ਅਮਿਤ ਸ਼ਾਹ ਨੇ ਦਿੱਤਾ ਨਸ਼ਾ ਮੁਕਤ ਪੰਜਾਬ ਦਾ ਨਾਅਰਾ
ਕਿਹਾ- PM ਮੋਦੀ ਨੇ ਸਰਜੀਕਲ ਸਟ੍ਰਾਈਕ ਕਰਕੇ ਪਾਕਿਸਤਾਨ ਨੂੰ ਸਿਖਾਇਆ ਸਬਕ ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ਦੇ ਚੋਣ ਮੌਸਮ ‘ਚ ਐਤਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਕਿਸਾਨ ਅੰਦੋਲਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਆਏ ਹਨ। ਅਮਿਤ ਸ਼ਾਹ ਹੈਲੀਕਾਪਟਰ ਰਾਹੀਂ ਦੁਰਗਾ ਮਾਤਾ ਮੰਦਰ ਦੇ ਸਾਹਮਣੇ ਸਰਕਾਰੀ ਕਾਲਜ ਫਾਰ ਗਰਲਜ਼ ਪਹੁੰਚੇ। ਇਸ ਤੋਂContinue Reading






























