ਪੰਜਾਬ ਦੀ ਰਾਜਧਾਨੀ ‘ਚ ਬਿਜਲੀ ਗੁੱਲ, ਤਿੰਨ ਦਿਨ ਰਹੇਗਾ ਘੁੱਪ ਹਨੇਰਾ !
ਚੰਡੀਗੜ੍ਹ, ਮੀਡੀਆ ਬਿਊਰੋ: ਸਿਟੀ ਬਿਊਟੀਫੁੱਲ ਚੰਡੀਗੜ੍ਹ ‘ਚ ਬਿਜਲੀ ਵਿਭਾਗ ਦੇ ਮੁਲਾਜ਼ਮ ਤਿੰਨ ਦਿਨ ਦੀ ਮੁਕੰਮਲ ਹੜਤਾਲ ‘ਤੇ ਚਲੇ ਗਏ ਹਨ। ਅਜਿਹੇ ‘ਚ ਬੀਤੀ ਰਾਤ ਤੋਂ ਹੀ ਬਿਜਲੀ ਦੀ ਸਮੱਸਿਆ ਸ਼ੁਰੂ ਹੋ ਗਈ ਹੈ। ਹੁਣ ਅਗਲੇ 72 ਘੰਟਿਆਂ ਤੱਕ ਸ਼ਹਿਰ ਵਾਸੀਆਂ ਨੂੰ ਇਹ ਪ੍ਰੇਸ਼ਾਨੀ ਝੱਲਣੀ ਪਵੇਗੀ। ਇਸ ਦੇ ਨਾਲ ਹੀ ਸ਼ਹਿਰContinue Reading






























