Home (Page 66)

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਪਹਾੜੀ ਚੋਟੀ ਬੇਨ ਨੇਵਿਸ ‘ਤੇ ਮੰਗਲਵਾਰ ਨੂੰ 17 ਲੋਕਾਂ ਨਾਲ ਹੋਈ ਘਟਨਾ ‘ਚ ਇੱਕ ਪਰਬਤਆਰੋਹੀ ਦੀ ਮੌਤ ਹੋ ਗਈ ਹੈ। ਇਸ ਘਟਨਾ ਬਾਰੇ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਸਾਲਾਂ ਵਿਅਕਤੀ ਨੂੰ ਯੂਕੇ ਦੇ ਸਭ ਤੋਂ ਉੱਚੇ ਪਹਾੜ ‘ਤੇ ਵੱਡੇ ਪੱਧਰ ‘ਤੇ ਬਚਾਅContinue Reading

ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (PSTET) ਦੇ ਉਮੀਦਵਾਰਾਂ ਦਾ ਇੰਤਜ਼ਾਰ ਖ਼ਤਮ ਹੋਣ ਜਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅਗਲੇ ਹਫ਼ਤੇ PSTET-2021 ਦਾ ਨਤੀਜਾ ਐਲਾਨਣ ਜਾ ਰਿਹਾ ਹੈ। ਦੱਸ ਦੇਈਏ ਕਿ ਇਹ ਪ੍ਰੀਖਿਆ ਪਿਛਲੇ ਸਾਲ 24 ਦਸੰਬਰ ਨੂੰ ਲਈ ਗਈ ਸੀ, ਜਿਸ ਤੋਂ ਬਾਅਦ ਨਤੀਜਾ ਜਨਵਰੀContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਪੁਲਿਸ ਦੀ ਪੈਂਟ ਗਿੱਲੀ ਕਰਨ ਵਾਲੇ ਬਿਆਨ ’ਤੇ ਇਤਰਾਜ਼ ਕਰਨ ਵਾਲੇ ਹੈਂਡ ਕਾਂਸਟੇਬਲ ਸੰਦੀਪ ਸਿੰਘ ਦਾ ਡੋਪ ਟੈਸਟ (Dope Test) ਪਾਜ਼ੇਟਿਵ ਪਾਇਆ ਗਿਆ ਹੈ। ਮੰਗਲਵਾਰ ਦੀ ਦੁਪਹਿਰ ਸਿਵਲ ਹਸਪਤਾਲ ਤੋਂ ਮਿਲੀ ਰਿਪੋਰਟ ਤੋਂ ਬਾਅਦContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਲਈ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਿਚ ਅਥਾਹ ਸ਼ਰਧਾ ਹੈ। ਸ੍ਰੀ ਹਰਿਮੰਦਰ ਸਾਹਿਬ ਪ੍ਰਬੰਧਕਾਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ (Sri Akhand Path Sahib) ਦੀ ਭੇਟਾ ਲੈਣ ਸਮੇਂ ਅਧਾਰ ਕਾਰਡ (Aadhaar Card) ਦੀ ਮੰਗ ਕੀਤੀ ਜਾ ਰਹੀContinue Reading

CNG ਹੋਈ ਮਹਿੰਗੀ, ਹੁਣ ਪੈਟਰੋਲ ਤੇ ਡੀਜ਼ਲ ਦੀ ਵਾਰੀ ਨਵੀਂ ਦਿੱਲੀ, ਮੀਡੀਆ ਬਿਊਰੋ: ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਅਤੇ ਆਸ-ਪਾਸ ਦੇ ਸ਼ਹਿਰਾਂ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ 0.50 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਕੀਤਾ ਗਿਆ ਸੀ, ਜਦੋਂ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਗਲੋਬਲ ਤੇਲ ਦੀਆਂ ਕੀਮਤਾਂ ਬਾਰੇ ਹੋਰ ਸਪੱਸ਼ਟਤਾContinue Reading

ਜਲੰਧਰ, ਮੀਡੀਆ ਬਿਊਰੋ: ਰੂਸ ਦੇ ਯੂਕਰੇਨ ’ਤੇ ਹਮਲੇ ਵਿਚਾਲੇ ਉਥੇ ਫਸੇ ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਦੀ ਜਾਨ ’ਤੇ ਬਣੀ ਹੈ। ਇਹ ਸਾਰੇ ਮੈਡੀਕਲ ਦੀ ਪਡ਼੍ਹਾਈ ਕਰਨ ਗਏ ਸਨ। ਘਰ ਤੋਂ ਇੰਨੀ ਦੂਰ ਜਾਣ ਦਾ ਇਕ ਕਾਰਨ ਸਮਝ ਆਉਂਦਾ ਹੈ ਕਿ ਦੇਸ਼ ਦੇ ਮੁਕਾਬਲੇ ਉਥੇ ਮੈਡੀਕਲ ਸਿੱਖਿਆ ਕਾਫ਼ੀ ਸਸਤੀ ਹੈ। ਦੂਜੀContinue Reading

ਪਟਿਆਲਾ, ਮੀਡੀਆ ਬਿਊਰੋ: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਦੀ ਪਤਨੀ ਨੂੰ ਪ੍ਰਧਾਨਗੀ ਦੇ ਆਹੁਦੇ ਤੋਂ ਲਾਂਭੇ ਕਰ ਦਿੱਤਾ ਹੈ। ਨਵਜੋਤ ਕੌਰ ਸਿੱਧ ਦੀ ਜਗ੍ਹਾ ਅਖਿਲ ਭਾਰਤੀ ਜੱਟ ਮਹਾਂਸਭਾ ਵੱਲੋਂ ਅੱਜ ਜੈ ਇੰਦਰ ਕੌਰ ਨੂੰ ਜੱਟ ਮਹਾਂਸਭਾ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸContinue Reading

ਦਾਅ ‘ਤੇ ਲੱਗੀ ਇਨ੍ਹਾਂ ਵੱਡੇ ਦਿੱਗਜਾਂ ਦੀ ਸਾਖ ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਲਈ 20 ਫਰਵਰੀ ਨੂੰ ਵੋਟਿੰਗ ਹੋਈ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਣੀ ਹੈ। ਜ਼ਿਆਦਾਤਰ ਐਗਜ਼ਿਟ ਪੋਲ ‘ਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਣ ਦੀ ਉਮੀਦ ਹੈ। ਹਾਲਾਂਕਿ ਐਗਜ਼ਿਟ ਪੋਲ ਕਿੰਨੇ ਕੁ ਸਹੀ ਹਨ, ਇਹ ਤਾਂContinue Reading

ਐਡਵੋਕੇਟ ਧਾਮੀ, ਮੁਲਾਜ਼ਮਾਂ ਨੂੰ ਹੋਣਗੇ ਇਹ ਫਾਇਦੇ ਅੰਮ੍ਰਿਤਸਰ, ਮੀਡੀਆ ਬਿਊਰੋ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦਾ ਸਾਲ 2022-23 ਦਾ ਸਾਲਾਨਾ ਬਜਟ 30 ਮਾਰਚ ਨੂੰ ਦੁਪਹਿਰ 1 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣਾ ਤੈਅ ਕੀਤਾ ਹੈ। ਅੰਤ੍ਰਿੰਗContinue Reading

ਲੁਧਿਆਣਾ, ਮੀਡੀਆ ਬਿਊਰੋ: ਤਿੰਨ ਬਦਮਾਸ਼ਾਂ ਨੇ ਬੰਦ ਪਏ ਸ਼ੋਅਰੂਮ ਦਾ ਸ਼ਟਰ ਤੋੜ ਕੇ ਅੰਦਰੋਂ 10 ਐੱਲਈਡੀ ਅਤੇ 70 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਤਕਰੀਬਨ ਦੋ ਘੰਟੇ ਵਿਚ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਇਸ ਮਾਮਲੇ ਵਿਚ ਥਾਣਾ ਸਦਰ ਦੀ ਪੁਲਿਸ ਨੇ ਪ੍ਰੀਤਨਗਰContinue Reading