ਚੰਡੀਗੜ੍ਹ ਹਾਊਸਿੰਗ ਬੋਰਡ ਨੇ ਜਾਰੀ ਕੀਤੀਆਂ ਅਹਿਮ ਹਦਾਇਤਾਂ
ਚੰਡੀਗੜ੍ਹ, ਮੀਡੀਆ ਬਿਊਰੋ: ਸਿਟੀ ਬਿਊਟੀਫੁੱਲ ‘ਚ ਆਪਣਾ ਘਰ ਟਰਾਂਸਫਰ ਕਰਵਾਉਣ ਦੇ ਚਾਹਵਾਨਾਂ ਲਈ ਖੁਸ਼ਖਬਰੀ ਆਈ ਹੈ। ਚੰਡੀਗੜ੍ਹ ਹਾਊਸਿੰਗ ਬੋਰਡ (ਸੀ.ਐੱਚ.ਬੀ.) ਨੇ ਮਕਾਨਾਂ ਦੇ ਤਬਾਦਲੇ ‘ਤੇ ਰੋਕ ਲਗਾ ਦਿੱਤੀ ਹੈ, ਜਿਨ੍ਹਾਂ ਨੂੰ ਇਮਾਰਤ ਦੀ ਉਲੰਘਣਾ ਕਾਰਨ ਕੋਈ ਨੋਟਿਸ ਜਾਰੀ ਕੀਤਾ ਗਿਆ ਹੈ। ਹੁਣ ਬੋਰਡ ਨੇ ਕਈ ਮਾਮਲਿਆਂ ਵਿੱਚ ਮਕਾਨਾਂ ਦੇ ਤਬਾਦਲੇContinue Reading






























