ਇੰਗਲੈਂਡ ‘ਚ ਕੋਵਿਡ-19 ਕਾਰਨ ਮੌਤਾਂ ਦੀ ਗਿਣਤੀ 35 ਹੋਈ
ਹੋਟਲਾਂ ਨੂੰ ਹਸਪਤਾਲਾਂ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ ਸਕਾਟਲੈਂਡ ਦੇ ਸਕੂਲਾਂ ਦੀ 4 ਮਹੀਨੇ ਲਈ ਬੰਦ ਹੋਣ ਦੀ ਸੰਭਾਵਨਾ ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਇੰਗਲੈਂਡ ਵਿੱਚ ਕੋਰੋਨਾਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ 21 ਤੋਂ ਵਧ ਕੇ 35 ਤੱਕ ਪਹੁੰਚ ਗਈ ਹੈ। ਜਦਕਿ ਰਾਤੋ ਰਾਤ ਪੌਜੇਟਿਵ ਕੇਸਾਂ ਦੀ ਗਿਣਤੀ 1140Continue Reading






























