ਅਮਰਗੜ੍ਹ ਤੋਂ ਸਿਮਰਨਜੀਤ ਸਿੰਘ ਮਾਨ ਹਾਰੇ
‘ਆਪ’ ਦੀ ਜਿੱਤ ਅਮਰਗੜ੍ਹ, ਮਿਡਿਆ ਬਿਊਰੋ: ਲੱਗਭਗ ਪੂਰੇ ਪੰਜਾਬ ਵਾਂਗ ਜ਼ਿਲ੍ਹਾ ਮਾਲੇਰਕੋਟਲਾ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ‘ਚ ਵੀ ਆਮ ਆਦਮੀ ਪਾਰਟੀ ਨੇ ਜਿੱਤ ਦੇ ਝੰਡੇ ਗੱਡ ਦਿੱਤੇ ਹਨ। ‘ਆਪ’ ਦੇ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਨੇ 44294 ਵੋਟਾਂ ਹਾਸਲ ਕਰਕੇ ਅਮਰਗੜ੍ਹ ਸੀਟ ਜਿੱਤੀ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)Continue Reading






























