵੀ ਕੋਰੋਨਾ ਦੀ ਮਹਾਮਾਰੀ ਨਾਲ ਨਜਿੱਠਣ ਲਈ ਆਪਣੇ ਜੱਦੀ ਪਿੰਡ ਮੂਸਾ ਵਿਖੇ ਵਾਟਰ ਟੈਂਕਾਂ ਨਾਲ ਪਿੰਡ ਦੀਆਂ ਸਾਂਝੀਆਂ ਥਾਵਾਂ ਅਤੇ ਗਲੀਆਂ ਨੂੰ ਸੈਨੇਟਾਈਜ਼ ਕਰਨ ਦਾ ਬੀੜਾ ਚੁੱਕ ਲਿਆ ਹੈ, ਜਿਸ ਤਹਿਤ ਉਨ੍ਹਾਂ ਆਪਣੇ ਪਿੰਡ ਦੇ ਸਾਰੇ ਰਾਹਾਂ ’ਤੇ ਵਾਟਰ ਟੈਂਕ ਖੜੇ ਕਰ ਕੇContinue Reading

ਪਟਿਆਲਾ – ਇਸ ਮਰੀਜ਼ ਨੇ ਦੱਸਿਆ ਕਿ ਉਸਨੂੰ ਵੇਖਣ ਲਈ ਨਾ ਕੋਈ ਡਾਕਟਰ ਆਇਆ, ਨਾ ਨਰਸ ਆਈ ਤੇ ਨਾ ਕੋਈ ਹੋਰ ਸਟਾਫ ਆਇਆ। ਇਹ ਸਨਸਨੀਖੇਜ ਖੁਲਾਸਾ ਪਟਿਆਲਾ ਵਿਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਪਾਏ ਗਏ ਮਰੀਜ਼ ਨੇ ਕੀਤਾ ਹੈ। ਉਸਨੇ ਦੱਸਿਆ ਕਿ 22 ਤਾਰੀਕ ਨੂੰ ਦਿੱਲੀ ਪਹੁੰਚਣ ਤੋਂ ਬਾਅਦ ਉਸਨੇ ਸਫਦਰਜੰਗContinue Reading

ਟੌਹੜਾ/ਪਟਿਆਲਾ – ( ਅਰਵਿੰਦਰ ਸਿੰਘ ) ਪੰਜਾਬ ਦੇ ਜੰਗਲਾਤ ਅਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਜੀਵਨ ਸਭ ਲਈ ਪ੍ਰੇਰਣਾ ਸਰੋਤ ਹੈ ਜਿੰਨਾਂ ਦਾ ਸਾਰਾ ਜੀਵਨ ਸਮਾਜ ਦੀ ਭਲਾਈ ਲਈ ਗੁਜ਼ਰਿਆ। ਸ.Continue Reading

ਚੰਡੀਗੜ – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਇੱਕ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਕੋਵਿਡ 19 ਦੇ ਮੱਦੇਨਜ਼ਰ ਦੇਸ਼ ਭਰ ਵਿਚ ਲਾਗੂ ਤਾਲਾਬੰਦੀ ਕਾਰਨ ਪੰਜਾਬ ਰਾਜ ਵਿੱਚ ਹਾੜੀ ਸੀਜ਼ਨ ਦੀ ਫਸਲ ਕਣਕ ਦੀ ਖਰੀਦ 15 ਅਪ੍ਰੈਲ 2020 ਤੋਂ ਅਰੰਭ ਹੋਵੇਗੀ। ਸ੍ਰੀ ਆਸ਼ੂ ਨੇ ਕਿਹਾContinue Reading

ਪਟਿਆਲਾ (ਅਰਵਿੰਦਰ ਸਿੰਘ ) ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਰੈਡ ਕਰਾਸ ਪਟਿਆਲਾ ਨੇ ਲੋੜਵੰਦਾਂ ਦੀ ਬਾਂਹ ਫੜਦਿਆਂ ਸ਼ਹਿਰ ਦੀਆਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੀ ਮਦਦ ਦੇ ਨਾਲ ਰੋਜ਼ਾਨਾ ਹਜ਼ਾਰਾਂ ਹੀ ਲੋੜਵੰਦਾਂ ਨੂੰ ਖਾਣਾ ਖੁਆਉਣ ਦਾ ਬੀੜਾ ਉਠਾਇਆ ਹੈ। ਰੈਡ ਕਰਾਸ ਦੇ ਵਲੰਟੀਅਰ ਪੂਰੀ ਸਵੱਛਤਾ ਦੇContinue Reading

ਲੌਕਡਾਊਨ ਨੂੰ ਲਾਗੂ ਕਰਵਾਉਣ ਲਈ ਫੀਲਡ ਵਿੱਚ ਕੀਤਾ ਜਾਵੇਗਾ ਤਾਇਨਾਤ ਚੰਡੀਗੜ –  ਡੀ.ਜੀ.ਪੀ. ਦਿਨਕਰ ਗੁਪਤਾ ਦੇ ਦੱਸਣ ਮੁਤਾਬਿਕ ਪੁਲੀਸ ਟੀਮਾਂ ਰਾਹਤ ਕਾਰਜਾਂ ਵਿੱਚ ਵੀ ਨਿਰੰਤਰ ਜੁਟੀਆਂ ਹੋਈਆਂ ਹਨ ਅਤੇ ਲੋੜਵੰਦਾਂ ਅਤੇ ਗਰੀਬਾਂ ਤੱਕ ਰਾਸ਼ਨ ਤੇ ਹੋਰ ਜ਼ਰੂਰੀ ਵਸਤਾਂ ਪਹੁੰਚਾ ਰਹੀਆਂ ਹਨ। ਹੁਣ ਤੱਕ 1.42 ਕਰੋੜ ਤਿਆਰ ਤੇ ਸੁੱਕਾ ਭੋਜਨ ਪਰਵਾਸੀContinue Reading

ਜੁਆਇੰਟ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਵੱਲੋਂ ਡੀ ਡੀ ਪੀ ਓ ਨਾਲ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਪੰਜਾਬ ਦੇ ਪਿੰਡਾਂ ’ਚ ਕੋਵਿਡ-19 ਰੋਕਥਾਮ ਨੂੰ ਲੈ ਕੇ ਲੋਕਾਂ ’ਚ ਇੱਕ ਮੀਟਰ ਦੇ ਫ਼ਾਸਲੇ ਨੂੰ ਲਾਗੂ ਕਰਨ ਵਿੱਚ ਹੁਣ ਪੰਚਾਇਤਾਂ ਜ਼ਿੰਮੇਂਵਾਰੀ ਨਿਭਾਉਣਗੀਆਂ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਦੀਆਂContinue Reading

ਹੁਣ ਤੱਕ 1500 ਤੋਂ ਵਧੇਰੇ ਘਰਾਂ ’ਚ ਲੋਕਾਂ ਦੀ ਦਵਾਈਆਂ ਦੀ ਮੰਗ ਕਰ ਚੁੱਕੇ ਨੇ ਪੂਰੀ ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਸਰਹੱਦਾਂ ’ਤੇ ਸੇਵਾ ਕਰਨ ਬਾਅਦ ਪੰਜਾਬ ’ਚ ‘ਗਾਰਡੀਅਨਜ਼ ਆਫ਼ ਗਵਰਨੈਂਸ’ ਵਜੋਂ ਸੇਵਾਵਾਂ ਦੇ ਰਹੇ ਸਾਬਕਾ ਸੈਨਿਕ ਆਪਣੀ ਰਾਸ਼ਟਰ ਪ੍ਰਤੀ ਜ਼ਿੰਮੇਂਵਾਰੀ ਨੂੰ ਕੋਵਿਡ-19 ਦੀ ਰੋਕਥਾਮ ਲਈ ਲੱਗੇ ਕਰਫ਼ਿਊContinue Reading

28 ਐਸੋਸੀਏਟ ਪ੍ਰੋਫ਼ੈਸਰ, ਲੈਕਚਰਾਰ ਤੇ ਨਰਸਿੰਗ ਟਿਊਟਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਵੈ-ਇੱਛਾ ਨਾਲ ਕਰਦੇ ਨੇ ਡਿਊਟੀ ਬੰਗਾ ( ਏ-ਆਰ. ਆਰ. ਐੱਸ. ਸੰਧੂ )- ਡਾਕਟਰਾਂ ਨੂੰ ਰੱਬ ਦਾ ਖਿਤਾਬ ਦੇਣ ਵਾਲੇ ਲੋਕਾਂ ਲਈ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ‘ਚ ਸੱਚ-ਮੁੱਚ ਹੀ ਮੈਡੀਕਲ ਕਿੱਤੇ ਨਾਲ ਜੁੜੇ ਪੇਸ਼ੇਵਰ ਰੱਬContinue Reading

ਫਰਿਜ਼ਨੋ, ਕੈਲੇਫੋਰਨੀਆਂ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਕੋਰੋਨਾ ਵਾਇਰਸ ਨਾਲ ਦੁਨੀਆ ਦੇ ਕਰੀਬ 200 ਦੇਸ਼ ਜੰਗ ਲੜ ਰਹੇ ਹਨ। ਇਸ ਮਹਾਮਾਰੀ ਨਾਲ 40 ਹਜ਼ਾਰ ਮੌਤਾਂ ਅਤੇ 8 ਲੱਖ ਤੋਂ ਵਧੇਰੇ ਲੋਕ ਵਾਇਰਸ ਦੀ ਲਪੇਟ ‘ਚ ਹਨ। ਅਜਿਹੇ ਸਮੇਂ ਵਿੱਚ ਲੋਕਾਂ ਦਾ ਪੈਨਿਕ ਹੋਣਾ ਲਾਜ਼ਮੀ ਹੈ ਅਤੇ ਅਜਿਹੇ ਹਲਾਤਾਂ ਵਿੱਚ ਹਰਕੋਈContinue Reading