ਸੀਐਮ ਮਾਨ ਦੀ ਪੰਜਾਬ ਭਰ ਦੇ ਡੀਸੀਜ਼ ਨਾਲ ਮੀਟਿੰਗ

ਚੰਡੀਗੜ੍ਹ, ਮੀਡੀਆ ਬਿਊਰੋ:

ਸੀਐਮ ਭਗਵੰਤ ਮਾਨ ਨੇ ਪੰਜਾਬ ਭਰ ਡੀਸੀਜ਼ ਤੇ ਵੱਡੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਪੰਜਾਬ ਵਿਚ ਸ਼ੁਰੂ ਹੋ ਚੁੱਕੀ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਬਾਰੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਿਸੀ ਪ੍ਰਕਾਰ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

Share This :

Leave a Reply