ਸ੍ਰੀ ਹਰਿਮੰਦਰ ਸਾਹਿਬ ਵਿਖੇ ਰੁਕੀ ਸੰਗਤ ਨੂੰ ਘਰੋ-ਘਰੀ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਨੇ ਕੀਤਾ ਉਪਰਾਲਾ
ਅੰਮ੍ਰਿਤਸਰ – ਕੋਰੋਨਾਵਾਇਰਸ ਦੇ ਕਾਰਨ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੁਕੀ ਸੰਗਤ ਨੂੰ ਘਰੋ-ਘਰੀ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਨੇ ਉਪਰਾਲਾ ਕੀਤਾ ਹੈ। ਇਸੇ ਤਹਿਤ ਅੱਜ 5 ਬੱਸਾਂ ਰਾਹੀਂ ਦਿੱਲੀ ਸਮੇਤ ਹੋਰਨਾਂ ਥਾਵਾਂ ਦੀ ਸੰਗਤ ਨੂੰ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰContinue Reading






























