Home (Page 612)

ਘਨੌਰ/ਪਟਿਆਲਾ ( ਅਰਵਿੰਦਰ ਸਿੰਘ ) ਮਾਰਕੀਟ ਕਮੇਟੀ ਘਨੌਰ ਦੇ ਨਵ-ਨਿਯੁਕਤ ਚੇਅਰਮੈਨ ਸ. ਬਲਜੀਤ ਸਿੰਘ ਗਿੱਲ ਤੇ ਵਾਇਸ ਚੇਅਰਮੈਨ ਰਾਮ ਸਿੰਘ ਸ਼ੀਲ ਨੇ ਵਿਧਾਇਕ ਮਦਨ ਲਾਲ ਜਲਾਲਪੁਰ ਤੋਂ ਥਾਪੜਾ ਲਿਆ। ਇਸ ਮੌਕੇ ਹਲਕਾ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦਾ ਨਵੀਂਆਂ ਨਿਯੁਕਤੀਆਂ ਲਈ ਧੰਨਵਾਦ ਕਰਦੀਆਂContinue Reading

ਪਟਿਆਲਾ ( ਅਰਵਿੰਦਰ ਸਿੰਘ ) ਉੱਤਰ ਭਾਰਤ ਦੇ ਪ੍ਰਮੁੱਖ ਤਬਲਾ ਵਾਦਕ ਪ੍ਰੋਫੈਸਰ ਰਾਜਨ ਨਰੂਲਾ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ। ਪ੍ਰੋਫੈਸਰ ਰਾਜਨ ਨਰੂਲਾ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਸ੍ਰੀਮਤੀ ਸੇਨੂੰ ਦੁੱਗਲ ਦੇ ਮਾਮਾ ਜੀ ਸਨ, ਅੱਜ ਪੂਰੀਆਂ ਧਾਰਮਿਕ ਰਹੁਰੀਤਾਂ ਮੁਤਾਬਕ ਅੰਤਿਮ ਸਸਕਾਰ ਕਰਨ ਮੌਕੇ ਲੋਕ ਸੰਪਰਕ ਵਿਭਾਗ ਦੇ ਵਧੀਕContinue Reading

ਮਾਲੇਰਕੋਟਲਾ/ਪਟਿਆਲਾ ( ਅਰਵਿੰਦਰ ਸਿੰਘ ) ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਮਾਰਕਿਟ ਕਮੇਟੀ ਦੇ ਚੇਅਰਮੈਨਾਂ ਦੀ ਸੂਚੀ ‘ਚ ਸਬਜ਼ੀ ਮੰਡੀ ਆੜਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਮੁਹੰਮਦ ਇਕਬਾਲ ਲਾਲਾ ਨੂੰ ਮਾਰਕਿਟ ਕਮੇਟੀ ਮਾਲੇਰਕੋਟਲਾ ਦਾ ਚੇਅਰਮੈਨ ਅਤੇ ਗੁਰਮੀਤ ਸਿੰਘ ਨੂੰ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਟਰੱਕContinue Reading

ਸਮਾਣਾ/ਪਟਿਆਲਾ (ਅਰਵਿੰਦਰ ਸਿੰਘ)  ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਵੱਲੋਂ ਪੰਜਾਬ ਦੀਆਂ ਗਊਸ਼ਾਲਾਵਾਂ ਨੂੰ ਆਤਮ ਨਿਰਭਰ ਬਣਾਉਣ ‘ਤੇ ਦਿੱਤੇ ਜਾ ਰਹੇ ਜ਼ੋਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਮਾਣਾ ਦੇ ਗਾਜੀਪੁਰ ਸਰਕਾਰੀ ਕੈਟਲ ਪੌਂਡ (ਗਊਸ਼ਾਲਾ) ਲਈ ਇਸ ਦੀ ਸੁਸਾਇਟੀ ਨੂੰ 58 ਲੱਖ ਰੁਪਏ ਜਾਰੀ ਕੀਤੇ ਹਨ। ਚੇਅਰਮੈਨ ਸ੍ਰੀContinue Reading

ਫਰੀਦਕੋਟ  (ਪਰਮਿੰਦਰ ਪਾਖਰ ) ਮਸ਼ਹੂਰ ਪੰਜਾਬੀ ਗਾਇਕ ਕਰਤਾਰ ਰਮਲਾ ਦੀ ਅਚਾਨਕ ਮੌਤ ਹੋ ਗਈ। ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਹਸਪਤਾਲ ਵਿੱਚ ਸ਼ਾਮ ਚਾਰ ਵਜੇ ਆਖਰੀ ਸਾਹ ਲਏ ਲੋਕ ਸੰਗੀਤ ਦੇ ਬਾਦਸ਼ਾਹ ਉਸਤਾਦ ਲਾਲ ਚੰਦ ਯਮਲਾ ਜੱਟ ਦੇ ਸ਼ਾਗਿਰਦ ਸਨ ਉਹ ਅੱਸੀContinue Reading

ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ ਹੋ ਚੁੱਕੇ ਨੇ ਇਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕੱਲ੍ਹ ਇਕ ਬੈਠਕ ਵੀ ਕੀਤੀ ਗਈ ਹੈ ਅਤੇ ਜਥੇ ਚ ਇੱਕ ਲੱਖ ਨਵੀਂ ਸਰਕਾਰੀ ਨੌਕਰੀ ਪੈਦਾ ਕਰਨ ਦੀ ਗੱਲ ਆਖੀ ਗਈ ਹੈ ਜਿਸ ਨੂੰ ਲੈ ਕੇ ਜਗਰਾਉਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇContinue Reading

ਮਲੋਟ (ਰਣਜੀਤ ਗਿੱਲ )ਮਲੋਟ ਦੇ ਨਜ਼ਦੀਕ ਪਿੰਡ ਦਾਨੇਵਾਲਾ ਦੇ ਸ਼ੈਲਰ ਵਿੱਚ ਕੰਮ ਕਰਨ ਵਾਲੀ ਇੱਕ ਪਰਵਾਸੀ ਮਜ਼ਦੂਰ ਦੀ ਪਤਨੀ ਗੀਤਾ ਰਾਣੀ ਨਾਲ ਸੁੱਤਾ ਹੋਇਆ ਉਸ ਦਾ ਚਾਰ ਮਹੀਨੇ ਦਾ ਬੱਚਾ ਕਿਸੇ ਅਣਪਛਾਤੇ ਲੋਕਾਂ ਨੇ 8 ਜੁਲਾਈ 2019 ਨੂੰ ਚੋਰੀ ਕਰਕੇ ਲੈ ਗਏ ਸੀ। ਮਲੋਟ ਪੁਲਿਸ ਵੱਲੋਂ ਬੱਚੇ ਦੀ ਮਾਤਾ ਦੇContinue Reading

ਤਲਵੰਡੀ ਸਾਬੋ (ਪਰਮਿੰਦਰ ਪਾਖਰ ) ਵਿਖੇ ਅਮਨ ਅਰੋੜਾ ਨੂੰ ਕਿਸਾਨ ਯੂਨੀਅਨ ਵੱਲੋ ਅਵਾਰਾ ਪਸੂਆਂ ਦਾ ਮੁੱਦਾ ਵਿਧਾਨ ਸਭਾ ਵਿੱਚ ਚੁੱਕੇ ਜਾਣ ਤੇ ਸਨਮਾਨਤ ਕੀਤਾ ਗਿਆ ਹੈ। ਅਮਨ ਅਰੋੜਾ ਨੂੰ ਜਿਥੇ ਕਿਸਾਨ ਯੂਨੀਅਨ ਵੱਲੋ ਅਵਾਰਾ ਪਸੂਆ ਦਾ ਮੁੱਦਾ ਵਿਧਾਨ ਸਭਾ ਵਿੱਚ ਚੁੱਕੇ ਜਾਣ ਤੇ ਸਨਮਾਨਤ ਕੀਤਾ ਗਿਆਂ ਉਥੇ ਹੀ ਅਵਾਰਾ ਪਸੂਆਂContinue Reading

ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੀ ਸੱਤਾ ਸੰਭਾਲੇ ਨੂੰ ਤਿੰਨ ਸਾਲ ਪੂਰੇ ਹੋ ਚੁੱਕੇ ਹਨ। 16 ਮਾਰਚ 2017 ਨੂੰ ਉਨ੍ਹਾਂ ਨੇ ਦੂਜੀ ਵਾਰ ਪੰਜਾਬ ਦੀ ਸੱਤਾ ਸੰਭਾਲੀ ਸੀ। ਸੱਤਾ ਵਿਚ ਆਉਣ ਤੋਂ ਪਹਿਲਾਂ ਕੈਪਟਨ ਅੰਮਰਿਦਰ ਸਿੰਘ ਨੇ ਪੰਜਾਬ ਦੀ ਜਨਤਾ ਨਾਲ ਛੋਟੇ ਵੱਡੇ 161 ਵਾਅਦੇ ਕੀਤੇ ਸਨ। ਇਹ ਵਾਅਦੇ ਕਿੰਨੇContinue Reading

ਫਰਿਜ਼ਨੋ, ਕੈਲੀਫੋਰਨੀਆਂ ( ਨੀਟਾ ਮਾਛੀਕੇ / ਕੁਲਵੰਤ ਧਾਲੀਆਂ): ਗੁਰੂ ਨਾਨਕ ਸਿੱਖ ਟੈਂਪਲ ਸੈਂਟਰਲ ਵੈਲੀ ਕੈਲੀਫੋਰਨੀਆਂ ਦਾ ਸਭ ਪੁਰਾਣਾ ਅਤੇ ਇਲਾਕੇ ਦਾ ਪਹਿਲਾ ਗੁਰੂਘਰ ਹੈ। ਇਸ ਇਲਾਕੇ ਵਸੀ ਸਿੱਖ ਸੰਗਤ ਨੇ ਰਲ ਕੇ 1970 ਦੇ ਦਹਾਕੇ ਵਿੱਚ ਗੁਰੂਘਰ ਦੀ ਸਥਾਪਨਾ ਇਕ ਸਟੋਰ ਦੀ ਬਹੁਤ ਵੱਡੀ ਦੋ-ਮੰਜਲਾ ਇਮਾਰਤ ਲੈ ਕੇ ਕੀਤੀ ਸੀ।Continue Reading