Home (Page 601)

ਕੈਪਟਨ ਵਲੋਂ ਕਿਸਾਨਾਂ ਲਈ ਵੱਡੀ ਰਾਹਤ ਚੰਡੀਗੜ੍ਹ- ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਜਿਸ ਕਾਰਣ ਕੈਪਟਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜਿਸ ਤਹਿਤ ਕਿਸਾਨ ਆਪਣੇ ਮਜ਼ਦੂਰ, ਟਰੈਕਟਰ ਤੇ ਕੰਬਾਈਨ ਖੇਤਾਂ ‘ਚ ਲੈ ਜਾ ਸਕਦੇ ਹਨ। ਇਸ ਦੇ ਨਾਲ ਹੀ ਪੰਜਾਬ ‘ਚ ਲੱਗੇContinue Reading

ਲੋਕ ਘਰਾਂ ‘ਚ ਰਾਸ਼ਨ ਦੀ ਜਮ੍ਹਾਂ ਖੋਰੀ ਤੋਂ ਗੁਰੇਜ਼ ਕਰਨ, ਹਰ 15 ਦਿਨਾਂ ਬਾਅਦ ਆਸਾਨੀ ਨਾਲ ਮਿਲ ਜਾਵੇਗਾ ਲੋੜੀਂਦਾ ਰਾਸ਼ਨ-ਡਿਪਟੀ ਕਮਿਸ਼ਨਰ ਪਟਿਆਲਾ, ( ਅਰਵਿੰਦਰ ਸਿੰਘ) ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਲੋੜੀਂਦੀਆਂ ਘਰੇਲੂ ਵਸਤਾਂ ਸਪਲਾਈ ਕਰਨ ਲਈ ਜਾਰੀ ਕੀਤੇ ਫੋਨ ਨੰਬਰਾਂ ‘ਤੇ ਫੋਨ ਕਾਲਾਂ ਦੀ ਭਾਰੀ ਆਮਦ ਦੇ ਮੱਦੇਨਜ਼ਰ ਲੋਕਾਂContinue Reading

ਪਟਿਆਲਾ (ਅਰਵਿੰਦਰ ਸਿੰਘ) ਜ਼ਿਲ੍ਹਾ ਮੈਜਿਸਟਰੇਟ  ਕਮ- ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕੋਵਿਡ-19 ਦੇ ਮੱਦੇਨਜ਼ਰ  ਲਗਾਏ ਗਏ ਕਰਫਿਊ ਦੌਰਾਨ ਕਣਕ ਅਤੇ ਚਾਵਲ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਆਦੇਸ਼ਾਂ ਅਨੁਸਾਰ ਜ਼ਰੂਰੀ ਵਸਤਾਂ ‘ਚ ਆਉਂਦੇ ਕਣਕ ਅਤੇ ਚਾਵਲ ਸਬੰਧੀ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵੱਲੋਂ ਜਾਰੀContinue Reading

ਸ਼ੰਭੂ, ਰਾਜਪੁਰਾ, ਪਟਿਆਲਾ (ਅਰਵਿੰਦਰ ਸਿੰਘ) ਅੰਬਾਲਾ ਦੇ ਸਿਵਲ ਹਪਸਤਾਲ ਵਿਖੇ ਕੋਰੋਨਾਵਾਇਰਸ ਦਾ ਮਰੀਜ ਪਾਜ਼ਿਟਿਵ ਪਾਏ ਜਾਣ ਮਗਰੋਂ ਪਟਿਆਲਾ ਜ਼ਿਲ੍ਹੇ ਦੇ ਘਨੌਰ ਹਲਕੇ ਦਾ ਅੰਬਾਲਾ ਨੇੜਲਾ ਪਿੰਡ ਰਾਮਨਗਰ ਸੈਣੀਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹਤਿਆਤ ਵਜੋਂ ਸੀਲ ਕਰ ਦਿੱਤਾ ਗਿਆ। ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਤੇ ਐਸ.ਡੀ.ਐਮ.Continue Reading

ਪਟਿਆਲਾ ( ਅਰਵਿੰਦਰ ਸਿੰਘ ) ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਦੇ ਅਧੀਨ ਚੱਲ ਰਹੇ ਕਮਿਊਨਿਟੀ ਪੌਲੀਟੈਕਨਿਕ ਸਕੀਮ ਦੇ ਸਿਲਾਈ ਕਢਾਈ ਕੋਰਸ ਦੀਆਂ ਟਰੇਨਿੰਗ ਲੈ ਰਹੀਆਂ ਸੈਂਟਰ ਜੇਲ੍ਹ ਪਟਿਆਲਾ ਦੀਆਂ ਸਿਖਿਆਰਥਣਾਂ ਵੱਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਰਿਸ ਸਬੰਧੀ ਕੀਤੇ ਜਾ ਰਹੇ ਸੁਹਿਰਦ ਯਤਨਾਂ ਵਿੱਚ ਆਪਣਾ ਹਿੱਸਾ ਪਾਉਂਦਿਆਂContinue Reading

1. ਅੱਧੇ ਨਿੰਬੂ ਦਾ ਰਸ, ਇਕ ਘੁੱਟ ਪਾਣੀ, ਇੱਕ ਛੋਟੀ ਇਲਾਇਚੀ ਦੇ ਦਾਣੇ, ਸਭ ਨੂੰ ਰਲਾ ਲਓ,ਹਰ ਦੋ ਘੰਟੈ ਬਾਦ ਪੀਓ। ਉਲਟੀਆਂ ਬੰਦ ਹੋ ਜਾਣਗੀਆ। 2. ਜੇ ਦਮਾ ਖੰਘ ਹੋਵੇ ਤਾਂ ਅਦਰਕ ਦਾ ਰਸ ਅਤੇ ਸ਼ਹਿਦ ਮਿਲਾ ਕੇ ਕੋਸਾ ਕਰਕੇ ਦਿਨ ‘ਚ ਤਿੰਨ ਟਾਇਮ ਖਾਓ। 3. ਕਣਕ ਦੀ ਰੋਟੀ ਸਾੜContinue Reading

ਪਟਿਆਲਾ ( ਅਰਵਿੰਦਰ ਸਿੰਘ ) ਕੋਰੋਨਾ ਵਾਇਰਸ ਤੋਂ ਬਚਾਅ ਲਈ ਲਗਾਏ ਕਰਫ਼ਿਊ ‘ਚ ਆਮ ਲੋਕਾਂ ਤੇ ਲੋੜਵੰਦਾਂ ਦੀ ਮਦਦ ਲਈ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੰਗੀ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ ਉਥੇ ਹੀ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਵੀ ਇਸ ਸੰਕਟ ਦੀ ਘੜੀ ਵਿੱਚ ਮਦਦ ਲਈ ਹੱਥ ਅੱਗੇ ਵਧਾਇਆ ਜਾContinue Reading

ਪੰਜਾਬੀ ਯੂਨੀਵਰਸਿਟੀ ਵਿਖੇ ਬਣੇ ਸਕੂਲ ਵਿਚ ਪ੍ਰਿੰਸੀਪਲ ਬਨਣ ਦੇ ਬਾਵਜੂਦ ਵੀ ਪੜਾਈ ਕਰਨ ਦਾ ਜਨੂਨ ਰੱਖਣ ਵਾਲੀ ਮਿਸਿਜ਼ ਨਿਰਮਲ ਗੋਇਲ ਦੇ ਜੀਵਨ ਤੇ ਨਿੱਕੀ ਜਿਹੀ ਝਾਤ ਸੰਨ 2008 ਵਿਚ ਰੈੱਡ ਕਰਾਸ ਸੋਸਾਇਟੀ ਵਲ਼ੋਂ ਐਵਾਰਡ, ਫਰਵਰੀ 2011 ਵਿਚ ਪਰਿਆਵਰਨ ਦਰੋਣਾਚਾਰੀਆ ਐਵਾਰਡ, ਸੰਨ 2012 ਵਿਚ ਵਰਲਡ ਟੀਚਰ ਡੇ ਮੌਕੇ ਨਹਿਰੂ ਯੁਵਾ ਕੇਂਦਰContinue Reading

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਰੋਜ਼ਾਨਾ ਵਿਦੇਸ਼ ਤੋਂ ਪਰਤੇ ਵਿਅਕਤੀਆਂ ’ਤੇ ਰੱਖੀ ਜਾ ਰਹੀ ਹੈ ਨਜ਼ਰ ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਹਰ ਇੱਕ ਪਿੰਡ ਜਾ ਕੇ ਵਿਦੇਸ਼ਾਂ ਤੋਂ ਆਏ ਲੋਕਾਂ ਦੀ ਸਿਹਤ ਦਾ ਖਿਆਲ ਰੱਖ ਰਹੀਆਂ ਅਤੇ ਉਨ੍ਹਾਂ ਦੇ ਘਰਾਂ ਦੇ ਬਾਹਰContinue Reading

ਨਿੱਜੀ ਹਸਪਤਾਲਾਂ ਨੂੰ ਕੋਰੋਨਾ ਦੇ ਲੱਛਣਾਂ ਦੀ ਜਾਣਕਾਰੀ ਸਿਵਲ ਸਰਜਨ ਨੂੰ ਭੇਜਣੀ ਲਾਜ਼ਮੀ ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ ’ਚ ਇੰਨਟੈਂਸਿਵ ਕੇਅਰ ਵਾਰਡ ਬਣਾਏ ਜਾਣਗੇਬ ਜਿੱਥੇ ਵੈਂਟੀਲੇਟਰ ਸਮੇਤ ਹੋਰ ਸਾਰੀਆਂ ਆਧੁਨਿਕContinue Reading