Home (Page 610)

ਪਾਤੜਾਂ (ਅਰਵਿੰਦਰ ਸਿੰਘ )  ਹਰ ਵਿਅਕਤੀ ਆਪਣਾ ਮੂੰਹ ਅਤੇ ਨੱਕ ਢਕ ਕੇ ਰੱਖਣ ਦੀ ਕੋਸ਼ਿਸ਼ ਕਰੇ ਅਤੇ ਖਾਣ-ਪੀਣ ਵਲ ਵੀ ਵਿਸ਼ੇਸ਼ ਧਿਆਨ ਦੇਵੇ। ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਬੀਤੇ ਦਿਨ ਇੱਕ ਥਾਵੇਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ’ਤੇ ਪੁੱਜੇ । ਇਸ ਦੌਰਾਨ ਜਦੋਂ ਉਨ੍ਹਾਂ ਦੇ ਖਾਸContinue Reading

ਬ੍ਰਿਸਬੇਨ (ਹਰਜੀਤ ਲਸਾੜਾ) ਸਮੁੱਚਾ ਵਿਸ਼ਵ ਇਸ ਸਮੇਂ ਕਰੋਨਾ ਵਾਇਰਸ ਦੀ ਮੰਦਭਾਗੀ ਗਿ੍ਰਫਤ ਵਿੱਚ ਹੈ ਤੇ ਹਰ ਦੇਸ਼ ਇਸਦੇ ਫੈਲਾਅ ਨੂੰ ਰੋਕਣ ਅਤੇ ਇਲਾਜ਼ ਬਾਬਤ ਜਤਨਸ਼ੀਲ ਹੈ। ਜਿੱਥੇ ਇਸ ਮਹਾਮਾਰੀ ਤੋਂ ਬਚਣ ਲਈ ਸਰਕਾਰਾਂ ਹਰ ਸੰਭਵ ਕੋਸ਼ਿਸ਼ਾਂ ਕਰ ਰਹੀਆਂ ਹਨ ਉੱਥੇ ਵਿਦੇਸ਼ਾਂ ‘ਚ ਸਿੱਖੀ ਸਿਧਾਂਤ ‘ਵੰਡ ਕੇ ਸ਼ਕੋ’ ਤਹਿਤ ਗੁਰੂਘਰਾਂ ਵਲੋਂContinue Reading

ਬਠਿੰਡਾ ( ਪਰਮਿੰਦਰ ਪਾਖਰ)  ਬਠਿੰਡਾ ਵਿਖੇ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਖਿਲਾਫ ਹੋਇਆ ਮਾਮਲਾ ਦਰਜ । ਬਠਿੰਡਾ ਦੇ ਨਹੀਂਆ ਵਾਲਾ ਥਾਣਾ ਵਿਖੇ ਹੋਇਆ ਵੱਖ ਵੱਖ ਧਾਰਾ ਤਹਿਤ ਮਾਮਲਾ ਦਰਜ । ਦੱਸਦਿਆਂ ਤੁਹਾਨੂੰ ਕਿ ਅੰਮ੍ਰਿਤ ਮਾਨ ਨੇ ਪੰਜਾਬੀ ਗਾਣਾ ਗਾਇਆ ਸੀ ‘ ਮੈਂ ਤੇ ਮੇਰੀ ਰਫਲ ਰਕਾਨੇ ਕਾਮਬੀਨੇਸ਼ਨ ਚੋਟੀ ਦਾ.. ਵਰਗਾContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਸਮੁੱਚੇ ਵਿਸ਼ਵ ਵਿੱਚ ਕੋਰੋਨਾਵਾਇਰਸ ਪੀੜਤਾਂ ਦਾ ਅੰਕੜਾ ਢਾਈ ਲੱਖ ਤੋਂ ਟੱਪਣ ਕਿਨਾਰੇ ਹੈ ਜਦ ਕਿ ਮੌਤਾਂ ਦੀ ਗਿਣਤੀ 10 ਹਜਾਰ ਤੋਂ ਵਧ ਚੁੱਕੀ ਹੈ। 88 ਹਜਾਰ ਤੋਂ ਵਧੇਰੇ ਲੋਕ ਤੰਦਰੁਸਤ ਹੋ ਚੁੱਕੇ ਹਨ। ਸ਼ੁੱਕਰਵਾਰ ਦੁਪਹਿਰ ਤੱਕ ਬਰਤਾਨੀਆ ਵਿੱਚ ਮੌਤਾਂ ਦੀਕੁੱਲ ਗਿਣਤੀ 144 ਤੱਕ ਪੁੱਜ ਗਈ ਸੀ,Continue Reading

ਦੋਰਾਹਾ (ਰਵਿੰਦਰ ਸਿੰਘ ਢਿੱਲੋਂ ) ਜਿਵੇਂ ਹੀ  ਨੋਵਲ ਕੋਰੋਨਾ ਵਾਇਰਸ(ਕੋਵਿਡ-19)  ਨਾਂਮ ਦੀ ਬਿਮਾਰੀ ਦੁਨੀਆਂ ਭਰ ਵਿੱਚ ਫੈਲ ਰਹੀ ਹੈ ਇਸੇ ਬਿਮਾਰੀ ਨੂੰ ਲੈ ਕੇ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੀ ਚਿੰਤਤ ਹੈ ਹਰ ਮੁਲਾਜ਼ਮ ਇਸ ਵਾਇਰਸ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ  ਅਤੇ ਬਚਾਅ ਕਰਨ ਦੇ ਸਰਕਾਰ ਵੱਲੋਂ ਦਿਤੀਆਂ ਹਦਾਇਤਾਂContinue Reading

ਫ਼ਤਹਿਗੜ੍ਹ ਸਾਹਿਬ (ਰਵਿੰਦਰ ਸਿੰਘ ਢਿੱਲੋਂ ) ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ-1973 ( 2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੇ ਹਦੂਦ ਅੰਦਰ ਜਨਤਕ ਸਥਾਨਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀ ਇਕੱਤਰ ਹੋਣ ’ਤੇ ਪਾਬੰਦੀ ਹੋਵੇਗੀ ਤਾਂContinue Reading

ਪਟਿਆਲਾ ( ਅਰਵਿੰਦਰ ਸਿੰਘ) ਵਿਸ਼ਵ ਭਰ ‘ਚ ਫੈਲੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ ‘ਤੇ ਅੱਜ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਿਆਂ ‘ਚ ਸੰਗਤਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਾਉਣ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੱਥਾਂ ਨੂੰ ਸੈਨੇਟਾਈਜ਼ ਕਰਨContinue Reading

ਬਠਿੰਡਾ ( ਪਰਮਿੰਦਰ ਪਾਖਰ) ਜਿੱਥੇ ਦੇਸ਼ ਭਰ ਵਿੱਚ ਕਰੋਨਾ ਵਾਇਰਸ ਨੂੰ ਲੈ ਕੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਉੱਥੇ ਹੀ ਪੰਜਾਬ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਤਰ੍ਹਾਂ ਦੇ ਭੀੜ ਭਾੜ ਵਾਲੇ ਇਲਾਕਿਆਂ ਉੱਪਰ ਹੁਕਮ ਜਾਰੀ ਕਰਕੇ ਉਨ੍ਹਾਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸੀ ਪਰੰਤੂContinue Reading

ਪਟਿਆਲਾ (ਅਰਵਿੰਦਰ ਸਿੰਘ) ਪੰਜਾਬ ਸਰਕਾਰ ਨੇ ਚਾਰ ਆਈਏਐਸ ਅਧਿਕਾਰੀਆਂ ਅਤੇ ਅੱਠ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਤੁਰੰਤ ਜਾਰੀ ਕੀਤੇ ਹਨ। ਇਸ ਆਦੇਸ਼ ਦੇ ਤਹਿਤ, ਆਈਏਐਸ ਅਧਿਕਾਰੀਆਂ ਵਿੱਚ, ਰਵਨੀਤ ਕੌਰ ਜੋ ਵਧੀਕ ਮੁੱਖ ਸਕੱਤਰ ਬਿਜਲੀ ਵਜੋਂ ਤਾਇਨਾਤ ਸੀ। ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਅਤੇ ਜੰਗਲਾਤContinue Reading

ਸੈਕਰਾਮੈਂਟੋ ( ਦਲਜੀਤ ਢੰਡਾ ) ਕੈਲੀਫੋਰਨੀਆ ਦੇ ਰਾਜਪਾਲ ਗੈਵਿਨ ਨਿਜ਼ੋਮ ਨੇ ਨੋਵਲ ਕੋਰੋਨਾਵਾਇਰਸ ਦੇ ਪ੍ਰਸਾਰ ਨੂੰ ਹ ਘੱਟ ਕਰਨ ਲਈ ਰਾਜ ਵਿਆਪੀ ਸਟੇਅ-ਐਟ-ਹੋਮ ( ਘਰ ਚ’ ਰਹਿਣ ) ਦਾ ਹੁਕਮ ਜਾਰੀ ਕੀਤੇ ਹਨ।ਓਹਨਾ ਕਿਹਾ ਕਿ ਕੈਲੀਫੋਰਨੀਆ ਦੇ ਅੱਧ ਤੋਂ ਵੱਧ ਲੋਕਾਂ ਤੇ ਨੋਵਲ ਕੋਰੋਨਾਵਾਇਰਸ ਦਾ ਅਸਰ ਹੋਣ ਦਾ ਅਨੁਮਾਨ ਹੈContinue Reading