ਵਿਧਾਇਕ ਬੈਂਸ ਨਾਲ ਜੁੜੇ ਜਬਰ ਜਨਾਹ ਕੇਸ ਦੀ ਸੁਣਵਾਈ ਮੁਲਤਵੀ
ਸੁਪਰੀਮ ਕੋਰਟ ਦੇ ਨਹੀਂ ਆਏ ਹੁਕਮ ਲੁਧਿਆਣਾ, ਮੀਡੀਆ ਬਿਊਰੋ: ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਫਿਲਹਾਲ ਵੱਡੀ ਰਾਹਤ ਮਿਲੀ ਹੈ। ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨ ਜੀਤ ਕੌਰ ਦੀ ਅਦਾਲਤ ਨੇ ਲੋਕ ਇਨਸਾਫ਼ ਪਾਰਟੀ (Lok Insaaf Party) ਦੇ ਪ੍ਰਧਾਨ ਤੇ ਛੇ ਹੋਰ ਮੁਲਜ਼ਮਾਂ ਨਾਲ ਜੁੜੇ ਜਬਰ ਜਨਾਹ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂContinue Reading






























