Home (Page 611)

ਫ਼ਤਹਿਗੜ੍ਹ ਸਾਹਿਬ (ਰਵਿੰਦਰ ਸਿੰਘ ਢਿੱਲੋਂ ) ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ-1973 ( 2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੇ ਹਦੂਦ ਅੰਦਰ ਜਨਤਕ ਸਥਾਨਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀ ਇਕੱਤਰ ਹੋਣ ’ਤੇ ਪਾਬੰਦੀ ਹੋਵੇਗੀ ਤਾਂContinue Reading

ਪਟਿਆਲਾ ( ਅਰਵਿੰਦਰ ਸਿੰਘ) ਵਿਸ਼ਵ ਭਰ ‘ਚ ਫੈਲੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ ‘ਤੇ ਅੱਜ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਿਆਂ ‘ਚ ਸੰਗਤਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਾਉਣ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੱਥਾਂ ਨੂੰ ਸੈਨੇਟਾਈਜ਼ ਕਰਨContinue Reading

ਬਠਿੰਡਾ ( ਪਰਮਿੰਦਰ ਪਾਖਰ) ਜਿੱਥੇ ਦੇਸ਼ ਭਰ ਵਿੱਚ ਕਰੋਨਾ ਵਾਇਰਸ ਨੂੰ ਲੈ ਕੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਉੱਥੇ ਹੀ ਪੰਜਾਬ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਤਰ੍ਹਾਂ ਦੇ ਭੀੜ ਭਾੜ ਵਾਲੇ ਇਲਾਕਿਆਂ ਉੱਪਰ ਹੁਕਮ ਜਾਰੀ ਕਰਕੇ ਉਨ੍ਹਾਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸੀ ਪਰੰਤੂContinue Reading

ਪਟਿਆਲਾ (ਅਰਵਿੰਦਰ ਸਿੰਘ) ਪੰਜਾਬ ਸਰਕਾਰ ਨੇ ਚਾਰ ਆਈਏਐਸ ਅਧਿਕਾਰੀਆਂ ਅਤੇ ਅੱਠ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਤੁਰੰਤ ਜਾਰੀ ਕੀਤੇ ਹਨ। ਇਸ ਆਦੇਸ਼ ਦੇ ਤਹਿਤ, ਆਈਏਐਸ ਅਧਿਕਾਰੀਆਂ ਵਿੱਚ, ਰਵਨੀਤ ਕੌਰ ਜੋ ਵਧੀਕ ਮੁੱਖ ਸਕੱਤਰ ਬਿਜਲੀ ਵਜੋਂ ਤਾਇਨਾਤ ਸੀ। ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਅਤੇ ਜੰਗਲਾਤContinue Reading

ਸੈਕਰਾਮੈਂਟੋ ( ਦਲਜੀਤ ਢੰਡਾ ) ਕੈਲੀਫੋਰਨੀਆ ਦੇ ਰਾਜਪਾਲ ਗੈਵਿਨ ਨਿਜ਼ੋਮ ਨੇ ਨੋਵਲ ਕੋਰੋਨਾਵਾਇਰਸ ਦੇ ਪ੍ਰਸਾਰ ਨੂੰ ਹ ਘੱਟ ਕਰਨ ਲਈ ਰਾਜ ਵਿਆਪੀ ਸਟੇਅ-ਐਟ-ਹੋਮ ( ਘਰ ਚ’ ਰਹਿਣ ) ਦਾ ਹੁਕਮ ਜਾਰੀ ਕੀਤੇ ਹਨ।ਓਹਨਾ ਕਿਹਾ ਕਿ ਕੈਲੀਫੋਰਨੀਆ ਦੇ ਅੱਧ ਤੋਂ ਵੱਧ ਲੋਕਾਂ ਤੇ ਨੋਵਲ ਕੋਰੋਨਾਵਾਇਰਸ ਦਾ ਅਸਰ ਹੋਣ ਦਾ ਅਨੁਮਾਨ ਹੈContinue Reading

ਬੱਚਿਆਂ ਨੂੰ ਮਿਲੀਆਂ 31 ਮਾਰਚ ਤੱਕ ਦੀਆਂ ਸਕੂਲੀ ਛੂਟੀਆਂ ਦਾ ਕੋਰੋਨਾ ਵਾਇਰਸ ਕਰਕੇ ਨਹੀਂ ਕੋਈ ਚਾਅ ਸਰਕਾਰ ਵਲੋਂ ਲੋਕਾਂ ਦੇ ਬਚਾਅ ਲਈ ਕਈ ਸ਼ਹਿਰਾ ਦੇ ਸਿਨੇਮਾ ਹਾਲ, ਜਿਮ, ਸਵਿਮਿੰਗ ਪੂਲਜ ਆਦਿ ਅਗਲੇ ਹੁਕਮਾਂ ਤੱਕ ਬੰਦ ਰਹਿਣ ਦੇ ਮਿਲੇ ਆਦੇਸ਼ ਮਹਾਂਮਾਰੀ ਦਾ ਰੂਪ ਲੈ ਚੁੱਕਾ ਕੋਰੋਨਾਂ ਵਾਇਰਸ ਹੁਣ ਤੱਕ ਦੁਨੀਆ ਦੇ97Continue Reading

ਇੰਗਲੈਂਡ ‘ਚ ਮੌਤਾਂ ਦੀ ਗਿਣਤੀ ਹੋਈ 108 ਸਕਾਟਲੈਂਡ ‘ਚ 6 ਤੇ ਉੱਤਰੀ ਆਇਰਲੈਂਡ ਵਿੱਚ 1 ਮੌਤ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨਵੀ ਆਰਮੀ ਵੱਲੋਂ ਆਪਣੇ 20000 ਸੈਨਿਕ ਗਲੀਆਂ, ਹਸਪਤਾਲਾਂ ਤੇ ਹੋਰ ਜ਼ਰੂਰੀ ਥਾਂਵਾਂ ‘ਤੇ ਤਾਇਨਾਤ ਕਰਨ ਲਈ ਰਾਖਵੇਂ ਰੱਖੇ ਹਨ। 150 ਸੈਨਿਕਾਂ ਨੂੰ ਆਕਸੀਜਨ ਵਾਲੇ ਟੈਂਕਰ ਚਲਾਉਣ ਦੀ ਸਿਖਲਾਈ ਦਿੱਤੀ ਜਾਵੇਗੀ।Continue Reading

ਸ੍ਰੀ ਮੁਕਤਸਰ ਸਾਹਿਬ (ਰਣਜੀਤ ਗਿੱਲ) ਗਿੱਦੜਬਾਹਾ ਵਿਖੇ ਮੋਬਾਈਲਾਂ ਦੀ ਦੁਕਾਨ ਕਰਨ ਰਾਜੀਵ ਕੁਮਾਰ ਦੀ ਭੇਦ ਭਰੇ ਹਾਲਤਾਂ ਵਿਚ ਅਣਪਛਾਤੇ ਵਿਅਕਤੀਆ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਉਸਦੇ ਕਮਰੇ ਨੂੰ ਜ਼ਿੰਦਾ ਲਾ ਦਿੱਤਾ ਹੈ|ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੇ ਦੇ ਭਰਾ ਰਾਜੇਸ਼ ਕੁਮਾਰ ਅਤੇ ਗੁਆਂਢੀ ਪਰਮਿੰਦਰ ਸੋਨੀ ਨੇ ਦੱਸਿਆContinue Reading

ਪਟਿਆਲਾ ( ਅਰਵਿੰਦਰ ਸਿੰਘ )ਪੰਜਾਬ ਦੀਆਂ ਗਊਸ਼ਾਲਾਵਾਂ ਨੂੰ  ਆਤਮ ਨਿਰਭਰ ਬਣਾਉਣ ‘ਤੇ ਦਿੱਤੇ ਜਾ ਰਹੇ ਜ਼ੋਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਮਾਣਾ ਦੇ ਗਾਜੀਪੁਰ ਸਰਕਾਰੀ ਕੈਟਲ ਪੌਂਡ (ਗਊਸ਼ਾਲਾ) ਲਈ ਇਸ ਦੀ ਸੁਸਾਇਟੀ ਨੂੰ 58 ਲੱਖ ਰੁਪਏ ਜਾਰੀ ਕੀਤੇ ਹਨ। ਚੇਅਰਮੈਨ ਸ੍ਰੀ ਸ਼ਰਮਾ ਨੇ ਇਸ ਕੈਟਲ ਪੌਂਡ ਦਾ ਦੌਰਾ ਕਰਦਿਆਂ ਜਾਣਕਾਰੀContinue Reading

ਪਟਿਆਲਾ  ( ਅਰਵਿੰਦਰ ਸਿੰਘ )  ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਨੋਵਲ ਕਰੋਨਾਵਾਇਰਸ ਕੋਵਿਡ-19 ਤੋਂ ਬਚਾਅ ਲਈ ਅਤੇ ਇਸਦੇ ਪ੍ਰਭਾਵ ਨੂੰ ਰੋਕਣ ਦੇ ਮੱਦੇਨਜ਼ਰ ਮਨੁੱਖਤਾ ਦੀ ਭਲਾਈ ਨੂੰ ਧਿਆਨ ‘ਚ ਰੱਖਦਿਆਂ ਪਟਿਆਲਾ ਦੇ ਪ੍ਰਸਿੱਧ ਤੇ ਪ੍ਰਾਚੀਨ ਮੰਦਿਰ ਸ੍ਰੀ ਕਾਲੀ ਦੇਵੀ ਜੀ ਦੀ ਸਲਾਹਕਾਰੀ ਕਮੇਟੀ ਨੇ ਮੰਦਿਰContinue Reading