Home (Page 73)

ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਭੈਣ ਸੁਮਨ ਤੂਰ (Suman Toor) ਵੱਲੋਂ ਲਾਏ ਗਏ ਦੋਸ਼ਾਂ ਨਾਲ ਮੁਸੀਬਤ ‘ਚ ਘਿਰ ਸਕਦੇ ਹਨ। ਸੁਮਨ ਤੂਰ ਨੇ ਜਾਇਦਾਦ ਵਿਵਾਦ ‘ਚ ਭਾਈ ਨਵਜੋਤ ਸਿੰਘ ਸਿੱਧੂ ਖਿਲਾਫ਼ ਕੌਮੀ ਮਹਿਲਾ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ।Continue Reading

ਸਬ ਇੰਸਪੈਕਟਰ ਦੀ ਮੌਤ ਫਾਜ਼ਿਲਕਾ, ਮੀਡੀਆ ਬਿਊਰੋ: ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਰੱਖੀਆਂ ਈਵੀਐਮ ਮਸ਼ੀਨਾਂ ਦੀ ਸੁਰੱਖਿਆ ‘ਚ ਤਾਇਨਾਤ ਇਕ ਸਬ-ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਸੀ ਜਾਂ ਮ੍ਰਿਤਕ ਨੇ ਖੁਦਕੁਸ਼ੀ ਕੀਤੀ ਹੈ। ਇਸ ਦੌਰਾਨContinue Reading

ਜਾਣੋ ਕਿਹੋ ਜਿਹਾ ਰਹੇਗਾ ਮੌਸਮ ਚੰਡੀਗੜ੍ਹ, ਮੀਡੀਆ ਬਿਊਰੋ: ਮੌਸਮ ਵਿਭਾਗ ਦੀ ਭਵਿੱਖਬਾਣੀ ਗਲਤ ਸਾਬਤ ਹੋ ਰਹੀ ਹੈ। ਕਿਉਂਕਿ ਵਿਭਾਗ ਨੇ ਬੀਤੇ ਕਲ੍ਹ ਬਾਰਿਸ਼ ਦੇ ਆਸਾਰ ਦੱਸੇ ਸੀ ਪਰ ਬਾਰਿਸ਼ ਨਹੀਂ ਹੋਈ। ਹਾਲਾਂਕਿ ਦਿਨ ਭਰ ਮੌਸਮ ਖਰਾਬ ਰਿਹਾ। ਸ਼ਾਮ ਨੂੰ ਹਲਕੀ ਬੂੰਦਾ- ਬਾਂਦੀ ਹੋਈ ਜਿਸ ਨਾਲ ਮੌਸਮ ‘ਚ ਫਿਰ ਤੋਂ ਠੰਢਕContinue Reading

ਖੰਨਾ, ਮੀਡੀਆ ਬਿਊਰੋ: ਪੰਜਾਬ ਨੰਬਰਦਾਰ ਯੂਨੀਅਨ ਸਮਰਾ ਇਕਾਈ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਖੰਨਾ ਦੇ ਪ੍ਰਧਾਨ ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਖੰਨਾ ਵਿਖੇ ਹੋਈ। ਇਸ ਮੀਟਿੰਗ ‘ਚ ਮਤਾ ਪਾ ਕੇ ਪੰਜਾਬ ਸਰਕਾਰ ਤੋਂ ਨੰਬਰਦਾਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਤੋਂ ਜਾਣੂੰ ਕਰਵਾਇਆ ਗਿਆ ਤੇ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਨੰਬਰਦਾਰੀContinue Reading

ਨੰਗਲ, ਮੀਡੀਆ ਬਿਊਰੋ: ਨੰਗਲ ਦੇ ਇਕ ਨਿੱਜੀ ਸਕੂਲ ਦੇ ਪ੍ਰਿੰਸੀਪਲ/ਸੰਚਾਲਕ ਦੀਆਂ ਇਤਰਾਜ਼ਯੋਗ ਤਸਵੀਰਾਂ ਵਾਇਰਲ ਮਾਮਲੇ ’ਚ ਵੀਰਵਾਰ ਨੂੰ ਸਥਾਨਕ ਪੁਲਿਸ ਵੱਲੋਂ ਉਸੇ ਕੇਸ ਨਾਲ ਸਬੰਧਤ ਇਕ ਹੋਰ ਮੁਲਜ਼ਮ ਨੂੰ ਰੋਪੜ ਜੇਲ੍ਹ ਭੇਜ ਦਿੱਤਾ ਗਿਆ ਹੈ। ਥਾਣਾ ਮੁਖੀ ਨੰਗਲ ਗੁਰਜੀਤ ਸਿੰਘ ਨੇ ਕਿਹਾ ਕਿ ਉਕਤ ਮਾਮਲੇ ’ਚ ਪੁਲਿਸ ਟੀਮ ਨੇ ਬਹੁਤContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਹਾਈਕੋਰਟ ਨੇ ਪਿਛਲੇ ਸਾਲ ਸਤੰਬਰ ਮਹੀਨੇ ‘ਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਕਿਸੇ ਵੀ ਮਾਮਲੇ ‘ਚ ਵਿਧਾਨ ਸਭਾ ਦੀ ਚੋਣ ਸਹੀ ਹੋਣ ਤੱਕ ਗਿਰਤਾਰ ਕਰਨ ‘ਤੇ ਜੋ ਰੋਕ ਲਗਾ ਦਿੱਤੀ ਸੀ, ਉਸ ਨੂੰ ਹਾਈਕੋਰਟ ਨੇ ਹੁਣ 20 ਅਪ੍ਰੈਲ ਤੱਕ ਵਧਾ ਦਿੱਤਾ ਹੈ। ਦੱਸ ਦੇਈਏContinue Reading

ਮਾਮਲਾ ਹੁਨ ਹੱਲ, ਕਾਲਜ ਪ੍ਰਸ਼ਾਸਨ ਨੇ ਮੰਗੀ ਮੁਆਫ਼ੀ ਲੁਧਿਆਣਾ, ਮੀਡੀਆ ਬਿਊਰੋ: ਬੇਂਗਲੁਰੂ ਦੇ ਮਾਊਂਟ ਕੇਰੀਮਲ ਪੀ. ਯੂ. ਕਾਲਜ ਵਿਚ ਇਕ ਗੁਰਸਿੱਖ ਕੁੜੀ ਨੂੰ ਦਸਤਾਰ ਬੰਨ੍ਹ ਕੇ ਕਾਲਜ ਆਉਣ ਤੋਂ ਰੋਕ ਦਿੱਤਾ ਗਿਆ ਸੀ, ਜਿਸ ਕਾਰਨ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਗੌਰਵ ਅਰੋੜਾContinue Reading

(ਮੀਡੀਆ ਬਿਊਰੋ) ਰੂਸ ਲਗਾਤਾਰ ਯੂਕਰੇਨ ‘ਤੇ ਹਮਲੇ ਕਰ ਰਿਹਾ ਹੈ। ਰੂਸੀ ਮਿਜ਼ਾਈਲਾਂ ਰਾਜਧਾਨੀ ਕੀਵ ਤੇ ਖਾਰਕੀਵ ਤੋਂ ਇਲਾਵਾ ਕਈ ਸ਼ਹਿਰਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਇਨ੍ਹਾਂ ਹਮਲਿਆਂ ਵਿੱਚ ਯੂਕਰੇਨ ਦੇ ਕਈ ਨਾਗਰਿਕਾਂ ਦੀ ਜਾਨ ਵੀ ਜਾ ਚੁੱਕੀ ਹੈ। ਰੂਸੀ ਹਮਲਿਆਂ ਕਾਰਨ ਲੱਖਾਂ ਯੂਕਰੇਨੀਅਨ ਆਪਣੇ ਦੇਸ਼ ਤੋਂ ਭੱਜ ਗਏ ਹਨ। ਸੰਯੁਕਤContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੇਂਦਰ ਵੱਲੋਂ ਪੰਜਾਬ ਦੇ ਦਿਹਾਤੀ ਵਿਕਾਸ ਫੰਡ ਰੋਕਣ ਦੇ ਮੁੱਦੇ ‘ਤੇ ਕਿਹਾ ਕਿ ਮੋਦੀ ਸਰਕਾਰ ਦਾ ਇਹ ਕਦਮ ਭਾਜਪਾ ਦੇ ਪੰਜਾਬ ਵਿਰੋਧੀ ਹੋਣ ਦਾ ਇੱਕ ਹੋਰ ਸਬੂਤ ਹੈ। ਚੀਮਾ ਨੇContinue Reading

ਹਸਪਤਾਲ ‘ਚ ਭਰਤੀ ! ਅੰਮ੍ਰਿਤਸਰ, ਮੀਡੀਆ ਬਿਊਰੋ: ਈਡੀ ਵੱਲੋਂ ਫੜੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਈਡੀ ਨੇ ਮਾਈਨਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ ਤੇ ਕੁੱਝ ਸਮਾਂ ਪਹਿਲਾਂ ਹਨੀ ਨੂੰ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਸੀ। ਮਿਲੀ ਜਾਣਕਾਰੀ ਮੁਤਾਬਕ ਭੁਪਿੰਦਰ ਸਿੰਘ ਹਨੀ ਜੋ ਕਪੂਰਥਲਾContinue Reading