ਮਾਣਯੋਗ ਰਾਜਪਾਲ ਪੰਜਾਬ ਦੇ ਹੱਕਾਂ ਬਾਰੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕਰਨਗੇ
ਚੰਡੀਗੜ੍ਹ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜ਼ਮੈਂਟ ਬੋਰਡ (ਬੀ.ਬੀ.ਐਮ.ਬੀ) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ਼ ਅੱਜ ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਮਾਣਯੋਗ ਰਾਜਪਾਲ ਨੂੰ ਮੰਗ ਪੱਤਰContinue Reading






























