Home (Page 74)

ਨਰਸਰੀ ਤੋਂ ਛੇਵੀਂ ਜਮਾਤ ਤੱਕ ਪੜ੍ਹ ਰਹੇ 2000 ਵਿਦਿਆਰਥੀ ਚੰਡੀਗੜ੍ਹ, ਮੀਡੀਆ ਬਿਊਰੋ: ਕਿਹਾ ਜਾਂਦਾ ਹੈ ਕਿ ਪ੍ਰਾਈਵੇਟ ਸਕੂਲਾਂ ਦੀ ਤੁਲਨਾ ਸਰਕਾਰੀ ਸਕੂਲਾਂ ਨਾਲ ਨਹੀਂ ਕੀਤੀ ਜਾ ਸਕਦੀ ਪਰ ਚੰਡੀਗੜ੍ਹ ਵਿੱਚ ਇਸ ਦੇ ਬਿਲਕੁਲ ਉਲਟ ਹੈ। ਚੰਡੀਗੜ੍ਹ ਦਾ ਇੱਕ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇ ਰਿਹਾ ਹੈ। ਕਿਉਂਕਿ ਇਸContinue Reading

ਬ੍ਰੇਨ ਹੈਮਰੇਜ ਕਾਰਨ ਓੁਹੁਨਾ ਦੀ ਹਾਲਤ ਵਿਗੜੀ ਸਮਰਾਲਾ, ਮੀਡੀਆ ਬਿਊਰੋ:  ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਬੀਤੀ ਰਾਤ ਬ੍ਰੇਨ ਹੈਂਮਰਿਜ (ਦਿਮਾਗ ਦੀ ਨਸ ਫਟਣ) ਨਾਲ ਹਾਲਤ ਵਿਗੜਨ ਦੀ ਖਬਰ ਹੈ। ਉਨਾਂ ਦੇ ਪਰਿਵਾਰਕ ਮੈਂਬਰਾਂ ਪੁੱਤਰ ਕਮਲਜੀਤ ਸਿੰਘ ਢਿੱਲੋਂ ਤੇ ਪੋਤਰੇ ਕਰਨਵੀਰ ਸਿੰਘ ਢਿੱਲੋਂ ਵੱਲੋਂ ਉਨਾਂ ਨੂੰ ਚੰਡੀਗੜ੍ਹ ਦੇ ਫੋਰਟਿਸContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਯੂਕਰੇਨ ਸੰਕਟ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਫਿਰ ਤੋਂ ਕਲੇਸ਼ ਸ਼ੁਰੂ ਹੋ ਗਿਆ ਹੈ। ਯੂਕਰੇਨ ਵਿੱਚ ਫਸੇ ਪੰਜਾਬੀ ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿੱਚ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ। ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇContinue Reading

ਭੋਲਾ ਸ਼ੂਟਰ ਪੰਜਾਬ ਦਾ ਨਾਮੀ ਗੈਂਗਸਟਰ ਸੀ ਫਿਰੋਜ਼ਪੁਰ, ਮੀਡੀਆ ਬਿਊਰੋ: ਪੰਜਾਬ ਦੇ ਨਾਮੀ ਗੈਂਗਸਟਰ ਭੋਲਾ ਸ਼ੂਟਰ ਦੀ ਵੀਰਵਾਰ ਤੜਕੇ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਦੱਸਿਆ ਜਾਂਦਾ ਭੋਲਾ ਕੁਝ ਸਮਾਂ ਪਹਿਲਾਂ ਹੀ ਫਰੀਦਕੋਟ ਜੇਲ੍ਹ ਤੋਂ ਬਦਲ ਕੇ ਫ਼ਿਰੋਜ਼ਪੁਰ ਜੇਲ੍ਹ ਵਿੱਚ ਭੇਜਿਆ ਗਿਆ ਸੀ। ਬੁੱਧਵਾਰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਦੇ 10 ਮਾਰਚ ਨੂੰ ਆਉਣ ਵਾਲੇ ਚੋਣ ਨਤੀਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦਾ ਸਿਆਸੀ ਭਵਿੱਖ ਤੈਅ ਕਰਨਗੇ। ਕਾਂਗਰਸ ਜੇਕਰ ਸਰਕਾਰ ਬਣਾਉਣ ਦਾ ਅੰਕੜਾ ਪੂਰਾ ਕਰਦੀ ਹੈ ਤਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੀਰੋ ਬਣਨਗੇ ਕਿਉਂਕਿ ਜਿੱਤ ਦਾ ਸਿਹਰਾ ਚੰਨੀ ਨੂੰ ਜਾਵੇਗਾ ਪਰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਬਾਅਦ ਤੋਂ ਹੀ ਪੰਜਾਬ ਦੇ ਨਾਮਵਰ ਨੇਤਾਵਾਂ ਵਿਚਾਲੇ ਚੱਲ ਰਿਹਾ ਝਗੜਾ ਇੰਟਰਨੈੱਟ ਮੀਡੀਆ ਤੋਂ ਗਾਇਬ ਹੋ ਗਿਆ ਹੈ। ਵੋਟਿੰਗ ਤੋਂ ਪਹਿਲਾਂ ਟਵਿੱਟਰ ‘ਤੇ ਸਰਗਰਮ ਰਹੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਚੁੱਪ ਹਨ। ਮੁਹਿੰਮ ਖਤਮ ਹੋਣ ਤੋਂContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦਾ ਸ਼ਹਿਰ ਗਲਾਸਗੋ ਵੱਖ-ਵੱਖ ਧਰਮਾਂ ਦੇ ਲੋਕਾਂ ਨਾਲ ਗੁੰਦੇ ਹੋਏ ਗੁਲਦਸਤੇ ਵਾਂਗ ਹੈ, ਜਿਸ ਵਿਚਲੇ ਸਾਰੇ ਫੁੱਲ ਆਪੋ ਆਪਣੀ ਮਹਿਕ ਨਾਲ ਆਸੇ ਪਾਸੇ ਨੂੰ ਮਹਿਕਾ ਰਹੇ ਹੋਣ। ਆਏ ਦਿਨ ਕਿਸੇ ਨਾ ਕਿਸੇ ਧਾਰਮਿਕ ਸਥਾਨ ‘ਤੇ ਕੋਈ ਨਾ ਕੋਈ ਗਤੀਵਿਧੀ ਅਕਸਰ ਹੀ ਹੁੰਦੀ ਰਹਿੰਦੀ ਹੈ, ਜਿਸContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) – ਡਰੱਗ ਤਸਕਰੀ ਦੇ ਮਾਮਲਿਆਂ ਨਾਲ ਗਲਤ ਤਰੀਕੇ ਨਾਲ ਨਜਿੱਠਣ ਤੇ ਗਬਨ ਕਰਨ ਵਰਗੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਚਾਡਬੌਰਨ (ਉਤਰੀ ਕੈਰੋਲੀਨਾ) ਦੇ ਸਾਬਕਾ ਪੁਲਿਸ ਮੁੱਖੀ ਵਿਲੀਅਮ ਐਨਥਨੀ ਸਪੀਵ ਵੱਲੋਂ ਖੁਦਕੁੱਸ਼ੀ ਕਰ ਜਾਣ ਦੀ ਘਟਨਾ ਗਲਤ ਨਿਕਲੀ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਲੀਅਮContinue Reading

ਮਾਮਲਾ ਬੋਰਡ ਦੀ ਅਗਲੀ ਮੀਟਿੰਗ ਤਕ ਟਾਲ ਦਿੱਤਾ ਗਿਆ ਹੈ ਨਵੀਂ ਦਿੱਲੀ, ਮੀਡੀਆ ਬਿਊਰੋ:  ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਦੀ ਅਗਵਾਈ ਵਾਲੇ ਸਜ਼ਾ ਸਮੀਖਿਆ ਬੋਰਡ (ਐੱਸਆਰਬੀ) ਨੇ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਟਾਲ ਦਿੱਤੀ ਹੈ। ਉਹ ਇਸ ਸਮੇਂ ਅੰਮ੍ਰਿਤਸਰ ਜੇਲ੍ਹ ’ਚContinue Reading

ਬਰਨਾਲਾ, ਮੀਡੀਆ ਬਿਊਰੋ: ਬਰਨਾਲਾ ਰੇਲਵੇ ਸਟੇਸ਼ਨ ਵਿਖੇ ਇਨਕਲਾਬੀ ਜਮਹੂਰੀ ਜਨਤਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ ਰੂਸ ਵੱਲੋਂ ਯੂਕਰੇਨ ਉੱਪਰ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ ਵਿੱਚ ਵਿਸ਼ਾਲ ਰੇਲਵੇ ਸਟੇਸ਼ਨ ਵਿਖੇ ਰੈਲੀ ਕੀਤੀ ਗਈ ਅਤੇ ਸ਼ਹਿਰ ਵਿੱਚ ਜੰਗ ਵਿਰੋਧੀ ਵਿਸ਼ਾਲ ਮਾਰਚ ਕੀਤਾ ਗਿਆ। ਮਾਰਚ ਦੌਰਾਨ ‘ ਯੂਕਰੇਨ ਖਿਲਾਫ਼ ਥੋਪੀ ਨਿਹੱਕੀ ਜੰਗContinue Reading