Home (Page 88)

ਮਾਨਸਾ, ਮੀਡੀਆ ਬਿਊਰੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪਹਿਲਾਂ ਚੋਣ ਪ੍ਰਚਾਰ ਦੌਰਾਨ ‘ਭਈਆ’ ਲਫਜ਼ ਦੀ ਵਰਤੋਂ ਕਰਨ ‘ਤੇ ਉਹ ਬੁਰੀ ਤਰ੍ਹਾਂ ਘਿਰ ਗਏ ਤੇ ਹੁਣ ਤੈਅਸ਼ੁਦਾ ਮਿਆਦ ਤੋਂ ਬਾਅਦ ਚੋਣ ਪ੍ਰਚਾਰ ਕਰਨ ‘ਤੇ ਉਹ ਬੁਰੀ ਤਰ੍ਹਾਂ ਫਸ ਗਏ ਹਨ। ਇੱਥੋਂ ਤਕContinue Reading

ਜੰਗਲ ਸੜਕੇ ਹੋਇਆ ਸਵਾਹ ਲੋਕ ਘਰ ਬਾਹਰ ਛੱਡ ਕੇ ਹੋਰ ਥਾਵਾਂ ‘ਤੇ ਗਏ ਸੈਕਰਾਮੈਂਟੋ (ਹੁਸਨ ਲੜੋਆ ਬੰਗਾ) – ਕੈਲੀਫੋਰਨੀਆ ਵਿਚ ਸੀਰਾ ਨੇਵਾਡਾ ਦੀਆਂ ਪਹਾੜੀਆਂ ਨੇੜੇ ਜੰਗਲ ਨੂੰ ਲੱਗੀ ਅੱਗ ਨੇ ਹਜਾਰਾਂ ਏਕੜ ਜੰਗਲੀ ਰਕਬਾ ਸਾੜ ਕੇ ਸਵਾਹ ਕਰ ਦਿੱਤਾ ਹੈ ਤੇ ਇਸ ਖੇਤਰ ਵਿਚ ਰਹਿੰਦੇ ਲੋਕ ਨਾਲ ਲੱਗਦੀਆਂ ਹੋਰ ਥਾਵਾਂContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਹੋਈ ਭਾਰੀ ਬਰਫਬਾਰੀ ਕਾਰਨ ਜਨ ਜੀਵਨ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋਇਆ ਹੈ। ਸਕਾਟਲੈਂਡ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦਿਨ ਭਰ ਬਰਫ਼ਬਾਰੀ ਦੀ ਭਵਿੱਖਬਾਣੀ ਦੇ ਨਾਲ, ਸ਼ੁੱਕਰਵਾਰ ਨੂੰ ਸਵੇਰੇ 3 ਵਜੇ ਤੋਂ ਸ਼ਾਮ 6 ਵਜੇ ਤੱਕ ਬਰਫ਼  ਦੀ ਚੇਤਾਵਨੀ ਦਿੱਤੀ ਗਈ ਹੈ। ਤੂਫਾਨ ਯੂਨੀਸ ਨਾਲ ਹੋਈContinue Reading

ਸਾਬਕਾ ਮੰਤਰੀ ਨੂੰ ਦਿਖਾਇਆ ਬਾਹਰ ਦਾ ਰਸਤਾ ਬਠਿੰਡਾ, ਮੀਡੀਆ ਬਿਊਰੋ: ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿਚ ਬਾਗੀ ਹੋਣ ਵਾਲੇ ਕਾਂਗਰਸੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਪਾਰਟੀ ਨੇ ਹੁਣ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਬਾਗ਼ੀ ਹੋ ਕੇ ਜਾਂ ਚੋਣ ਲੜਨ ਵਾਲੇ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ (HarminderContinue Reading

ਖ਼ੁਦ ਨੂੰ ਦੱਸਿਆ ਸਵੀਟ ਅੱਤਵਾਦੀ ਚੰਡੀਗੜ੍ਹ, ਮੀਡੀਆ ਬਿਊਰੋ: ਉਘੇ ਸ਼ਾਇਰ ਕੁਮਾਰ ਵਿਸ਼ਵਾਸ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਲਾਏ ਦੋਸ਼ਾਂ ਨੇ ਦੇਸ਼ ਦੇ ਨਾਲ-ਨਾਲ ਪੰਜਾਬ ਦਾ ਸਿਆਸੀ ਪਾਰਾ ਵੀ ਚੜ੍ਹਾ ਦਿੱਤਾ ਹੈ। ਹੁਣ ਦੋ ਦਿਨਾਂ ਬਾਅਦ ਅਰਵਿੰਦ ਕੇਜਰੀਵਾਲ ਨੇ ਕੁਮਾਰ ਵਿਸ਼ਵਾਸ ਦੇContinue Reading

ਸੰਤ ਬਲਬੀਰ ਸਿੰਘ ਸੀਚੇਵਾਲ ਵੀ ਹਾਜ਼ਰ ਨਵੀਂ ਦਿੱਲੀ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਦੇ ਵੱਡੇ ਸਿੱਖ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਮਨਜਿੰਦਰ ਸਿੰਘ ਸਿਰਸਾ ਸਣੇ ਸੰਤ ਬਲਬੀਰ ਸਿੰਘ ਸੀਚੇਵਾਲ, ਪਟਨਾ ਸਾਹਿਬ ਦੇ ਜਥੇਦਾਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਦੇContinue Reading

ਬੋਲੇ- ਦੂਜੇ ਸੂਬਿਆਂ ਦੇ ਲੋਕਾਂ ਨਾਲ ਸਾਡਾ ਨਹੁੰ-ਮਾਸ ਦਾ ਰਿਸ਼ਤਾ ਜਲੰਧਰ, ਮੀਡੀਆ ਬਿਊਰੋ: ਉੱਤਰ ਪ੍ਰਦੇਸ਼ ਤੇ ਬਿਹਾਰ ਦੇ ਲੋਕਾਂ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਪਿੱਛੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ ’ਚ ਕਿਹਾ ਕਿ ਦੂਜੇ ਸੂਬਿਆਂ ਦੇ ਲੋਕਾਂ ਨਾਲ ਸਾਡਾ ਨਹੁੰ-ਮਾਸ ਦਾ ਰਿਸ਼ਤਾ ਹੈ। ਪੰਜਾਬ ਦੇ ਵਿਕਾਸ ’ਚ ਦੂਜੇ ਸੂਬਿਆਂContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਅੱਜ ਆਲ ਇੰਡੀਆ ਕਾਂਗਰਸ ਪਾਰਟੀ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਆਪਣੀ ਹੀ ਪਾਰਟੀ ਦੇ ਐਮਐਲਏ ਤਰਸੇਮ ਸਿੰਘ ਡੀਸੀ ਨੂੰ ਪਾਰਟੀ ’ਚੋ ਬਾਹਰ ਕੱਢ ਦਿੱਤਾ ਹੈ। ਉਨ੍ਹਾਂ ਇਸ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ ਤੁਰੰਤ ਪ੍ਰਭਾਵ ਤਹਿਤ ਪਾਰਟੀ ਵਿਰੋਧ ਐਕਟਿਵਿਟੀਜ਼ ਨੂੰ ਲੈ ਕੇ ਪਾਰਟੀ ਵਿਚੋਂContinue Reading

ਚੰਡੀਗੜ੍ਹ, ਮੀਡੀਆ ਬਿਊਰੋ: 20 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਲਈ ਕਰੀਬ 48 ਘੰਟਿਆਂ ਦਾ ਸਮਾਂ ਬਚਿਆ ਹੈ ਪਰ ਪਾਰਟੀ ਉਮੀਦਵਾਰਾਂ ਦੇ ਖ਼ਿਲਾਫ਼ ਚੋਣ ਮੈਦਾਨ ਵਿਚ ਉੱਤਰੇ ਬਾਗੀਆਂ ਨੂੰ ਮਨਾਉਣ ਵਿਚ ਕਾਂਗਰਸ ਹਾਈ ਕਮਾਨ ਸਫ਼ਲ ਨਹੀਂ ਹੋ ਸਕੀ। ਵੱਡੀ ਗੱਲ ਹੈ ਕਿ ਪਾਰਟੀ ਹਾਈ ਕਮਾਨ ਬਾਗ਼ੀਆਂ ਖ਼ਿਲਾਫ਼ ਕੋਈ ਅਨੁਸ਼ਾਸਨੀ ਕਾਰਵਾਈ ਵੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕਤਲ ਅਤੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਉਮਰ ਕੈਦ ਅਤੇ 20 ਸਾਲ ਦੀ ਸਜ਼ਾ ਕੱਟ ਰਹੇ ਵਿਵਾਦਤ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ। ਇਸ ਮਾਮਲੇ ‘ਚ ਪੰਜਾਬ ਦੇ ਸਮਾਣਾ ਹਲਕੇ ਤੋਂ ਵਿਧਾਨ ਸਭਾ ਚੋਣਾਂ ‘ਚContinue Reading