14 ਮਾਰਚ ਦੀ ਅੱਧੀ ਰਾਤ ਤੋਂ ਹੁਕਮ ਲਾਗੂ, ਖੇਡ ਸਮਾਰੋਹ, ਪ੍ਰਦਰਸ਼ਨੀਆਂ, ਕਾਨਫਰੰਸਾਂ, ਆਦਿ ਵੀ ਨਹੀਂ ਹੋਣਗੀਆਂ-ਕੁਮਾਰ ਅਮਿਤ
ਪਟਿਆਲਾ (ਅਰਵਿੰਦਰ ਸਿੰਘ) ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕੁਮਾਰ ਅਮਿਤ ਨੇ ਨੋਵਲ ਕਰੋਨਾਵਾਇਰਸ ਕੋਵਿਡ-19 ਤੋਂ ਬਚਾਅ ਦੇ ਮੱਦੇਨਜ਼ਰ ਅਤੇ ਜਨਤਕ ਹਿੱਤਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੁੱਕੇ ਗਏ ਕਦਮਾਂ ਤਹਿਤ ਪਟਿਆਲਾ ਜ਼ਿਲ੍ਹੇ ਅੰਦਰ ਵੀ ਸਾਰੇ ਸਿਨੇਮਾ ਹਾਲ, ਜਿਮ ਤੇ ਸਵਿਮਿੰਗ ਪੂਲਜContinue Reading