25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲੇ ਸੁਖਬੀਰ ਬਾਦਲ ਤੋਂ ਅਸਤੀਫਾ ਦੇਣ ਦੀ ਕੀਤੀ ਮੰਗ
ਭਵਾਨੀਗੜ੍ਹ, ਮਿਡਿਆ ਬਿਊਰੋ: ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਲਗਾਤਾਰ ਦੂਜੀ ਵਾਰ ਬੁਰੀ ਤਰਾਂ ਨਾਲ ਹੋਈ ਹਾਰ ਤੋਂ ਨਿਰਾਸ਼ ਹੋਏ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕਾਕੜਾ ਨੇ ਆਪਣੇ ਜ਼ਿਲ੍ਹਾ ਪ੍ਰਧਾਨ ਦੇ ਆਹੁਦੇ ਤੋਂ ਅਸਤੀਫ਼ਾ ਦਿੰਦਿਆਂ ਹਾਰ ਸਵੀਕਾਰਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਵੀ ਅਸਤੀਫ਼ੇContinue Reading






























