ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜਰ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦਾ ਧਰਨਾ ਮੁਲਤਵੀ
ਨਾਭਾ (ਤਰੁਣ ਮਹਿਤਾ) ਸੰਘਰਸ਼ ਕਮੇਟੀ ਪੰਜਾਬ ਨੇ ਵਿਦਿਅਰਥੀਆਂ ਅਤੇ ਸਹਿਯੋਗੀ ਸਾਥੀਆਂ ਦੀ ਸਿਹਤ ਦੀ ਫਿਕਰ ਕਰਦਿਆਂ ਇਹ ਫੈਸਲਾ ਲਿਆ ਕਿ ਆਪਣੀਆਂ ਮੰਗਾਂ ਲਈ ਸਰਕਾਰ ਪ੍ਰਤੀ ਰੋਸ ਜਤਾਉਣ ਲਈ ਗੈਸਟ ਪ੍ਰੋਫੈਸਰ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਲਜ ਆਉਣਗੇ ਅਤੇ ਹੜਤਾਲ ਜਾਰੀ ਰਹੇਗੀ। ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਸੰਘਰਸ਼ ਕਮੇਟੀ ਪੰਜਾਬ ਦੇContinue Reading






























