ਬਰਨਾਲਾ, ਮੀਡੀਆ ਬਿਊਰੋ: ਸੀਐਮ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਭਤੀਜੇ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।
ਸਾਨੂੰ ਕੋਈ ਇਤਰਾਜ਼ ਨਹੀਂ, ਕਾਨੂੰਨ ਨੂੰ ਆਪਣਾ ਕੰਮ ਕਰਨ ਦਿਓ। ਦੱਸ ਦੇਈਏ ਕਿ ਈਡੀ ਨੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਨੂੰ ਦੇਰ ਰਾਤ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਹੈ।