ਸੰਗਰੂਰ ‘ਚ ਟਰੱਕ ਯੂਨੀਅਨ ਦੇ ਮੌਜੂਦਾ ਤੇ ਸਾਬਕਾ ਪ੍ਰਧਾਨ ਦੀਆਂ ਪਾਰਟੀਆਂ ‘ਚ ਝੜਪ

ਤਲਵਾਰਾਂ ਤੇ ਛੁਰੇ ਵੀ ਵਰਤੇ

ਭਵਾਨੀਗੜ੍ਹ, ਮੀਡੀਆ ਬਿਊਰੋ: ਟਰੱਕ ਯੂਨੀਅਨ ਦੇ ਮੌਜੂਦਾ ਪ੍ਰਧਾਨ ਤੇ ਸਾਬਕਾ ਪ੍ਰਧਾਨ ਦੀ ਧਿਰ ‘ਚ ਕਿਰਪਾਨਾਂ ਤੇ ਡਾਂਗਾਂ ਨ‍ਾਲ ਹੋਈ ਲੜਾਈ ਵਿਚ ਦੋਵੇਂ ਧਿਰਾਂ ਦੇ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।

Share This :

Leave a Reply