Home (Page 85)

ਮਹਿੰਗੇ ਕਿਰਾਏ ਤੋਂ ਸਨਅਤਕਾਰ ਪਰੇਸ਼ਾਨ ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਕਾਂਗਰਸ ਸਰਕਾਰ ਦੇ ਚੋਣ ਜ਼ਾਬਤੇ ਤੋਂ ਬਾਅਦ ਟਰਾਂਸਪੋਰਟ ਯੂਨੀਅਨ ਨੂੰ ਦਿੱਤੀ ਮਾਨਤਾ ਦਾ ਅਸਰ ਪੰਜਾਬ ਦੀਆਂ ਸਨਅਤਾਂ ‘ਤੇ ਦਿਖਾਈ ਦੇਣ ਲੱਗਾ ਹੈ। ਟਰਾਂਸਪੋਰਟਰ ਹੁਣ ਯੂਨੀਅਨਾਂ ਬਣਾ ਕੇ ਭਾਅ ਤੈਅ ਕਰ ਰਹੇ ਹਨ। ਇਸ ਕਾਰਨContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ 5 ਕੌਂਸਲਰਾਂ ਨੂੰ 6 ਸਾਲ ਲਈ ਪਾਰਟੀ ਤੋਂ ਬਰਖ਼ਾਸਤ ਕਰਨ ਦੇ ਹੁਕਮ ਦਿੱਤੇ ਹਨ। ਹਾਲਾਂਕਿ ਸਿੱਧੂ ਨੇ ਅਜੇ ਤਕ ਚਿੱਠੀ ‘ਤੇ ਦਸਤਖ਼ਤ ਨਹੀਂ ਕੀਤੇ ਹਨ। ਇਹ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕੀਤੀ ਜਾ ਰਹੀ ਹੈ। ਪਾਰਟੀ ਜਿਨ੍ਹਾਂ ਕੌਂਸਲਰਾਂContinue Reading

ਮਾਮਲਾ ਦਰਜ ਕਰਨ ਦੇ ਹੁਕਮ ਲੁਧਿਆਣਾ, ਮੀਡੀਆ ਬਿਊਰੋ: ਵਿਧਾਨ ਸਭਾ ਹਲਕਿਆਂ ਪੱਛਮੀ, ਪੂਰਬੀ ਤੇ ਸੈਂਟਰਲ ‘ਚ ਕੁਝ ਲੋਕਾਂ ਨੇ ਪੋਲਿੰਗ ਬੂਥਾਂ ਦੇ ਅੰਦਰ ਆਪਣੀ ਵੋਟ ਪਾਉਣ ਸਮੇਂ ਮੋਬਾਈਲਾਂ ਤੋਂ ਵੀਡੀਓ ਬਣਾ ਕੇ ਇੰਟਰਨੈੱਟ ਮੀਡੀਆ ‘ਤੇ ਸ਼ੇਅਰ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਤੇ ਡੀਸੀ ਲੁਧਿਆਣਾ ਵਰਿੰਦਰ ਸ਼ਰਮਾ ਨੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਕੇਸContinue Reading

ਪਿੰਡ ਖੁਰਦਾ ਦੇ ਨੌਜਵਾਨ ਦੀ ਮੌਤ, 4 ਗੰਭੀਰ ਜ਼ਖ਼ਮੀ ਗੜ੍ਹਦੀਵਾਲਾ, ਮੀਡੀਆ ਬਿਊਰੋ: ਅੱਜ ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਭੂੰਗਾ ਕੋਲ ਰਾਤ ਕਰੀਬ 9 ਵਜੇ ਇਕ ਭਿਆਨਕ ਸੜਕ ਹਾਦਸਾ ਹੋਇਆ ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਨਾਂ ਹਰਪ੍ਰੀਤ ਸਿੰਘ ਹਨੀ ਪੁੱਤਰ ਪਰਮਜੀਤ ਸਿੰਘ ਹੈ ਜਿਸContinue Reading

ਕਾਂਗਰਸੀ ਸਰਪੰਚ ਸਣੇ 17 ’ਤੇ ਕੇਸ ਦਰਜ ਹਰੀਕੇ ਪੱਤਣ, ਮੀਡੀਆ ਬਿਊਰੋ: ਸਿਆਸੀ ਟਸ਼ਨਬਾਜੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਉੱਪਰ ਮੌਜੂਦਾ ਸਰਪੰਚ ਨੇ ਕਥਿਤ ਤੌਰ ’ਤੇ ਸਾਥੀਆਂ ਸਮੇਤ ਹਮਲਾ ਕਰ ਕੇ ਗੱਡੀ ਦੀ ਭੰਨਤੋੜ ਕਰ ਦਿੱਤੀ। ਜਦੋਂਕਿ ਹਮਲਾਵਰ ਪੀੜ੍ਹਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਵੀ ਲਾਹ ਕੇContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਮਰਥਕਾਂ ਵਿਚਾਲੇ ਖੂਨੀ ਝੜਪ ਹੋ ਗਈ। ਅੰਮ੍ਰਿਤਸਰ ਵਿਧਾਨ ਸਭਾ ਹਲਕੇ ‘ਚ ਮਜੀਠੀਆ ਤੇ ਸਿੱਧੂ ਇਕ-ਦੂਜੇ ਖਿਲਾਫ ਚੋਣ ਮੈਦਾਨ ‘ਚ ਹਨ। ਇਹ ਘਟਨਾ ਪੋਲਿੰਗ ਤੋਂ ਪਹਿਲਾਂ ਮਤਲਬ ਸ਼ਨਿਚਰਵਾਰ ਦੇਰ ਰਾਤ ਵਾਪਰੀ।Continue Reading

ਚੰਡੀਗੜ੍ਹ, ਮੀਡੀਆ ਬਿਊਰੋ:  ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਚੋਣ ਅਮਲਾ ਜੋ ਡਿਊਟੀਆਂ ‘ਤੇ ਤਾਇਨਾਤ ਹੈ, ਨੂੰ 21 ਫਰਵਰੀ ਨੂੰ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ।Continue Reading

ਸਭ ਦਾ ਦਾਅਵਾ ‘ਜਿੱਤ ਸਾਡੀ’ ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਚੱਲ ਰਹੀ ਹੈ। ਦਿੱਗਜਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਸਮਰਥਨ ‘ਚ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ। ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਪਣੀ ਤੇ ਪਾਰਟੀ ਦੀ ਜਿੱਤContinue Reading

ਖਰੜ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿਘ ਚੰਨੀ (Charanjit Singh Channi) ਨੇ ਖਰੜ ਹਲਕੇ ‘ਚ ਵੋਟ ਪਾਈ। ਇਸ ਤੋਂ ਬਾਅਦ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ਪੰਜਾਬ ‘ਚ ਕਾਂਗਰਸ ਜਿੱਤ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵੱਡੇ ਫ਼ਰਕ ਨਾਲ ਜਿੱਤੇਗੀ। ਚੰਨੀ ਨੇContinue Reading

2 ਵਿਅਕਤੀ ਗੰਭੀਰ ਜ਼ਖ਼ਮੀ, 7 ਵਿਅਕਤੀਆਂ ‘ਤੇ ਮਾਮਲਾ ਦਰਜ ਦੋਦਾ, ਮੀਡੀਆ ਬਿਊਰੋ: ਬੀਤੀ ਦੇਰ ਰਾਤ ਪਿੰਡ ਦੋਦਾ ‘ਚ ਕਾਂਗਰਸੀ ਤੇ ਅਕਾਲੀ ਦਲ ਦੇ ਵਰਕਰਾਂ ‘ਚ ਲੜਾਈ ਹੋਣ ਕਾਰਨ ਦੋ ਵਿਅਕਤੀ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ‘ਤੇ ਪੁਲਿਸ ਵੱਲੋਂ ਸੱਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ । ਉਥੇ ਹੀContinue Reading