ਬੇਕਾਬੂ ਟਰੱਕ ਨੇ ਸੜਕ ਕੰਢੇ ਸੁੱਤੇ ਪਏ 6 ਲੋਕਾਂ ਨੂੰ ਦਰੜਿਆ, 4 ਦੀ ਦਰਦਨਾਕ ਮੌਤ
ਦਿੱਲੀ (ਪੰਜਾਬੀ ਮੀਡੀਆ ਬਿਊਰੋ): ਦੇਸ਼ ਦੀ ਰਾਜਧਾਨੀ ਦਿੱਲੀ ਦੇ ਸੀਮਾਪੁਰੀ ਇਲਾਕੇ ਵਿੱਚ ਮੰਗਲਵਾਰ ਰਾਤ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ, ਜਿਸ ਵਿੱਚ ਇੱਕ ਬੇਕਾਬੂ ਟਰੱਕ ਨੇ ਸੜਕ ਕਿਨਾਰੇ ਸੁੱਤੇ ਪਏ 6 ਲੋਕਾਂ ਨੂੰ ਦਰੜ ਦਿੱਤਾ। ਇਸ ਹਾਦਸੇ ਵਿੱਚ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਦੀContinue Reading






























