ਰੇਤ ਦੇ ਰੇਟਾਂ ਨੂੰ ਲੈ ਕੇ ਸਿੱਧੂ ਦੇ ਨਿਸ਼ਾਨੇ ‘ਤੇ ਆਪ ਸਰਕਾਰ

ਚੰਡੀਗੜ੍ਹ, ਮੀਡੀਆ ਬਿਊਰੋ:

ਪੰਜਾਬ ਦੀ ਆਪ ਸਰਕਾਰ ਵੱਲੋਂ ਨਜਾਇਜ਼ ਮਾਈਨਿੰਗ ’ਤੇ ਰੋਕ ਲਾਉਣ ਦੇ ਵਾਅਦੇ ’ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਤਨਜ਼ ਕੱਸਿਆ ਹੈ। ਉਨ੍ਹਾਂ ਟਵੀਟ ਵਿਚ ਕੇਜਰੀਵਾਲ ਤੇ ਭਗਵੰਤ ਮਾਨ ਤੋਂ ਪੁੱਛਿਆ ਕਿ ਮਾਈਨਿੰਗ ਵਾਲੇ 20 ਹਜ਼ਾਰ ਕਰੋਡ਼ ਰੁਪਏ ਕਿਥੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਰੇਤਾ ਮਹਿੰਗੀ ਹੋ ਗਈ ਹੈ। ਦਿਨੋ ਦਿਨ ਵੱਧ ਰਹੇ ਰੇਟਾਂ ਨਾਲ ਪੰਜਾਬ ਵਿਚ ਆਮ ਆਦਮੀ ਦੀ ਪਹੁੰਚ ਤੋਂ ਦੂਰ ਹੋ ਗਿਆ ਹੈ।

Share This :

Leave a Reply