ਮੁੱਖ ਮੰਤਰੀ ਚੰਨੀ ਨੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ
ਚੰਡੀਗੜ੍ਹ, ਮੀਡੀਆ ਬਿਊਰੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charajit Singh Channi) ਨੇ ਬੀਤੇ ਦਿਨ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰ ਕੇ ਯੂਕਰੇਨ ਤੋਂ ਪਰਤੇ ਵਿਦਿਆਰਥੀਆਂ ਦੀ ਪੜ੍ਹਾਈ ਪੂਰੀ ਕਰਨ ਲਈ ਢੁੱਕਵੇਂ ਕਦਮ ਚੁੱਕਣ ਲਈ ਰੋਡਮੈਪ ਤਿਆਰ ਕੀਤਾ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ ਨੇ ਦੱਸਿਆContinue Reading






























