ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, ਮੀਡੀਆ ਬਿਊਰੋ:

ਸਰਕਾਰੀ ਵਿਭਾਗਾਂ ‘ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਲਈ ਚੰਗੀ ਖਬਰ ਹੈ। ਵੱਖ-ਵੱਖ ਸਰਕਾਰੀ ਮਹਿਕਮਿਆਂ ‘ਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਵਾਧਾ ਕਰ ਕੇ ਪੰਜਾਬ ਦੀ ‘ਆਪ’ ਸਰਕਾਰ ਨੇ ਇਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਇਸ ਸਬੰਧੀ ਅੱਜ ਪੱਤਰ ਵੀ ਜਾਰੀ ਕੀਤਾ ਗਿਆ ਹੈ। ਪੱਤਰ ਅਨੁਸਾਰ ਸੇਵਾਵਾਂ ‘ਚ ਇਹ ਵਾਧਾ 31 ਮਾਰਚ 2023 ਤਕ ਜਾਂ ਜਦੋਂ ਤਕ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਨਵਾਂ ਕਾਨੂੰਨ ਹੋਂਦ ‘ਚ ਆਉਣ ਤਕ ਜਾਰੀ ਰਹੇਗਾ।

Share This :

Leave a Reply