Home (Page 622)

ਪਟਿਆਲਾ (ਅਰਵਿੰਦਰ ਸਿੰਘ) ਪੰਜਾਬ ਸਰਕਾਰ ਨੇ ਪੰਜਾਬ ਸਲੱਮ ਡਵੈਲਰਜ਼ ਐਕਟ 2020 ਲਾਗੂ ਕਰਨ ਨਾਲ ਸੂਬੇ ਦੇ ਲਗਭਗ 60,000 ਝੁੱਗੀ ਝੌਂਪੜੀ ਵਾਲਿਆਂ ਨੂੰ ਮਲਕੀਅਤੀ ਅਧਿਕਾਰਾਂ ਦੇ ਨਾਲ ਨਾਲ ਲੋੜੀਦੀਆਂ ਬੁਨਿਆਦੀ ਸਹੂਲਤਾਂ ਵੀ ਮਿਲਣਗੀਆਂ। ਇਕ ਬੁਲਾਰੇ ਨੇ ਦਸਿਆ ਕਿ ਇਸ ਐਕਟ ਨਾਲ ਸ਼ਹਿਰੀ ਝੁੱਗੀਆਂ ਝੌਂਪੜੀਆਂ ਵਾਲੇ ਖੇਤਰਾਂ ਦੀ ਨੁਹਾਰ ਬਦਲ ਜਾਵੇਗੀ ਜਿਸContinue Reading

ਪਟਿਆਲਾ (ਅਰਵਿੰਦਰ ਸਿਂਘ)ਮੈਡੀਕਲ ਕਾਲਜ ਪਟਿਆਲਾ ਅਤੇ ਰਾਜਿੰਦਰਾ ਹਸਪਤਾਲ਼ ਪਟਿਆਲਾ ਵਿੱਚ ਮਿਲਣ ਵਾਲੀਆਂ ਸਹੂਲਤਾਂ ਗੁਪਤ ਤਰੀਕੇ ਨਾਲ ਪ੍ਰਾਈਵੇਟ ਹੋਣ ਜਾ ਰਹੀਆਂ ਹਨ ਇਹ ਮੱਧਵਰਗੀ, ਅਤੇ ਗਰੀਬ ਪਰਿਵਾਰਾਂ ਮਰੀਜਾਂ ਨਾਲ ਧੱਕਾ ਹੈ ਇਹ ਉਹਨਾਂ ਅਦਾਰਿਆਂ ਨਾਲ ਸਬੰਧਿਤ ਮੁਲਾਜ਼ਮਾਂ ਨਾਲ ਵੀ ਧੋਖਾ ਹੈ ਜੋ ਇਹਨਾਂ ਅਦਾਰਿਆਂ ਵਿੱਚ ਕੰਮ ਕਰ ਰਹੇ ਹਨ ਇਹ ਵਿਚਾਰContinue Reading

ਬਾਜ਼ ਟੀ.ਵੀ. ਲਾਂਚ, ਹਰਵਿੰਦਰ ਰਿਆੜ ਕਚਹਿਰੀ ਪ੍ਰੋਗ੍ਰਾਮ ਜ਼ਰੀਏ ਜਲਦੀ ਹੋਣਗੇ ਦਰਸ਼ਕਾਂ ਦੇ ਰੂਬਰੂ ਫਰਿਜ਼ਨੋ (ਕੈਲੇਫੋਰਨੀਆਂ) ਨੀਟਾ ਮਾਛੀਕੇ -ਉੱਘੇ ਪੱਤਰਕਾਰ ਹਰਵਿੰਦਰ ਰਿਆੜ ਲੰਘੇ ਐਤਵਾਰ ਇੰਡੋ ਯੂ. ਐਸ. ਹੈਰੀਟੇਜ ਐਸੋਸੀਏਸ਼ਨ ਅਤੇ ਮਾਛੀਕੇ / ਧਾਲੀਆਂ ਮੀਡੀਆ ਗਰੁੱਪ ਦੇ ਸੱਦੇ ਤੇ ਫਰਿਜ਼ਨੋ ਦੇ ਇੰਡੀਆ ਓਵਨ ਰੈਸਟੋਰਿੰਟ ਵਿੱਚ ਆਪਣੇ ਚਾਹੁੰਣ ਵਾਲਿਆ ਦੇ ਰੂਬਰੂ ਹੋਏ। ਇਸContinue Reading

ਫਰਿਜ਼ਨੋ (ਕੈਲੇਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ – ਪਿਛਲੇ ਦਿਨੀਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਪੰਜਾਬ ਤੇ ਹੋਰ ਦੁਨੀਆਂ ਦੇ ਵੱਖ-ਵੱਖ ਕੋਨਿਆਂ ‘ਚ ਸਟੇਜਾਂ ਲਗਾ ਕੇ ਸਿੱਖ ਧਰਮ ਦਾ ਪ੍ਰਚਾਰ ਛੱਡਣ ਦਾ ਐਲਾਨ ਕਰਨ ਦੇ ਕਾਰਨਾਂ ਦਾ ਖੁਲਾਸਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਉਹਨਾਂ ਨੇ ਭਾਈ ਅਮਰੀਕContinue Reading

ਫਰਿਜ਼ਨੋ, ਕੈਲੇਫੋਰਨੀਆਂ (ਨੀਟਾ ਮਾਛੀਕੇ) – ਸਿੱਖ ਵਿਰਾਸਤ ਤੇ ਬਹੁਤ ਸਾਰੀਆਂ ਕਿਤਾਬਾਂ ਲਿਖੀਆਂ ਜਾ ਚੁਕੀਆਂ ਹਨ। ਲੇਕਿਨ ਸਰਹੱਦ ਪਾਰ ਤੋਂ ਸਿੱਖ ਵਿਰਾਸਤ ਸਬੰਧੀ ਡਾ. ਦਲਵੀਰ ਸਿੰਘ ਪੰਨੂੰ ਦੀ ਪੁਸਤਕ “ਸਿੱਖ ਹੈਰੀਟੇਜ਼ ਬਿਔਂਡ ਬਾਰਡਰਜ਼” ਇਹਨੀਂ ਦਿਨੀਂ ਬੜੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਡਾ. ਪੰਨੂ ਨੇ ਬੜੀ ਮਿਹਨਤ ਨਾਲ ਜ਼ਮੀਨੀ ਪੱਧਰ ਤੇContinue Reading

ਪਟਿਆਲਾ (ਅਰਵਿੰਦਰ ਸਿੰਘ) ਦੇਸ਼ ਚ ਫੈਲੇ ਏਜੰਟਾਂ ਵੱਲੋਂ ਨੌਜਵਾਨਾਂ ਨੂੰ ਨੌਕਰੀ ਦਾ ਲਾਰਾ ਲਾ ਕੇ ਵਿਦੇਸ਼ ਭੇਜਣ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ। ਇਹ ਲੋਕ ਬਿਹਤਰ ਭਵਿੱਖ ਦੀ ਭਾਲ ਚ ਲੱਖਾਂ ਖ਼ਰਚ ਕੇ ਵਿਦੇਸ਼ ਚਲੇ ਤਾਂ ਜਾਂਦੇ ਹਨ ਪਰ ਉਨ੍ਹਾਂ ਨੂੰ ਉੱਥੇ ਧੋਖਾ ਹੀ ਮਿਲਦਾ ਹੈ। ਅਜਿਹਾ ਹੀ ਧੋਖਾ ਦੇ ਸ਼ਿਕਾਰContinue Reading

ਪਟਿਆਲਾ (ਅਰਵਿੰਦਰ ਸਿੰਘ) ਕਮਾਡੈਂਟ ਰਾਏ ਸਿੰਘ ਧਾਲੀਵਾਲ ਵੱਲੋਂ ਟੀਮ ਸਮੇਤ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਤੜਕਸਾਰ ਅਚਨਚੇਤ ਦੌਰਾ ਕਰਕੇ ਸਕਿਉਰਟੀ ਟਾਵਰਾਂ ‘ਤੇ ਡਿਊਟੀ ਦੇ ਰਹੇ ਜਵਾਨਾਂ ਨੂੰ ਚੈਕ ਕੀਤਾ ਗਿਆ। ਇਸ ਮੌਕੇ ‘ਤੇ ਕਮਾਡੈਂਟ ਧਾਲੀਵਾਲ, ਇੰਚਾਰਜ ਕਰਮਜੀਤ ਸਿੰਘ ਅਤੇ ਨਾਹਰ ਸਿੰਘ ਵੱਲੋਂ ਸਾਰੇ ਟਾਵਰਾਂ ਦੇ ਉੱਪਰ ਜਾ ਕੇ ਅਤੇ ਜਵਾਨਾਂ ਦੀਆਂContinue Reading

ਪਟਿਆਲਾ (ਅਰਵਿੰਦਰ ਸਿੰਘ) ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਲਈ ਉਠਾਏ ਕਦਮਾਂ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ਟ ਵਿੱਚ ਸਰਕਾਰੀContinue Reading

ਪਟਿਆਲਾ (ਅਰਵਿੰਦਰ ਸਿੰਘ) ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਚੰਡੀਗੜ੍ਹ ਵਿੱਚ ਲਿਵ ਫਾਰ ਹਿਉਮੈਨਟੀ ਸੰਸਥਾ ਦੀ ਤਰਫੋਂ ਮਹਾਨ ਖੂਨਦਾਨੀ ਸਵਰਗਵਾਸੀ ਵਿਨੀਤ ਸ਼ਰਮਾ ਦੇ ਜਨਮਦਿਨ ‘ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਿਵ ਕਾਵਡ ਮਹਾਂ ਸੰਘ ਰਾਕੇਸ਼ ਸ਼ੰਕਰ ਜੀ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈੰਪ ਦੇ ਮੁੱਖ ਮਹਿਮਾਨContinue Reading

ਅਮਰੀਕਾ (ਨੀਟਾ ਮਾਛੀਕੇ)-ਕੈਲੇਫੋਰਨੀਆਂ ਦੇ ਸ਼ਹਿਰ ਸੈਕਰਾਮੈਂਟੋ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਆ ਰਹੀ ਹੈ। ਸਥਾਨਿਕ ਗੋਲ਼ਡ ਸਟਾਰ ਮਾਰਟ ਸਟੋਰ ਦੇ ਮਾਲਕ ਕੁਲਵਿੰਦਰ ਸਿੰਘ ਦਾ ਇੱਕ ਬੀਅਰ ਚੋਰ ਵੱਲੋਂ ਬੀਅਰ ਦੀ ਬੋਤਲ ਬਦਲੇ ਕਤਲ ਕਰ ਦਿੱਤਾ ਗਿਆ..! ਇਹ ਸਟੋਰ ਡਾਊਨਟਾਊਨ ਏਰੀਏ ਵਿੱਚ ਜੀ ਸਟ੍ਰੀਟ ਤੇ ਸਥਿਤ ਦੱਸਿਆ ਜਾ ਰਿਹਾ ਹੈ। ਪ੍ਰਾਪਤContinue Reading